• Latest
  • Trending
ਕਾਂਗਰਸ ਸਰਕਾਰ ਬਣਨ ਨਾਲ ਪਟਿਆਲਾ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਆਈ ਤੇਜ਼ੀ : ਪਰਨੀਤ ਕੌਰ

ਕਾਂਗਰਸ ਸਰਕਾਰ ਬਣਨ ਨਾਲ ਪਟਿਆਲਾ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਆਈ ਤੇਜ਼ੀ : ਪਰਨੀਤ ਕੌਰ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

5 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

6 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

9 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਬਣਨ ਨਾਲ ਪਟਿਆਲਾ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਆਈ ਤੇਜ਼ੀ : ਪਰਨੀਤ ਕੌਰ

May 10, 2019
in ਪੰਜਾਬ
ਕਾਂਗਰਸ ਸਰਕਾਰ ਬਣਨ ਨਾਲ ਪਟਿਆਲਾ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਆਈ ਤੇਜ਼ੀ : ਪਰਨੀਤ ਕੌਰ

ਅਕਾਲੀ ਭਾਜਪਾ ਸਰਕਾਰਾਂ ਨੇ ਪਟਿਆਲੇ ਦੀਆਂ ਸਰਕਾਰੀ ਜ਼ਮੀਨਾਂ ਵੇਚ ਕੇ ਪੈਸਾ ਬਠਿੰਡੇ ਭੇਜਿਆ

ਪਟਿਆਲਾ, 10 ਮਈ- ਕਾਂਗਰਸ ਆਈ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪਟਿਆਲਾ ਹਲਕੇ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜੀ ਆਈ ਹੈ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਭਜਾਪਾ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਾਣ ਬੁਝ ਕੇ ਪਟਿਆਲਾ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਤੇ ਇੱਕ ਪਾਈ ਨਹੀਂ ਖਰਚੀ ਸਗੋਂ ਪਟਿਆਲੇ ਦੀਆਂ ਸਰਕਾਰੀ ਜਾਇਦਾਦਾ ਦਾ ਮੁੱਲ ਵੱਟ ਕੇ ਸਾਰਾ ਪੈਸਾ ਬਾਹਰ ਲੈ ਗਏ।  ਉਹਨਾਂ ਆਖਿਆ ਕਿ ਪਟਿਆਲਾ ਸ਼ਹਿਰ ਦੀ ਦਿੱਖ ਨੂੰ ਹੋਰ ਵਧੇਰੇ ਚਾਰ ਚੰਨ ਲਗਾਉੇਣ ਅਤੇ ਸ਼ਹਿਰੀਆਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਵਿਆਪਕ ਪੱਧਰ ਤੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਨਾਗਰਿਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਭਾਖੜਾ ਨਹਿਰ ਦਾ ਪਾਣੀ ਸੋਧਕੇ ਸਪਲਾਈ ਕਰਨ ਦਾ 700 ਕਰੋੜ ਰੁਪਏ ਦਾ ਪ੍ਰੋਜੈਕਟ ਮਨਜੂਰ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ  ਪਟਿਆਲਾ ਸ਼ਹਿਰ ਦੇ ਸੁੰਦਰੀਕਰਨ ਲਈ  ਵੀ ਇੱਕ ਵਿਆਪਕ ਯੋਜਨਾਂ ਉਲੀਕੀ ਗਈ ਹੈ। ਜਿਸ ਅਧੀਨ ਜਿਥੇ ਸ਼ਹਿਰ ਦੇ ਚੌਗਿਰਦੇ ਨੂੰ ਹੋਰ ਵਧੇਰੇ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਇਆ ਜਾਵੇਗਾ। ਉਥੇ ਹੀ ਪਟਿਆਲਾ ਸ਼ਹਿਰ ਵਿਚੋਂ ਲੰਗਦੀਆਂ ਛੋਟੀ ਨਦੀ ਅਤੇ ਵੱਡੀ ਨਦੀ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਵੀ ਸ਼ੁਰੂ ਹੋ ਚੁੱਕਾ ਹੈ। ਜਿਸ ਤੇ ਕਿ 670 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਦੋਵੇਂ ਨਦੀਆਂ ਦੀ ਸਾਫ ਸਫਾਈ ਦੇ ਨਾਲ-ਨਾਲ ਦੋਵੇਂ ਕਿਨਾਰੇ ਪੱਕੇ ਕਰਕੇ ਲੈਂਡ ਸਕੇਪਿੰਗ ਕੀਤੀ ਜਾਵੇਗੀ। ਜਿਸ ਨੂੰ ਕਿ ਸੈਰਗਾਹ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇਗਾ।

ਪਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀ ਆਵਾਜਾਈ ਨੂੰ ਹੋਰ ਬੇਹਤਰ ਬਣਾਉਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ 84 ਕਿਲੋਮੀਟਰ ਸੜਕਾਂ ਨੂੰ ਚੌੜਾ ਤੇ ਮਜਬੂਤ ਕੀਤਾ ਹੈ। ਉਹਨਾਂ ਕਿਹਾ ਕਿ ਘਰਾਂ ਦੀ ਰਹਿੰਦ ਖੂਹੰਦ ਦੀ ਸੁਚੱਜੀ ਸੰਭਾਲ ਦਾ 8 ਕਰੋੜ ਰੁਪਏ ਦਾ ਪ੍ਰੋਜੈਕਟ ਵੀ ਸ਼ੁਰੂ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਸੁਚਾਰੂ ਬਣਾਉਣ ਵਾਸਤੇ ਜਲਦੀ ਹੀ ਡੇਅਰੀਆਂ ਬਾਹਰ ਕੱਢੀਆਂ ਜਾਣਗੀਆ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਬਿਜਲੀ ਦੇਣ ਲਈ 18 ਕਰੋੜ ਰੁਪਏ ਦੀ ਲਾਗਤ ਨਾਲ 66 ਕੇ.ਵੀ. ਗਰਿੱਡ ਦੀ ਉਸਾਰੀ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

by Ranjit Singh
4 weeks ago
0

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ ਚੰਡੀਗੜ੍ਹ, 20 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 