ਚੰਡੀਗੜ, 1 ਜੂਨ – ਸੋਨੀਆ ਗਾਂਧੀ ਅੱਜ ਮੁੜ ਤੋਂ ਕਾਂਗਰਸ ਸੰਸਦੀ ਦਲ ਦੀ ਨੇਤਾ ਚੁਣੇ ਗਏ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਉਹਨਾਂ ਨੂੰ ਵਧਾਈ ਦਿੱਤੀ। https://twitter.com/capt_amarinder/status/1134724847458631681