• Latest
  • Trending
ਕਾਂਗਰਸ ਸਰਕਾਰ ਹੀ ਅਸਲ ਵਿਚ ਹੈ ਆਮ ਆਦਮੀ ਦੀ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

ਕਾਂਗਰਸ ਸਰਕਾਰ ਹੀ ਅਸਲ ਵਿਚ ਹੈ ਆਮ ਆਦਮੀ ਦੀ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

5 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

25 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

29 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

3 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਹੀ ਅਸਲ ਵਿਚ ਹੈ ਆਮ ਆਦਮੀ ਦੀ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

November 12, 2021
in ਸਿਆਸੀ, ਖਬਰਾਂ, ਪੰਜਾਬ
ਕਾਂਗਰਸ ਸਰਕਾਰ ਹੀ ਅਸਲ ਵਿਚ ਹੈ ਆਮ ਆਦਮੀ ਦੀ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

ਕਿਹਾ, ਸੂਬੇ ਦੀ ਸੁਰੱਖਿਆ ਲਈ ਸਭ ਤੋਂ ਬੇਹਤਰ ਹੈ ਪੰਜਾਬ ਪੁਲਿਸ

ਨਸ਼ਾ ਵਿਕਦਾ ਫੜਿਆ ਗਿਆ ਤਾਂ ਸਬੰਧਤ ਪੁਲਿਸ ਅਧਿਕਾਰੀ ਖਿਲਾਫ ਹੋਵੇਗੀ ਕਾਰਵਾਈ

ਪੁਲਿਸ ਅਧਿਕਾਰੀਆਂ ਨਾਲ ਕੀਤੀ ਕਰਾਈਮ ਦੀ ਰੋਕਥਾਮ ਸਬੰਧੀ ਮੀਟਿੰਗ

ਬਠਿੰਡਾ, 12 ਨਵੰਬਰ( ਵਿਸ਼ਵ ਵਾਰਤਾ )- : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸਰਕਾਰ ਹੀ ਅਸਲ ਵਿਚ ਆਮ ਆਦਮੀ ਦੀ ਸਰਕਾਰ ਹੈ।ਸਰਕਾਰ ਵਲੋਂ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫੈਸਲਿਆਂ ਤੋਂ ਰਾਜ ਦਾ ਹਰ ਵਰਗ ਤੇ ਹਰ ਆਮ ਆਦਮੀ ਖੁਸ਼ੀ ਮਹਿਸੂਸ ਕਰ ਰਿਹਾ ਹੈ। ਸ. ਰੰਧਾਵਾ ਅੱਜ ਇੱਥੇ ਲੇਕ ਵਿਊ ਵਿਖੇ ਪੁਲਿਸ ਅਧਿਕਾਰੀਆਂ ਨਾਲ ਕ੍ਰਾਇਮ ਦੀ ਰੋਕਥਾਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਸ੍ਰੀ ਵਰੁਣ ਰੂਜਮ ਤੇ ਡੀਜੀਪੀ ਸ. ਇਕਬਾਲਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਲੇਕ ਵਿਊ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਪੰਜਾਬ ਸਰਕਾਰ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਉਨਾਂ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਪੰਜਾਬ ਪੁਲਿਸ ਸੂਬੇ ਅੰਦਰ ਕ੍ਰਾਇਮ, ਨਸਅਿਾਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਬੇਹਤਰ ਕਾਰਗੁਜਾਰੀ ਕਰ ਰਹੀ ਹੈ। ਉਨਾਂ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਬੇ ਅੰਦਰ ਕੋਈ ਵੀ ਆਧਾਰ ਨਹੀਂ ਰਿਹਾ ਹੈ ਕਿਉਂਕਿ ਕਿ ਬਠਿੰਡਾ ਪਾਰਲੀਮੈਂਟ ਨਾਲ ਸਬੰਧਤ ਤਿੰਨ ਵਿਧਾਇਕ ਸ੍ਰੀਮਤੀ ਰੁਪਿੰਦਰ ਕੌਰ ਰੂਬੀ, ਸ੍ਰੀ ਨਾਜਰ ਸਿੰਘ ਮਾਨਸਾਹੀਆਂ ਤੇ ਸ੍ਰੀ ਜਗਦੇਵ ਕਮਾਲੂ ਕਾਂਗਰਸ ਪਾਰਟੀ ਚ ਸ਼ਾਮਲ ਹੋ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨੁਮਾਂਇੰਦੇ ਸ਼ਾਮਲ ਹੋ ਸਕਦੇ ਹਨ। ਉਨਾਂ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਨ ਵਾਲੀ ਪਾਰਟੀ ਗਰਦਾਨਿਆ।

ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸ. ਰੰਧਾਵਾ ਨੇ ਕ੍ਰਾਇਮ ਦੀ ਰੋਕਥਾਮ ਲਈ ਬਠਿੰਡਾ, ਫਿਰੋਜ਼ਪੁਰ ਤੇ ਫਰੀਦਕੋਟ ਪੁਲਿਸ ਰੇਂਜ ਕ੍ਰਮਵਾਰ ਆਈਜੀ ਤੇ ਡੀਆਈਜੀ ਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਸ. ਰੰਧਾਵਾ ਨੇ ਉਨਾਂ ਦੇ ਅਧਿਕਾਰ ਖੇਤਰਾਂ ਅਧੀਨ ਹੋਣ ਵਾਲੇ ਕ੍ਰਾਇਮ ਤੇ ਨਸਅਿਾਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸ. ਰੰਧਾਵਾ ਨੇ ਮੌਜੂਦ ਉੱਚ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਨਾਂ ਦੇ ਜ਼ਿਲਿਆਂ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਵਿਕਦਾ ਫੜਿਆ ਗਿਆਂ ਤਾਂ ਸਬੰਧਤ ਪੁਲਿਸ ਕਰਮੀ ਖਿਲਾਫ ਸਖਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕ੍ਰਾਇਮ ਰੋਕਣ ਵਿਚ ਕਿਸੇ ਤਰਾਂ ਦੀ ਢਿੱਲ ਨਾ ਵਰਤੀ ਜਾਵੇ।

ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸ. ਰੰਧਾਵਾ ਵਲੋਂ ਸੀਨੀਅਰ ਕਾਂਗਰਸੀ ਆਗੂ ਸ੍ਰੀ ਜੈਜੀਤ ਜੌਹਲ ਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਧਰਮ ਪਤਨੀ ਸ੍ਰੀਮਤੀ ਵੀਨੂੰ ਬਾਦਲ ਦੀ ਅਗਵਾਈ ਹੇਠ ਬਠਿੰਡਾ ਦੇ ਵਪਾਰੀਆਂ ਨਾਲ ਵਿਸੇਸ ਤੌਰ ਤੇ ਮੁਲਾਕਾਤ ਕੀਤੀ। ਇਸ ਦੌਰਾਨ ਵਾਪਾਰੀ ਵਰਗ ਵਲੋਂ ਸਰਕਾਰ ਦੁਆਰਾ ਬਿਜਲੀ, ਪਾਣੀ, ਪੈਟਰੌਲ, ਡੀਜਲ ਤੇ ਰੇਤ ਦੇ ਰੇਟ ਘਟਾਉਣ ਆਦਿ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫੈਸਲਿਆਂ ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਫੀਲਡ ਹੋਸਟਲ ਵਿਖੇ ਪਹੁੰਚਣ ਤੇ ਡਿਪਟੀ ਕਮਿਸਨਰ ਸ. ਅਰਵਿੰਦ ਪਾਲ ਸਿੰਘ ਸੰਧੂ, ਇੰਸਪੈਕਟਰ ਜਨਰਲ ਆਫ ਪੁਲਿਸ ਬਠਿੰਡਾ ਸ. ਜਸਕਰਨ ਸਿੰਘ, ਐਸਐਸਪੀ ਸ੍ਰੀ ਅਜੈ ਮਲੂਜਾ ਅਤੇ ਹੋਰ ਸਖਸੀਅਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ ਅਤੇ ਫਰਿੋਜਪੁਰ ਰੇਂਜ ਦੇ ਡੀਆਈਜੀ ਸ੍ਰੀ ਇੰਦਰਵੀਰ ਸਿੰਘ ਤੋਂ ਇਲਾਵਾ ਜ਼ਿਲਾ ਪੁਲਿਸ ਮੁਖੀ ਮਾਨਸਾ ਸ੍ਰੀ ਸੰਦੀਪ ਕੁਮਾਰ ਗਰਗ, ਜ਼ਿਲਾ ਪੁਲਿਸ ਮੁਖੀ ਫਰੀਦਕੋਟ ਸ੍ਰੀ ਵਰੁਣ ਸਰਮਾ, ਜ਼ਿਲਾ ਪੁਲਿਸ ਮੁਖੀ ਫਿਰੋਜਪੁਰ ਸ੍ਰੀ ਹਰਮਨਦੀਪ ਸਿੰਘ ਹੰਸ, ਜਲਿਾ ਪੁਲਿਸ ਮੁਖੀ ਫਾਜਿਲਕਾ ਸ੍ਰੀ ਹਰਮਨਵੀਰ ਸਿੰਘ ਗਿੱਲ, ਜ਼ਿਲਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਸਰਬਜੀਤ ਸਿੰਘ, ਜ਼ਿਲਾ ਪੁਲਿਸ ਮੁਖੀ ਮੋਗਾ ਸ੍ਰੀ ਐਸਐਸ ਮੰਡ ਤੇ ਜ਼ਿਲਾ ਪੁਲਿਸ ਮੁਖੀ ਤਰਨਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਡਾਇਰੈਕਟਰ ਮਾਰਕਫੈਡ ਸ੍ਰੀ ਟਹਿਲ ਸਿੰਘ ਸੰਧੂ, ਮੇਅਰ ਸ੍ਰੀਮਤੀ ਰਮਨ ਗੋਇਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕੇਕੇ ਅਗਰਵਾਲ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਸ੍ਰੀ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸ੍ਰੀ ਪਵਨ ਮਾਨੀ ਅਤੇ ਅਰੁਣ ਵਧਾਵਨ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

by Navjot
2 weeks ago
0

  ਅਸਤਾਨਾ (ਕਜ਼ਾਕਿਸਤਾਨ), 30 ਅਕਤੂਬਰ (ਵਿਸ਼ਵ ਵਾਰਤਾ) - ਮਨੀਸ਼ਾ ਭਾਨਵਾਲਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸਨੇ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 