• Latest
  • Trending
ਕਾਂਗਰਸ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਇੰਡਸਟਰੀ ਦੇ ਮੌਤ ਦੇ ਵਾਰੰਟ ਲਿਖੇ : ਅਕਾਲੀ ਦਲ

ਕਾਂਗਰਸ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਇੰਡਸਟਰੀ ਦੇ ਮੌਤ ਦੇ ਵਾਰੰਟ ਲਿਖੇ : ਅਕਾਲੀ ਦਲ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

32 minutes ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

1 hour ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

2 hours ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

2 hours ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

3 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

4 hours ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

4 hours ago
Hindi News
English News
Friday, September 18, 2026
No Result
View All Result
31 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਇੰਡਸਟਰੀ ਦੇ ਮੌਤ ਦੇ ਵਾਰੰਟ ਲਿਖੇ : ਅਕਾਲੀ ਦਲ

July 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਾਂਗਰਸ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਇੰਡਸਟਰੀ ਦੇ ਮੌਤ ਦੇ ਵਾਰੰਟ ਲਿਖੇ : ਅਕਾਲੀ ਦਲ

ਕਾਂਗਰਸ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਇੰਡਸਟਰੀ ਦੇ ਮੌਤ ਦੇ ਵਾਰੰਟ ਲਿਖੇ : ਅਕਾਲੀ ਦਲ

ਕਾਂਗਰਸ ਰਕਾਰ ਦੇ ਕੁਪ੍ਰਬੰਧਨ ਕਰ ਕੇ ਇੰਡਸਟਰੀ ਨੂੰ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ : ਮਹੇਸ਼ਇੰਦਰ ਸਿੰਘ ਗਰੇਵਾਲ

ਕਾਂਗਰਸ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਇੰਡਸਟਰੀ ਦੇ ਮੌਤ ਦੇ ਵਾਰੰਟ ਲਿਖੇ : ਅਕਾਲੀ ਦਲ

ਚੰਡੀਗੜ੍ਹ, 6 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਇੰਡਸਟਰੀ ਲਈ ਹਫਤੇ ਵਿਚ ਦੋ ਦਿਨ ਜਬਰੀ ਬੰਦ ਰੱਖਣ, ਵੱਡੀ ਇੰਡਸਟਰੀ ਪੰਜ ਦਿਨ ਬੰਦ ਰੱਖਣ ਤੇ ਵੱਖ ਵੱਖ ਇੰਡਸਟਰੀ ਲਈ ਸਪਲਾਈ 50 ਫੀਸਦੀ ਕਰਨ ਦੇ ਹੁਕਮਾਂ ਨਾਲ ਇੰਡਸਟਰੀ ਸੈਕਟਰ ਲਈ ਮੌਤ ਦਾ ਵਾਰੰਟ ਲਿਖਣ ਦੀ ਜ਼ੋਰਦਾਰ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ  ਕਿ ਹੈਰਾਨੀ ਵਾਲੀ ਗੱਲ ਗੱਲ ਹੈ ਕਿ ਜਦੋਂ ਇੰਡਸਟਰੀ ਕੋਰੋਨਾ ਦੀ ਮਾਰ ਵਿਚੋਂ ਉਭਰ ਰਹੀ ਸੀ ਤਾਂ ਉਸ ਵੇਲੇ ਕਾਂਗਰਸ ਸਰਕਾਰ ਨੇ ਇੰਡਸਟਰੀ ਬੰਦ ਕਰਨ ਦੇ ਹੁਕਮ ਚਾੜ੍ਹ ਦਿੱਤੇ ਹਨ।  ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਿਜਲੀ ਸੈਕਟਰ ਦੇ ਕੁਪ੍ਰਬੰਧਾਂ ਕਾਰਨ ਪੈਦਾ ਹੋਏ ਇਸ ਨਵੇਂ ਸੰਕਟ ਵਿਚੋਂ ਨਿਕਲਣਾ ਇੰਡਸਟਰੀ ਲਈ ਔਖਾ ਹੋ  ਜਾਵੇਗਾ।

ਸਰਦਾਰ ਗਰੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਹਾਨੇ ਲਾਉਣ ਦੀ ਥਾਂ ’ਤੇ ਇਹਨਾਂ ਹਾਲਾਤਾਂ ਲਈ ਜ਼ਿੰਮੇਵਾਰੀ ਆਪਣੇ ਸਿਰ ਲੈਣੀ ਚਾਹੀਦੀ ਹੈ। ਉਹਨਾਂ ਕਿਹਾਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਵਾਸਤੇ ਅਗਾਉਂ ਤਿਆਰੀ ਨਹੀਂ ਕੀਤੀ ਜਦਕਿ ਇਸ ਵੇਲੇ ਹੀ ਬਿਜਲੀਦੀ ਮੰਗ ਸਿਖ਼ਰਾਂ ’ਤੇ ਹੁੰਦੀ ਹੈ। ਸਰਕਾਰ ਨੇ ਤਲਵੰਡੀ ਸਾਬੋ ਦਾ ਇਕ ਯੁਨਿਟ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਰੱਖਣ ਦੀ ਆਗਿਆ ਦਿੱਤੀ। ਉਹਨਾਂ ਕਿਹਾ ਕਿ ਬਿਜਲੀ ਮਹਿਕਮੇ ਦੇ ਇੰਜੀਨੀਅਰਾਂ ਵੱਲੋਂ ਅਗਾਉਂ ਚੌਕਸ ਕੀਤੇ ਜਾਣ ਦੇ ਬਾਵਜੂਦ ਝੋਨੇ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੋਈ ਮੁਰੰਮਤ ਜਾਂ ਮੇਨਟੀਨੈਂਸ ਦਾ ਕੰਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਬਠਿੰਡਾ ਥਰਮਲ ਪਲਾਂਟ ਬੰਦ ਹੋਣ ਤੇ ਰੋਪੜ ਦੇ ਦੋ ਯੁਨਿਟ ਬੰਦ ਹੋਣ ਦੇ ਬਾਵਜੂਦ ਲੋੜੀਦੀ ਬਿਜਲੀ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਸਭ ਕਰ ਕੇ ਮੌਜੂਦਾ ਹਾਲਾਤ ਬਣੇ ਹਨ ਜਿਸ ਕਾਰਨ ਕਿਸਾਨ ਡੀਜ਼ਲ ਜਨਰੇਟਰਾਂ  ’ਤੇ ਕਰੋੜਾਂ ਰੁਪਏ ਫੂਕਣ ਵਾਸਤੇ ਮਜਬੂਰ ਹੋਏ ਹਨ ਅਤੇ ਆਮ ਆਦਮੀ ਵੀ ਬਿਜਲੀ ਕੱਟਾਂ ਦੀ ਮਾਰ ਝੱਲ ਰਿਹਾ ਹੈ।

ਸਰਦਾਰ ਗਰੇਵਾਲ ਨੇ ਕਿਹਾ ਕਿ ਇੰਡਸਟਰੀ ਸੈਕਟਰ ਦਾ ਅਰਥਚਾਰਾ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਉਹਨਾਂ ਕਿਹਾ ਕਿ  ਵਪਾਰ ਸੈਕਟਰ ਨੂੰ ਵੀ ਅਣਐਲਾਨੇ ਕੱਟਾਂ ਕਾਰਨ ਵੱਡਾ ਨੁਕਸਾਨ ਝੱਲਣਾ ਪਿਆ ਹੈ। ਉਹਨਾਂ ਕਿਹਾ ਕਿ ਵਪਾਰ ਤੇ ਇੰਡਸਟਰੀ ਸੈਕਟਰ ਨੂੰ ਪਏ ਘਾਟੇ ਲਈ ਸਬਸਿਡੀ ’ਤੇ ਬਿਜਲੀ ਦੇ ਕੇ ਅਤੇ ਮੌਜੂਦਾ ਸਰਕਲ ਦੇ ਦੋ ਮਹੀਨਿਆਂ ਦੇ ਬਿੱਲਾਂ ਦੀ ਉਗਰਾਹੀ ਅੱਗੇ ਪਾ ਕੇ ਇਹਨਾਂ ਨੁੰ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੂੰ ਸਾਰੇ ਉਦਯੋਗਿਕ ਖਪਤਕਾਰਾਂ ਨੂੰ ਆਪਣੇ ਵਾਅਦੇ ਅਨੁਸਾਰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦੇਣੀ ਚਾਹੀਦੀ ਹੈ ਤੇ ਕਿਹਾ ਕਿ ਉਦਯੋਗਿਕ ਖਪਤਕਾਰ ਬਿਜਲੀ ਲਈ 10 ਰੁਪਏ ਪ੍ਰਤੀ ਯੁਨਿਟ  ਅਦਾ ਕਰਨ ਵਾਸਤੇ ਮਜਬੂਰ ਹੋਏ ਹਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਨੌਜਵਾਨ...

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

by Ranjit Singh
September 18, 2026
0

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
3 weeks ago
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 