• Latest
  • Trending
ਕਾਂਗਰਸ ਹਲਕਾ ਇੰਚਾਰਜ ਦੀ ਜਨਸਭਾ ਦੌਰਾਨ ਚੱਲੀ ਗੋਲੀ

5 years ago
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਅਤੇ ਚੀਨ ਤਿੰਨ ਨਿਰਧਾਰਤ ਬਿੰਦੂਆਂ ਰਾਹੀਂ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਨੂੰ ਅੱਗੇ ਵਧਾ ਰਹੇ ਹਨ : MEA

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

Hindi News
English News
Tuesday, July 28, 2026
No Result
View All Result
28 °c
Chandigarh
31 ° Wed
27 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਹਲਕਾ ਇੰਚਾਰਜ ਦੀ ਜਨਸਭਾ ਦੌਰਾਨ ਚੱਲੀ ਗੋਲੀ

September 2, 2021
in CRIME, ਸਿਆਸੀ, ਖਬਰਾਂ, ਪੰਜਾਬ, ਬਠਿੰਡਾ, ਰੀ ਮੁਕਤਸਰ ਸਾਹਿਬ
ਕਾਂਗਰਸ ਹਲਕਾ ਇੰਚਾਰਜ ਦੀ ਜਨਸਭਾ ਦੌਰਾਨ ਚੱਲੀ ਗੋਲੀ

ਕਾਂਗਰਸ ਹਲਕਾ ਇੰਚਾਰਜ ਦੀ ਜਨਸਭਾ ਦੌਰਾਨ ਚੱਲੀ ਗੋਲੀ

ਪੜ੍ਹੋ ਪੂਰੀ ਖਬਰ

ਚੰਡੀਗੜ੍ਹ,2 ਸਤੰਬਰ (ਵਿਸ਼ਵ ਵਾਰਤਾ):- ਤਲਵੰਡੀ ਸਾਬੋ ਦੇ ਕਾਂਗਰਸ ਪਾਰਟੀ ਦੇ  ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀ ਜਨਸਭਾ ਦੌਰਾਨ ਗੋਲੀ ਚੱਲਣ ਦੀ ਖਬਰ ਹੈ। ਜਾਣਕਾਰੀ ਅਨੁਸਾਰ  ਜਟਾਣਾ ਦੇ ਗੰਨਮੈਨ ਦੀ ਬੰਦੂਕ ਵਿੱਚੋਂ ਐਕਸੀਡੈਂਟਲੀ ਗੋਲੀ ਚੱਲਣ ਨਾਲ ਦੋ ਲੋਕ ਜ਼ਖਮੀ ਹੋਏ ਹਨ। ਇਸ ਸੰਬੰਧੀ ਡੀ ਐੱਸ ਪੀ ਨੇ ਦੱਸਿਆ ਕਿ ਇਹ ਗੋਲੀ ਅਚਾਨਕ ਚੱਲ ਗਈ ਹੈ ਅਤੇ ਕਿਸੇ ਨੇ ਜਾਣਬੁੱਝ ਕੇ ਫਾਇਰਿੰਗ ਨਹੀਂ ਕੀਤੀ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਜਾਰੀ ਹੈ। ਜਖਮੀਆਂ ਨੂੰ ਤਲਵੰਡੀ ਸਾਬੋ ਵਿਖੇ ਹੀ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋਨਾਂ ਜਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 28, 2026
0

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਬਿਨਾਂ ਕਿਸੇ...

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
July 28, 2026
0

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ • ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ...

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

by Ankit
July 28, 2026
0

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

by Ankit
July 28, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਮੁਲਾਜ਼ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 28, 2026
0

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਬਿਨਾਂ ਕਿਸੇ...

Most Popular

National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

by Ranjit Singh
7 days ago
0

National: ਸੰਸਦ ਮਾਰਚ ਦੌਰਾਨ ਹਿਰਾਸਤ 'ਚ ਲਏ ਗਏ ਸਾਰੇ CJP ਸਮਰਥਕ ਰਿਹਾਅ - ਹਜ਼ਾਰਾਂ ਪ੍ਰਦਰਸ਼ਨਕਾਰੀ ਲਗਾਤਾਰ ਤੀਜੀ ਰਾਤ ਜੰਤਰ-ਮੰਤਰ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 