• Latest
  • Trending
ਕਾਂਗਰਸ ਵੱਲੋਂ ਮੁਫਤ ਬਿਜਲੀ ਸਹੂਲਤ ਖੋਹਣ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ

ਕਾਂਗਰਸ ਵੱਲੋਂ ਮੁਫਤ ਬਿਜਲੀ ਸਹੂਲਤ ਖੋਹਣ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ

9 years ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

7 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

43 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਵੱਲੋਂ ਮੁਫਤ ਬਿਜਲੀ ਸਹੂਲਤ ਖੋਹਣ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ

February 8, 2018
in ਪੰਜਾਬ
ਕਾਂਗਰਸ ਵੱਲੋਂ ਮੁਫਤ ਬਿਜਲੀ ਸਹੂਲਤ ਖੋਹਣ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ

ਕਾਂਗਰਸ ਵੱਲੋਂ ਮੁਫਤ ਬਿਜਲੀ ਸਹੂਲਤ ਖੋਹਣ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ

ਸਿਕੰਦਰ ਮਲੂਕਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਜਿਹਨਾਂ ਕਮਜ਼ੋਰ ਵਰਗਾਂ  ਨੂੰ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਸੀ, ਉਹਨਾਂ ਨੂੰ ਬਿਜਲੀ ਦੇ ਬਿਲ ਆਉਣ ਲੱਗੇ ਹਨ
ਚੰਡੀਗੜ, 8 ਫਰਵਰੀ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਖੋਹਣ ਅਤੇ ਉਹਨਾਂ ਨੂੰ ਬਿਜਲੀ ਦੇ ਬਿਲ ਭੇਜਣ ਲਈ ਕਾਂਗਰਸ ਸਰਕਾਰੀ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ ਹੈ। ਇਹਨਾਂ ਵਰਗਾਂ ਨੂੰ ਘਰੇਲੂ ਵਰਤੋਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਦਿੱਤੀ ਗਈ ਸੀ।
ਸਰਕਾਰ ਦੇ ਇਸ ਲੋਕ-ਵਿਰੋਧੀ ਕਦਮ ਦੀ ਨਿੰਦਾ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਦਲਿਤਾਂ ਦੇ ਕਰਜ਼ੇ ਮੁਆਫ ਕਰਕੇ ਉਹਨਾਂ ਨੂੰ ਰਾਹਤ ਦੇਣ ਦੀ ਥਾਂ ਕਾਂਗਰਸ ਸਰਕਾਰ ਉਹਨਾਂ ਕੋਲੋਂ ਅਕਾਲੀ-ਭਾਜਪਾ ਸਰਕਾਰ ਦੁਆਰਾ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਵੀ ਖੋਹ ਰਹੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਇੱਕ ਲੱਖ ਤੋਂ ਵਧੇਰੇ ਖਪਤਕਾਰਾਂ ਨੂੰ ਬਿਜਲੀ ਦੇ ਬਿਲ ਦਿੱਤੇ ਜਾ ਚੁੱਕੇ ਹਨ ਅਤੇ ਬਾਕੀਆਂ ਨੂੰ ਵੰਡੇ ਜਾ ਰਹੇ ਹਨ।
ਸਰਦਾਰ ਮਲੂਕਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਛੜੀਆਂ ਜਾਤਾਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ ਸਹੂਲਤ ਨੂੰ ਹੋਰ ਵੱਡੀ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜਿਹਾ ਕਰਨ ਦੀ ਥਾਂ, ਇਸ ਨੇ ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਵਰਤੀ ਗਈ ਬਿਜਲੀ ਦੇ ਬਿਲ ਭੇਜਣੇ ਸ਼ੁਰੂ ਕਰ ਦਿੱਤੇ ਹਨ।
ਇਹ ਟਿੱਪਣੀ ਕਰਦਿਆਂ ਕਿ ਸਰਕਾਰ ਦਲਿਤਾਂ, ਪਛੜੀਆਂ ਸ਼੍ਰੇਣੀਆਂ, ਗਰੀਬੀ ਰੇਖਾ ਤੋਂ ਥੱਲੇ ਰਹਿੰਦੇ ਲੋਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤੀ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਖਤਮ ਕਰ ਚੁੱਕੀ ਹੈ, ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਗਰੀਬ-ਵਿਰੋਧੀ  ਕਦਮ ਲਈ ਸੂਬੇ ਦਾ ਬਿਜਲੀ  ਅਦਾਰਾ ਭਾਂਤ-ਭਾਂਤ ਦੇ ਬਹਾਨੇ ਘੜ  ਰਿਹਾ ਹੈ। ਉਹਨਾਂ ਕਿਹਾ ਕਿ ਖਪਤਕਾਰਾਂ ਨੂੰ ਹਜ਼ਾਰਾਂ ਰੁਪਏ ਦੇ ਬਿਲ ਆਉਣੇ ਸ਼ੁਰੂ ਹੋ ਗਏੇ ਹਨ ਜਦਕਿ ਇਸ ਤੋਂ ਪਹਿਲਾਂ ਉਹ ਸਿਰਫ 200 ਰੁਪਏ ਪ੍ਰਤੀ ਮਹੀਨਾ ਅਦਾ ਕਰ ਰਹੇ ਸਨ।
ਸ ਮਲੂਕਾ ਨੇ ਕਿਹਾ ਕਿ ਸਿਰਫ ਇੱਥੇ ਹੀ ਬੱਸ ਨਹੀ ਹੁੰਦੀ। ਕਾਂਗਰਸ ਸਰਕਾਰ ਨੇ ਉਸ ਨੋਟੀਫਿਕੇਸ਼ਨ ਵਿਚ ਵੀ ਦੁਬਾਰਾ ਸੋਧ ਨਹੀਂ ਕੀਤੀ, ਜਿਸ ਤਹਿਤ ਦਲਿਤ ਅਤੇ ਕਮਜ਼ੋਰ ਵਰਗ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਹਾਸਿਲ ਕਰ ਰਹੇ ਹਨ।ਉਹਨਾਂ ਕਿਹਾ ਕਿ  ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ, ਕਿਉਂਕਿ ਸਰਕਾਰ ਇਸ ਸਕੀਮ ਨੂੰ ਖਤਮ ਕਰਕੇ ਕਮਜ਼ੋਰ ਵਰਗਾਂ ਪ੍ਰਤੀ ਬਣਦੀ ਆਪਣੀ ਸਮਾਜਿਕ ਜ਼ਿੰਮੇਵਾਰੀ ਤੋਂ ਭੱਜਣਾ ਚਾਹੁੰਦੀ ਹੈ।  ਉਹਨਾਂ ਕਿਹਾ ਕਿ ਅਕਾਲੀ ਦਲ ਗਰੀਬਾਂ ਨਾਲ ਅਜਿਹੀ ਬੇਇਨਸਾਫੀ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਵਾਸਤੇ ਮਜ਼ਬੂਰ ਕਰਨ ਲਈ ਅਕਾਲੀ ਦਲ ਇੱਕ ਰਣਨੀਤੀ ਉਲੀਕੇਗਾ ਤਾਂ ਕਿ ਕਮਜ਼ੋਰ ਵਰਗਾਂ ਲਈ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇ, ਜਿਸ ਤਰਾਂ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਜਾਰੀ ਰਹੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Most Popular

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

by Ankit
6 days ago
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 