• Latest
  • Trending
ਕਾਂਗਰਸ  ਸਰਕਾਰ ਸਾਰੇ ਮੋਰਚਿਆਂ ‘ਤੇ  ਫੇਲ ਹੋਈ: ਪਰਕਾਸ਼ ਸਿੰਘ ਬਾਦਲ

ਕਾਂਗਰਸ ਸਰਕਾਰ ਸਾਰੇ ਮੋਰਚਿਆਂ ‘ਤੇ ਫੇਲ ਹੋਈ: ਪਰਕਾਸ਼ ਸਿੰਘ ਬਾਦਲ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

5 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

6 hours ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

6 hours ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

7 hours ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

8 hours ago
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

8 hours ago
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

9 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

9 hours ago
Hindi News
English News
Sunday, June 7, 2026
No Result
View All Result
30 °c
Chandigarh
37 ° Mon
39 ° Tue
39 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਸਾਰੇ ਮੋਰਚਿਆਂ ‘ਤੇ ਫੇਲ ਹੋਈ: ਪਰਕਾਸ਼ ਸਿੰਘ ਬਾਦਲ

September 16, 2017
in ਖਬਰਾਂ
ਕਾਂਗਰਸ  ਸਰਕਾਰ ਸਾਰੇ ਮੋਰਚਿਆਂ ‘ਤੇ  ਫੇਲ ਹੋਈ: ਪਰਕਾਸ਼ ਸਿੰਘ ਬਾਦਲ
ਚੰਡੀਗੜ, 16 ਸਤੰਬਰ: ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਾਂਗਰਸ ਸਰਕਾਰ ਸਾਰੇ ਮੋਰਚਿਆਂ ਉੱਤੇ ਫੇਲ• ਸਾਬਿਤ ਹੋਈ ਹੈ। ਇਹ ਚਾਹੇ ਸਿਆਸੀ ਮੋਰਚਾ ਹੋਵੇ, ਆਰਥਿਕ ਹੋਵੇ ਜਾਂ ਧਾਰਮਿਕ, ਇਸ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਨੂੰ ਹੀ ਝੂਠਾ ਸਾਬਿਤ ਨਹੀਂ ਕੀਤਾ, ਸਗੋਂ ਉਹਨਾਂ ਦੇ ਭਰੋਸੇ ਨੂੰ ਵੀ ਤੋੜਿਆ ਹੈ।
ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਕਾਡਰ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨ ਲਈ ਪਹੁੰਚੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਰਫ ਕਿਸਾਨਾਂ ਨਾਲ ਹੀ ਧੋਖਾ ਨਹੀਂ ਕੀਤਾ, ਇਸ ਨੇ ਨੌਜਵਾਨਾਂ ਨੂੰ ਵੀ ਠੱਗਿਆ ਹੈ ਅਤੇ ਇੱਥੋਂ ਤਕ ਕਿ ਪੰਜਾਬੀਆਂ ਦੇ ਧਾਰਮਿਕ ਜਜ਼ਬਾਤਾਂ ਦੀ ਵੀ ਰੱਤੀ ਪਰਵਾਹ ਨਹੀ ਕੀਤੀ ਹੈ। ਉਹਨਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਕਾਂਗਰਸ ਸਰਕਾਰ ਨੇ ਸੂਬੇ ਦੀ ਇੰਡਸਟਰੀ ਨਾਲ ਵੀ ਕੋਝਾ ਮਜ਼ਾਕ ਕੀਤਾ ਹੈ। ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਐਲਾਨ ਕਰਕੇ ਹੁਣ ਉਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ।
ਕਾਂਗਰਸ ਦੇ 6 ਮਹੀਨਿਆਂ ਦੇ ਕਾਰਜਕਾਲ ਨੂੰ ਸਟੇਟ ਕੈਬਨਿਟ ਜਾਂ ਵਿਧਾਨ ਸਭਾ ਵੱਲੋਂ ਕੀਤੇ ਖੋਖਲੇ ਐਲਾਨਾਂ ਦਾ ਪੀਰੀਅਡ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਵਾਸਤੇ ਕੁੱਝ ਵੀ ਪਵਿੱਤਰ ਨਹੀਂ ਹੈ। ਇਸ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਸੀ ਕਿ ਕਿਸਾਨ ਕਰਜ਼ਿਆਂ ਨੂੰ ਮੁਆਫ ਕੀਤਾ ਜਾ ਚੁੱਕਿਆ ਹੈ। ਪਰ ਕਿਸਾਨੀ ਸਿਰ ਚੜ•ੇ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਵਿਚੋਂ ਅਜੇ ਤੀਕ ਇੱਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਇਹ ਵੀ ਐਲਾਨ ਕੀਤਾ ਸੀ ਕਿ ਕਿਸਾਨਾਂ ਦੀ ਕੁਰਕੀ ਨਹੀਂ ਹੋਵੇਗੀ, ਪਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਰਕਾਰ ਨੇ ਅਜੇ ਤਕ ਲੈਂਡ ਰੈਵਨਿਊ ਐਕਟ ਵਿਚ ਲੋੜੀਂਦੀ ਸੋਧ ਨਹੀਂ ਕੀਤੀ ਹੈ। ਇਹ ਸਰਕਾਰ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਵਿਚ ਵੀ ਨਾਕਾਮ ਸਾਬਿਤ ਹੋਈ ਹੈ, ਜਿਹਨਾਂ ਦੀ ਗਿਣਤੀ ਪਿਛਲੇ 6 ਮਹੀਨਿਆਂ ਵਿਚ 200 ਤੋਂ ਟੱਪ ਚੁੱਕੀ ਹੈ।
ਇਹ ਕਹਿੰਦਿਆਂ ਕਿ ਕਾਂਗਰਸ ਦੀਆਂ ਕਪਟੀ ਚਾਲਾਂ ਦੀ ਕੋਈ ਗਿਣਤੀ ਨਹੀਂ ਹੈ, ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ  ਤਕਨੀਕੀ ਕਾਲਜਾਂ ਦੁਆਰਾ ਕੀਤੀ ਜਾਂਦੀ ਸਾਲਾਨਾ ਭਰਤੀ ਨੂੰ ਵੀ ਆਪਣੀ ਢਾਲ ਬਣਾ ਲਿਆ ਹੈ ਅਤੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਘਰ ਘਰ ਨੌਕਰੀ ਸਕੀਮ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਉਹਨਾਂ ਕਿਹਾ ਕਿ ਸੱਤਾ ਸੰਭਾਲਣ ਮਗਰੋਂ ਇਸ ਸਰਕਾਰ ਨੇ ਅਜੇ ਤੀਕ ਕਿਸੇ ਇੱਕ ਵੀ ਬੇਰੁਜ਼ਗਾਰ ਨੂੰ ਨੌਕਰੀ ਨਹੀਂ ਦਿੱਤੀ ਹੈ। ਇਸ ਨੇ ਤਾਂ ਖਾਲੀ ਪਈਆਂ ਸਰਕਾਰੀ ਅਸਾਮੀਆਂ ਵੀ ਨਹੀਂ ਭਰੀਆਂ ਹਨ ਅਤੇ ਠੇਕੇ ਉੱਤੇ ਭਰਤੀ ਕੀਤੇ ਕਰਮਚਾਰੀਅ ਨੂੰ ਵੀ ਰੈਗੂਲਰ ਕੀਤੇ ਜਾਣਾ ਬਾਕੀ ਹੈ।  ਇਸ ਨੇ ਆਪਣੇ ਕੀਤੇ ਵਾਅਦੇ ਤੋਂ ਮੁੱਕਰਦਿਆਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵਾਅਦੇ ਮੁਤਾਬਿਕ ਨੌਜਵਾਨਾਂ ਨੂੰ ਸਮਾਰਟ ਫੋਨ ਕਦੋਂ ਦਿੱਤੇ ਜਾਣਗੇ, ਇਸ ਦੀ ਇਹ ਗੱਲ ਵੀ ਨਹੀਂ ਛੇੜਦੀ।
ਕਾਂਗਰਸ ਨੂੰ ਇਹ ਪੁੱਛਦਿਆਂ ਕਿ ਉਹ ਦੱਸੇ ਕਿ  ਕੀ ਪਿਛਲੇ ਛੇ ਮਹੀਨਿਆਂ ਦੌਰਾਨ ਇੱਕ ਵੀ ਲੋਕ ਭਲਾਈ ਸਕੀਮ ਸ਼ੁਰੂ ਕੀਤੀ ਗਈ ਹੈ, ਸਰਦਾਰ ਬਾਦਲ ਨੇ ਕਿਹਾ ਕਿ ਇਹੀ ਇੱਕੋ ਵਜ•ਾ ਕਾਫੀ ਹੈ ਕਿ ਆ ਰਹੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਪੰਜਾਬੀ ਕਾਂਗਰਸ ਨੂੰ ਸਬਕ ਸਿਖਾ ਦੇਣ।  ਉਹਨਾਂ ਕਿਹਾ ਕਿ ਨਵੇਂ ਪ੍ਰਾਜੈਕਟ ਸ਼ੁਰੂ ਕਰਨਾ ਤਾਂ ਦੂਰ ਦੀ ਗੱਲ ਇਸ ਸਰਕਾਰ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੀ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਭੇਜਿਆ ਗਿਆ ਪੈਸਾ ਵਾਪਸ ਮੰਗਵਾ ਲਿਆ ਗਿਆ ਹੈ। ਕਸਬਿਆਂ ਅਤੇ ਸ਼ਹਿਰਾਂ ਅੰਦਰ ਚੱਲ ਰਹੇ ਸੀਵਰੇਜ ਦੇ ਕੰਮ ਨੂੰ ਵੀ ਰੋਕ ਦਿੱਤਾ ਗਿਆ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਭ ਤੋਂ ਵੱਧ ਨੁਕਸਾਨ ਗਰੀਬ ਲੋਕਾਂ ਦਾ ਕੀਤਾ ਹੈ। ਉਹਨਾਂ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਨੇ ਕਮਾਨ ਸੰਭਾਲੀ ਹੈ, ਲੋਕਾਂ ਨੂੰ ਇੱਕ ਵਾਰ ਵੀ ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵੇਖਣੀ ਨਸੀਬ ਨਹੀਂ ਹੋਈ। ਉਹਨਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਜਿਵੇਂ ਕਿਸਾਨਾਂ ਲਈ ਸਿਹਤ ਬੀਮਾ, ਲੜਕੀਆਂ ਲਈ ਸਾਇਕਲ ਸਕੀਮ ਅਤੇ ਐਸਸੀ ਸਕਾਲਰਸ਼ਿਪ ਸਕੀਮ ਬੰਦ ਕੀਤੀਆਂ ਜਾ ਚੁੱਕੀਆਂ ਹਨ।
ਇਹ ਕਹਿੰਦਿਆ ਕਿ ਇਹ ਸਰਕਾਰ ਧਾਰਮਿਕ ਸੰਸਥਾਵਾਂ ਦੀ ਮੱਦਦ ਕਰਨ ਵਿਚ ਵੀ ਨਾਕਾਮ ਸਾਬਿਤ ਹੋਈ ਹੈ, ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਦੀ ਲੰਗਰ ਸੇਵਾ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਦੀ ਹਾਲ ਹੀ ਵਿਚ ਹੋਈ ਜੀਐਸਟੀ ਕੌਂਸਲ ਦੀ ਮੀਟਿੰਗ ਵਿਚ ਕੋਸ਼ਿਸ਼ ਤਕ ਨਹੀਂ ਕੀਤੀ। ਇਸ ਤੋ ਇਲਾਵਾ ਮੌਜੂਦਾ ਸਰਕਾਰ ਅਧੀਨ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਚੋਖਾ ਵਾਧਾ ਹੋਇਆ ਹੈ।
ਸਰਕਾਰ ਦੇ ਛੇ ਮਹੀਨੇ ਦੇ ਕਾਰਜਕਾਲ ਨੂੰ ਇੱਕ ਜਬਰਦਸਤ ਨਾਕਾਮੀ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਜੋਗੀ ਵੀ ਨਹੀਂ ਹੈ। ਉਹਨਾਂ ਕਿਹਾ ਕਿ ਛੇ ਮਹੀਨਿਆਂ ਦੇ ਇਸ ਕਾਰਜਕਾਲ ਨੂੰ ਝੂਠੇ ਵਾਅਦਿਆਂ ਅਤੇ ਕੋਰੇ ਝੂਠਾਂ ਰਾਂਹੀ ਸਮਾਜ ਦੇ ਹਰ ਵਰਗ ਨਾਲ ਕੀਤੇ ਧੋਖੇ ਅਤੇ ਵਿਸਵਾਸ਼ਘਾਤ ਦਾ ਸਮਾਂ ਕਿਹਾ ਜਾ ਸਕਦਾ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

by Jaspreet Kaur
June 6, 2026
0

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਪ੍ਰਗਟਾਇਆ ਦੁੱਖ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2 -2 ਲੱਖ ਦੇਣ...

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
June 6, 2026
0

Men’s U18 Asia Cup 2026: ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ ਸ਼ਾਨਦਾਰ ਜਿੱਤ ਲਈ PM ਮੋਦੀ ਨੇ ਟੀਮ ਨੂੰ ਦਿੱਤੀ ਵਧਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

by Ranjit Singh
3 weeks ago
0

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ ਮੱਧ ਪ੍ਰਦੇਸ਼, 14 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 