• Latest
  • Trending
ਕਾਂਗਰਸ ਸਰਕਾਰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਬਰਾਬਰ ਦੀ ਤਾਕਤ ਲਗਾਵੇ : ਅਕਾਲੀ ਦਲ

ਕਾਂਗਰਸ ਸਰਕਾਰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਬਰਾਬਰ ਦੀ ਤਾਕਤ ਲਗਾਵੇ : ਅਕਾਲੀ ਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

5 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਬਰਾਬਰ ਦੀ ਤਾਕਤ ਲਗਾਵੇ : ਅਕਾਲੀ ਦਲ

July 1, 2018
in ਪੰਜਾਬ
ਕਾਂਗਰਸ ਸਰਕਾਰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਬਰਾਬਰ ਦੀ ਤਾਕਤ ਲਗਾਵੇ : ਅਕਾਲੀ ਦਲ
ਕਾਂਗਰਸ ਸਰਕਾਰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਬਰਾਬਰ ਦੀ ਤਾਕਤ ਲਗਾਵੇ : ਅਕਾਲੀ ਦਲ

ਸਰਕਾਰ ਨੂੰ ਸੂਬੇ ਵਿਚੋਂ ਨਸ਼ਿਆਂ ਅਤੇ ਬੇਰੁਜ਼ਗਾਰੀ ਨੂੰ ਮਿਟਾਉਣ ਲਈ ਬਹੁਮੁਖੀ ਪਹੁੰਚ ਅਪਣਾਉਣ ਲਈ ਆਖਿਆ
ਚੰਡੀਗੜ, 1 ਜੁਲਾਈ (ਵਿਸ਼ਵ ਵਾਰਤਾ) : ਨਸ਼ਿਆਂ ਦੀ ਬਹੁਤੀ ਮਾਤਰਾ ਲੈਣ ਸਦਕਾ ਸੂਬੇ ਅੰਦਰ ਹੋ ਰਹੀਆਂ ਮੌਤਾਂ ਉੱਤੇ ਡੂੰਘੀ ਚਿੰਤਵ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਨਾ ਸਿਰਫ ਨਸ਼ਿਆਂ ਦੇ ਖਾਤਮੇ ਲਈ ਸਖ਼ਤੀ ਕਦਮ ਚੁੱਕੇ ਸਗੋਂ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਧਿਆਨ ਦੇਵੇ। ਸਰਕਾਰ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੋਵਾਂ ਦੇ ਹੀ ਖਾਤਮੇ ਬਰਾਬਰ ਦੀ ਤਾਕਤ ਲਗਾਉਣੀ ਚਾਹੀਦੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਅਤੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਨਸ਼ਿਆਂ ਦਾ ਵਧ ਰਿਹਾ ਰੁਝਾਣ ਅਤੇ ਬੇਰੁਜ਼ਗਾਰੀ ਦੋਵੇਂ ਹੀ ਸਮਾਜ ਵਿਚ ਅਰਾਜਕਤਾ ਪੈਦਾ ਕਰ ਰਹੇ ਹਨ।  ਉਹਨਾਂ ਕਿਹਾ ਕਿ ਇੱਕ ਤਾਜ਼ਾ ਖੁਲਾਸੇ ਅਨੁਸਾਰ ਕੁੱਝ ਪੁਲਿਸ ਅਧਿਕਾਰੀਆਂ ਵੱਲੋਂ ਬੇਰੁਥਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕੇ ਜਾਣ ਦਾ ਰੁਝਾਣ ਬਹੁਤ ਹੀ ਖਤਰਨਾਕ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਇਸ ਨਾਲ ਸੂਬੇ ਅੰਦਰ ਨਸ਼ਿਆਂ ਅਤੇ ਬੇਰੁਜ਼ਗਾਰੀ ਵਿਚਲੇ ਮਜ਼ਬੂਤ ਸੰਬੰਧ ਦਾ ਵੀ ਖੁਲਾਸਾ ਹੋਇਆ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਇੱਕ ਬਹੁਮੁਖੀ ਪਹੁੰਚ ਅਪਣਾਉਣ ਦੀ ਲੋੜ ਹੈ। ਸਾਡੀਆਂ ਭਵਿੱਖ ਦੀਆਂ ਨਸਲਾਂ ਨੂੰ ਨਸ਼ਿਆਂ ਦੀ ਸਿਕੰਜੇ ਤੋਂ ਬਚਾਉਣ ਲਈ ਸਮਾਜ ਦੇ ਸਾਰੇ ਵਰਗ ਇੱਕਜੁੱਟ ਹੋ ਰਹੇ ਹਨ। ਸਰਕਾਰ ਨੂੰ ਵੀ ਇਸ ਪਾਸੇ ਕਾਰਵਾਈ ਕਰਨੀ ਚਾਹੀਦੀ ਹੈ।

ਸੂਬੇ ਅੰਦਰ ਹਰ ਘਰ ਨੂੰ ਇੱਕ ਨੌਕਰੀ ਦੇਣ ਦੇ ਵਾਅਦੇ ਤੋਂ ਮੁਕਰਨ ਵਾਸਤੇ ਕਾਂਗਰਸ ਸਰਕਾਰ ਉੱਤੇ ਹਮਲਾ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਨੂੰ ਸੱਤਾ ਵਿਚ ਆਏ ਡੇਢ ਸਾਲ ਹੋ ਚੁੱਕਿਆ ਹੈ , ਪਰ ਅਜੇ ਤਕ ਪੰਜਾਬ ਵਿਚ ਕਿਸੇ ਇੱਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੁੱਢਲੇ ਕੁੱਝ ਮਹੀਨਿਆਂ ਤਕ ਨੌਜਵਾਨ ਨੌਕਰੀਆਂ ਮਿਲਣ ਦੀਆਂ ਕਾਫੀ ਆਸਾਂ ਲਾਈ ਬੈਠੇ ਸਨ, ਕਿਉਂਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਉਹਨਾਂ ਨਾਲ ਵਾਅਦਾ ਕੀਤਾ ਸੀ। ਪਰੰਤੂ ਉਸ ਤੋਂ ਬਾਅਦ ਕਾਂਗਰਸ ਸਰਕਾਰ ਨੇ ਜਾਅਲੀ ਨੌਕਰੀ ਮੇਲੇ ਆਯੋਜਿਤ ਕਰਕੇ ਅਤੇ ਉਹਨਾਂ ਮੇਲਿਆਂ ਵਿਚ ਕੰਪਨੀਆਂ ਵੱਲੋਂ ਆਪਣੀ ਸਾਲਾਨਾ ਭਰਤੀ ਮੁਹਿੰਮ ਦੌਰਾਨ ਪਹਿਲਾਂ ਤੋਂ ਨੌਕਰੀਆਂ ਉੱਤੇ ਰੱਖੇ ਜਾ ਚੁੱਕੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ। ਅਕਾਲੀ ਆਗੂ ਨੇ ਕਿਹਾ ਕਿ ਇਕ ਬੇਰੁਜ਼ਗਾਰ ਵਿਅਕਤੀ ਸੌਖਿਆਂ ਹੀ ਨਸ਼ਿਆਂ ਵੱਲ ਧੱਕਿਆ ਜਾਂਦਾ ਹੈ ਅਤੇ ਅੱਗੇ ਜਾ ਕੇ ਅਪਰਾਧ ਦੀ ਦੁਨੀਆਂ ਵਿਚ ਦਖ਼ਲ ਹੋ ਜਾਂਦਾ ਹੈ। ਪੰਜਾਬ ਵਿਚ ਮੌਜੂਦਾ ਸਮੇਂ ਇਹੀ ਕੁਝ ਵਾਪਰ ਰਿਹਾ ਹੈ।

ਸੂਬਾ ਸਰਕਾਰ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਆੜ ਵਿਚ ਬੇਰੁਜ਼ਗਾਰ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਅਤੇ ਨਸ਼ਾ ਤਸਕਰਾਂ ਦੀ ਮੱਦਦ ਕਰਕੇ ਸੂਬੇ ਅੰਦਰ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਪੁਲਿਸ ਵਿਚ ਮੌਜੂਦ ਅਜਿਹੇ ਅਪਰਾਧੀਆਂ ਖ਼ਿਲਾਫ ਕੋਈ ਨਰਮੀ ਨਹੀਂ ਵਰਤੀ ਜਾਣੀ ਚਾਹੀਦੀ ਹੈ।

ਸੂਬੇ ਅੰਦਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਬੇਰੁਜ਼ਗਾਰੀ ਦੀ ਸਮੱਸਿਆ ਹੱਲ ਕਰਨ ਵਾਸਤੇ ਕਾਂਗਰਸ ਸਰਕਾਰ ਨੂੰ ਠੋਸ ਕਦਮ ਚੁੱਕਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਬੇਰੁਜ਼ਗਾਰੀ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕੇ ਜਾਣ ਦੀ ਮੁੱਖ ਵਜ•ਾ ਸਾਬਿਤ ਹੋ ਰਹੀ ਹੈ। ਉਹਨਾਂ ਕਿਹਾ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਡਿੱਗਣ ਤੋਂ ਬਚਾਉਣ ਲਈ ਸਰਕਾਰ ਨੂੰ ਆਪਣਾ ‘ਘਰ ਘਰ ਨੌਕਰੀ’ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਜਾਂ ਸੌਖੀ ਕਮਾਈ ਦੇ ਲਾਲਚ ਵਿਚ ਆ ਕੇ ਗਲਤ ਅਨਸਰਾਂ ਦੇ ਹੱਥੇ ਚੜ•ਣ ਤੋਂ ਵੀ ਬਚਾਉਣਾ ਚਾਹੀਦਾ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

by Navjot
2 weeks ago
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 