• Latest
  • Trending
ਕਾਂਗਰਸ ਵੰਡ ਪਾਊ ਮੁੱਦਿਆਂ ‘ਤੇ ਨਹੀਂ, ਸਗੋਂ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ: ਵੜਿੰਗ

ਕਾਂਗਰਸ ਵੰਡ ਪਾਊ ਮੁੱਦਿਆਂ ‘ਤੇ ਨਹੀਂ, ਸਗੋਂ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ: ਵੜਿੰਗ

2 years ago
Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

13 minutes ago
International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

45 minutes ago
Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

1 hour ago
Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

1 hour ago
Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

2 hours ago
PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

3 hours ago
Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

4 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

4 hours ago
Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

4 hours ago
Hindi News
English News
Friday, October 30, 2026
No Result
View All Result
23 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਵੰਡ ਪਾਊ ਮੁੱਦਿਆਂ ‘ਤੇ ਨਹੀਂ, ਸਗੋਂ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ: ਵੜਿੰਗ

May 10, 2024
in ਪੰਜਾਬ
ਕਾਂਗਰਸ ਵੰਡ ਪਾਊ ਮੁੱਦਿਆਂ ‘ਤੇ ਨਹੀਂ, ਸਗੋਂ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ: ਵੜਿੰਗ

ਕਾਂਗਰਸ ਵੰਡ ਪਾਊ ਮੁੱਦਿਆਂ ‘ਤੇ ਨਹੀਂ, ਸਗੋਂ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ: ਵੜਿੰਗ

ਕਿਹਾ, “ਵਧਦੀਆਂ ਕੀਮਤਾਂ, ਬੇਰੁਜ਼ਗਾਰੀ ਪਾਰਟੀ ਹੈ ਪਾਰਟੀ ਦਾ ਫੋਕਸ”

‘ਆਪ’ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ

ਲੁਧਿਆਣਾ, 10 ਮਈ (ਵਿਸ਼ਵ ਵਾਰਤਾ):- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਫਿਰਕੂ ਅਤੇ ਫੁੱਟ ਪਾਊ ਮੁੱਦਿਆਂ ‘ਤੇ ਚੋਣਾਂ ਲੜ ਰਹੀ ਭਾਰਤੀ ਜਨਤਾ ਪਾਰਟੀ ਦੇ ਉਲਟ ਕਾਂਗਰਸ ਵਧਦੀਆਂ ਕੀਮਤਾਂ ਤੇ ਵਧ ਰਹੀ ਬੇਰੁਜ਼ਗਾਰੀ ਵਰਗੇ ਲੋਕਾਂ ਦੇ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ।

ਇੱਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਤੇ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਦੇਸ਼ ਵਿੱਚ 70 ਕਰੋੜ ਬੇਰੁਜ਼ਗਾਰ ਹਨ, ਜਿਸਦਾ ਮਤਲਬ ਹੈ ਕਿ ਹਰ ਦੂਜਾ ਭਾਰਤ ਵਾਸੀ ਬੇਰੁਜ਼ਗਾਰ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਕਦੇ ਵੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਪੱਧਰ ’ਤੇ ਬੇਰੁਜ਼ਗਾਰੀ ਹੋਣ ਦੇ ਬਾਵਜੂਦ ਭਾਜਪਾ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 30 ਅਸਾਮੀਆਂ ਦੀ ਭਰਤੀ ਨੂੰ ਪੈਂਡਿੰਗ ਰੱਖਿਆ ਹੋਇਆ ਹੈ।

ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਰ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰ ਲਈ ‘ਪਹਿਲੀ ਨੌਕਰੀ ਪੱਕੀ’ ਦਾ ਵਾਅਦਾ ਕੀਤਾ ਹੈ, ਜਿਸ ਤਹਿਤ ਉਨ੍ਹਾਂ ਨੂੰ 1 ਲੱਖ ਰੁਪਏ ਦੀ ਨਿਸ਼ਚਿਤ ਆਮਦਨ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, 4 ਜੂਨ ਨੂੰ ਚੋਣ ਨਤੀਜਿਆਂ ਦੇ ਨਾਲ ਇੰਡੀਆ ਗਠਜੋੜ ਦੇ ਸੱਤਾ ਵਿੱਚ ਆਉਣ ਤੋਂ ਬਾਅਦ 30 ਲੱਖ ਸਰਕਾਰੀ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇੰਡੀਆ ਗਠਜੋੜ ਚੋਣਾਂ ਜਿੱਤਣ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਵਰਕਰ ਵੀ ਉਨ੍ਹਾਂ ਦੀ ਪਾਰਟੀ ਦੀ ਹਾਰ ਨੂੰ ਨਿੱਜੀ ਤੌਰ ’ਤੇ ਸਵੀਕਾਰ ਕਰ ਰਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਵਾਂਗ ਇਹ ਵੀ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੋਦੀ ਨੇ ਹਰ ਭਾਰਤੀ ਦੇ ਬੈਂਕ ਖਾਤੇ ‘ਚ 15 ਲੱਖ ਰੁਪਏ ਜਮ੍ਹਾ ਕਰਵਾਉਣ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਉਸੇ ਤਰ੍ਹਾਂ ‘ਆਪ’ ਨੇ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਅਤੇ ਨਸ਼ੇ ਦੀ ਸਮੱਸਿਆ ਨੂੰ ਕੁਝ ਦਿਨਾਂ ‘ਚ ਖਤਮ ਕਰਨ ਦਾ ਵਾਅਦਾ ਕੀਤਾ ਸੀ। ਪਰ ਇਨ੍ਹਾਂ ਵਿੱਚੋਂ ਕੋਈ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

Tags: BREAKING NEWSLATEST PUNJABI NEWSLOK SABHA ELECTIONS 2024POLITICSWEB PORTALWISHAVWARTA.INਅਮਰਿੰਦਰ ਸਿੰਘ ਰਾਜਾ ਵੜਿੰਗਕਾਂਗਰਸ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
October 30, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

by Ranjit Singh
October 30, 2026
0

International: ਅਮਰੀਕਾ 'ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ...

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

by Ranjit Singh
October 30, 2026
0

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ - ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 30, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
October 30, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 