ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਕਾਂਗਰਸ ਪ੍ਰਧਾਨ ਰਾਜਾ ਵੜਿੰਗ ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਾਬਕਾ ਲੈਫਟੀਨੈਂਟ ਗਵਰਨਰ ਡਾ. ਇਕਬਾਲ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 14 ਜਨਵਰੀ(ਵਿਸ਼ਵ ਵਾਰਤਾ)- ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਫਿਲੌਰ ਤੋਂ ਡੇਢ ਦੋ ਕਿਲੋਮੀਟਰ ਅੱਗੇ ਕੁਸ਼ਟ ਆਸ਼ਰਮ ਦੇ ਨਜ਼ਦੀਕ ਦਿਲ ਦਾ ਦੌਰਾ ਪਿਆ। ਫਿਲਹਾਲ ਪੰਜਾਬ ਵਿੱਚ ਯਾਤਰਾ ਰੋਕ ਦਿੱਤੀ ਗਈ ਹੈ। ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਇਸ ਸਮੇਂ ਉਹਨਾਂ ਦੇ ਘਰ ਮੌਜੂਦ ਹੈ। ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਲੋਕ ਸਭਾ ਸਪੀਕਰ ਓਮ ਬਿਰਲਾ,ਅਕਾਲੀ ਦਲ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ,ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਡਾ. ਇਕਬਾਲ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Extremely saddened to hear about the sudden demise of MP Santokh Singh Chaudhary ji due to a heart attack today.
My heartfelt condolences are with his entire family in their time of grief. May Waheguru Ji grant eternal peace to the departed soul. pic.twitter.com/LJqQA8avAo
— Capt.Amarinder Singh (@capt_amarinder) January 14, 2023
https://twitter.com/RajaBrar_INC/status/1614119301946183680?t=hfd84qwIQWRCFnzTl877nQ&s=08
जालंधर से लोकसभा सांसद श्री संतोख सिंह जी के निधन पर शोक व्यक्त करता हूं। सुदीर्घ सार्वजनिक जीवन में जनहित के मुद्दों पर वे सदैव मुखर रहे। सदन में अनुशासन से अपनी बात रखना उनके व्यक्तित्व की खासियत थी। ईश्वर दिवंगत आत्मा को शांति प्रदान करें। परिजनों के प्रति मेरी संवेदनाएं।
— Om Birla (@ombirlakota) January 14, 2023
Extremely saddened on passing away of Jalandhar MP & my dear friend @SSChaudharyMP ji. We have lost a gem, his void will be difficult to fill. My heartfelt condolences to his son MLA Vikram Chaudhary, friends and family. May the departed soul rest in peace. 🙏🏼💐
— Partap Singh Bajwa (@Partap_Sbajwa) January 14, 2023
Heartbroken to learn about the sad demise of Congress MP from Jalandhar Sh. Santokh Singh Chaudhary. May his soul rest in peace, and God grants strength to be grieving family. Om Shanti. pic.twitter.com/prAecpfBqk
— Adv Harpal Singh Cheema (@HarpalCheemaMLA) January 14, 2023
Saddened to learn about the passing away of Jalandhar MP Sh. Santokh Chaudhary Ji. My condolences to his son @VikramjitMLA, family and followers. May Gurusahab bless his soul. pic.twitter.com/i4pTDhWOSY
— Sukhbir Singh Badal (@officeofssbadal) January 14, 2023