• Latest
  • Trending
ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ: ਸੁਖਬੀਰ ਬਾਦਲ

ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ: ਸੁਖਬੀਰ ਬਾਦਲ

9 years ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

10 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

15 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ: ਸੁਖਬੀਰ ਬਾਦਲ

January 7, 2018
in ਪੰਜਾਬ
ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ: ਸੁਖਬੀਰ ਬਾਦਲ

ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ: ਸੁਖਬੀਰ ਬਾਦਲ
ਕਿਹਾ ਕਿ 167 ਕਰੋੜ ਰੁਪਏ ਦੀ ਮਾਮੂਲੀ ਕਰਜ਼ਾ ਮੁਆਫੀ ਦੀ ਰਾਸ਼ੀ ਵੀ ਕਿਸਾਨਾਂ ਉੱਤੇ ਟੈਕਸ ਲਾ ਕੇ ਜੁਟਾਈ ਗਈ ਹੈ
ਚੰਡੀਗੜ੍ਹ 7 ਜਨਵਰੀ:(ਵਿਸ਼ਵ ਵਾਰਤਾ )ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ 90 ਹਜ਼ਾਰ ਕਰੋੜ ਰੁਪਏ ਦੀ ਰਾਹਤ ਦੇਣ ਦੇ ਵਾਅਦੇ ਮਗਰੋਂ ਮਹਿਜ਼ 167 ਕਰੋੜ ਰੁਪਏ ਦੀ ਫਸਲੀ ਕਰਜ਼ਾ ਮੁਆਫੀ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਦੁਬਾਰਾ ਧੋਖਾ ਦਿੱਤਾ ਹੈ ਅਤੇ ਉਹਨਾਂ ਦੇ ਭਰੋਸੇ ਨੂੰ ਤੋੜਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਭ ਤੋਂ ਅਫਸੋਸਨਾਕ ਗੱਲ ਇਹ ਹੈ ਕਿ ਮਾਲਵਾ ਖੇਤਰ ਦੇ ਜਿਹਨਾਂ ਪੰਜ ਜ਼ਿਲਿ•ਆਂ ਵਿਚ ਕਰਜ਼ਾ ਮੁਆਫੀ ਦੀ ਇਹ ਜਾਅਲੀ ਸਕੀਮ ਅੱਜ ਲਾਗੂ ਕੀਤੀ ਗਈ ਹੈ, ਉੱਥੇ 70 ਫੀਸਦੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਲਈ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਸਮੁੱਚੀ ਕਾਰਵਾਈ ਦੌਰਾਨ ਚਹੇਤਿਆਂ ਦਾ ਪੱਖ ਪੂਰਿਆ ਗਿਆ ਹੈ। ਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਆਪਣੇ ਘਰਾਂ ਵਿਚ ਬੈਠ ਕੇ ਕਰਜ਼ਾ ਮੁਆਫੀ ਦੇ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਹਨ,ਜਿਸ ਦੌਰਾਨ ਜ਼ਿਆਦਾਤਰ ਅਸਲੀ ਹੱਕਦਾਰਾਂ ਨੂੰ ਇਸ ਸਕੀਮ ਦੇ ਘੇਰੇ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਅੱਜ ਕਿਸਾਨਾਂ ਨੂੰ ਦਿੱਤੀ ਗਈ ਮਾਮੂਲੀ ਰਾਹਤ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਰਾਹਤ ਵਾਸਤੇ ਰਾਸ਼ੀ ਵੀ ਕਿਸਾਨਾਂ ਉੱਤੇ ਟੈਕਸ ਲਗਾ ਕੇ ਜੁਟਾਈ ਗਈ ਹੈ। ਉਹਨਾਂ ਕਿਹਾ ਕਿ ਮਾਰਕੀਟ ਫੀਸ ਵਧਾਉਣ ਤੋਂ ਇਲਾਵਾ ਸਰਕਾਰ ਨੇ ਕਣਕ ਅਤੇ ਝੋਨੇ ਉੱਤੇ 1 ਫੀਸਦ ਸੈਸ ਲਗਾਇਆ ਹੈ। ਉਹਨਾਂ ਕਿਹਾ ਕਿ  ਇਸ ਟੈਕਸ ਵਾਲੀ ਆਮਦਨ ਨੂੰ ਗਿਰਵੀ ਰੱਖ ਕੇ ਕਰਜ਼ਾ ਚੁੱਕਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦੇ ਅਦਾਰਿਆਂ ਨੂੰ ਕਮਜ਼ੋਰ ਕਰਕੇ ਪੰਜਾਬ ਵਿਚ ਗੁਆਂਢੀ ਸੂਬਿਆਂ ਦੇ ਮੁਕਾਬਲੇ ਅਨਾਜ ਨੂੰ ਮਹਿੰਗਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਵੇਲੇ 10 ਸਾਲ ਲਈ 6000 ਕਰੋੜ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਕਿਸਾਨਾਂ ਦੇ 60 ਹਜ਼ਾਰ ਕਰੋੜ ਰੁਪਏ ਦੇ ਟਿਊਬਵੈਲਾਂ ਦੇ ਬਿਲ ਮੁਆਫ ਕਰ ਦਿੱਤੇ ਗਏ ਸਨ। ਇਸ ਨਾਲ ਹਰ ਕਿਸਾਨ ਨੂੰ ਸਾਲਾਨਾ 60 ਹਜ਼ਾਰ ਰੁਪਏ ਤੋਂ ਵਧੇਰੇ ਦੀ ਰਾਹਤ ਦਿੱਤੀ ਗਈ ਸੀ।
ਕਾਂਗਰਸ ਸਰਕਾਰ ਨੂੰ ਇਹ ਪੁੱਛਦਿਆਂ ਕਿ ਉਹ ਕਿਸਾਨਾਂ ਨਾਲ ਮਜ਼ਾਕ ਕਿਉਂ ਕਰ ਰਹੀ ਹੈ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰੀ, ਰਾਸ਼ਟਰੀ ਬੈਂਕਾਂ ਅਤੇ ਆੜ•ਤੀਆਂ ਤੋਂ ਲਏ ਕਰਜ਼ਿਆਂ ਵਾਸਤੇ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ।  ਉਹਨਾਂ ਕਿਹਾ ਕਿ ਉਸ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਪਿੰਡਾਂ ਵਿਚ ਕਰਜ਼ਦਾਰ ਕਿਸਾਨਾਂ ਦੇ ਨਾਂਵਾਂ ਦੀਆਂ ਸੂਚੀਆਂ ਲਗਾ ਕੇ ਉੁਹਨਾਂ ਦਾ ਨਿਰਾਦਰ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਕਰਜ਼ਿਆਂ ਦੇ ਵਿਆਜ ਦੀ ਅਦਾਇਗੀ ਨਹੀਂ ਹੋਈ ਹੈ। ਛੋਟੇ ਅਤੇ ਸੀਮਾਂਤ ਕਿਸਾਨ ਸਭ ਤੋਂ ਵੱਧ ਤਕਲੀਫ ਵਿਚ ਹਨ। ਖੇਤ ਮਜ਼ਦੂਰਾਂ ਨੂੰ ਪੂਰੀ ਤਰ•ਾਂ ਬਾਹਰ ਕੱਢ ਦਿੱਤਾ ਗਿਆ ਹੈ।
ਸੜਕਾਂ ਦੀ ਮੁਰੰਮਤ ਲਈ ਲਾਈਆਂ ਜਾ ਰਹੀਆਂ ਟਾਕੀਆਂ, ਜੋ ਕਿ ਕਿਸਾਨਾਂ ਉੱਤੇ ਲਾਏ ਟੈਕਸਾਂ ਦੇ ਪੈਸੇ ਨਾਲ ਲਾਈਆਂ ਜਾ ਰਹੀਆਂ ਹਨ, ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਟਾਕੀਆਂ ਲਾਉਣ ਦੇ ਕੰਮ ਦਾ ਐਲਾਨ ਪੂਰੇ ਪੰਨੇ ਦੇ ਇਸ਼ਤਿਹਾਰ ਦੇ ਕੇ ਕਰ ਰਹੀ ਹੈ। ਉਹਨਾਂ ਕਿਹਾ ਕਿ ਵਿਧਾਇਕ ਦਲ ਦੇ ਆਗੂ ਵਜੋਂ ਸ੍ਰੀ ਚਰਨਜੀਤ ਚੰਨੀ ਵੱਲੋਂ ਵਿਧਾਨ ਸਭਾ ਵਿਚ ਦਿੱਤਾ ਬਿਆਨ ਕਿ ਪਿਛਲੀ ਕਾਂਗਰਸ ਸਰਕਾਰ ਨੇ 2002-07 ਦੇ ਕਾਰਜਕਾਲ ਦੌਰਾਨ ਸਿਰਫ ਸੜਕਾਂ ਉੱਤੇ ਟਾਕੀਆਂ ਲਗਾਈਆਂ ਸਨ, ਉਹ ਮੌਜੂਦਾ ਸਰਕਾਰ ਉੱਤੇ ਵੀ ਢੁੱਕਦਾ ਪ੍ਰਤੀਤ ਹੁੰਦਾ ਹੈ। ਇਹ ਸਰਕਾਰ ਆਪਣੇ ਹਰ ਵਾਅਦੇ ਤੋਂ ਮੁਕਰ ਰਹੀ ਹੈ। ਇਸ ਨੇ ਸਮਾਜ ਭਲਾਈ ਸਕੀਮਾਂ ਜਿਵੇਂ ਆਟਾ ਦਾਲ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਸਕੀਮ ਆਦਿ ਵੀ ਬੰਦ ਕਰ ਦਿੱਤੀਆਂ ਹਨ। ਇੱਥੋਂ ਤਕ ਕਿ ਅਕਾਲੀ-ਭਾਜਪਾ ਕਾਰਜਕਾਲ ਸਮੇ ਲਾਗੂ ਕੀਤੀ ਅਨੋਖੀ ਮੈਡੀਕਲ ਬੀਮਾ ਸਕੀਮ, ਜਿਸ ਤਹਿਤ ਕਿਸਾਨਾਂ ਦਾ ਸਾਲਾਨਾ 50 ਹਜ਼ਾਰ ਤਕ ਰੁਪਏ ਦਾ ਇਲਾਜ ਮੁਫਤ ਕਰਵਾਇਆ ਜਾਂਦਾ ਸੀ, ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਜਲਦੀ ਹੀ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ ਉਹਨਾਂ ਨੂੰ ਜ਼ੋਰ ਦੇ ਕੇ ਕਹੇਗਾ ਕਿ ਉਹ ਇਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦਾ ਹੁਕਮ ਦੇਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

by Ranjit Singh
2 days ago
0

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 