• Latest
  • Trending
 ਕਾਂਗਰਸ ਹਾਈਕਮਾਨ ਨੇ ਨਹੀਂ ਭੇਜਿਆ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਕੋਈ ਪੱਤਰ!

4 years ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

6 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

10 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

14 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 hour ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਕਾਂਗਰਸ ਹਾਈਕਮਾਨ ਨੇ ਨਹੀਂ ਭੇਜਿਆ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਕੋਈ ਪੱਤਰ!

November 29, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਰਾਸ਼ਟਰੀ, ਰੂਪਨਗਰ, ਲੁਧਿਆਣਾ
 ਕਾਂਗਰਸ ਹਾਈਕਮਾਨ ਨੇ ਨਹੀਂ ਭੇਜਿਆ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਕੋਈ ਪੱਤਰ!

 ਕਾਂਗਰਸ ਹਾਈਕਮਾਨ ਨੇ ਨਹੀਂ ਭੇਜਿਆ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਕੋਈ ਪੱਤਰ!

ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਭੇਜੇ ਜਾਣ ਦੀਆਂ ਖਬਰਾਂ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਚਰਚਾ ਦਾ ਵਿਸ਼ਾ ਰਹੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਲਿਖੇ ਪ੍ਰਿਅੰਕਾ ਗਾਂਧੀ ਦੇ ਖ਼ਤ ਦੀਆਂ ਖਬਰਾਂ ਨੂੰ ਸੂਬਾ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਖਾਰਜ ਕਰ ਦਿੱਤਾ ਹੈ। ਇੱਕ ਪਾਸੇ ਜਿੱਥੇ ਹਰੀਸ਼ ਚੌਧਰੀ ਨੇ ਪ੍ਰਿਅੰਕਾ ਗਾਂਧੀ ਵੱਲੋਂ ਪੱਤਰ ਭੇਜੇ ਜਾਣ ਤੋਂ ਇਨਕਾਰ ਕੀਤਾ ਹੈ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਜੇਲ੍ਹ ਸੁਪਰਡੈਂਟ ਨੇ ਵੀ ਸਿੱਧੂ ਨੂੰ ਕਿਸੇ ਵੀ ਚਿੱਠੀ ਤੋਂ ਸਾਫ਼ ਇਨਕਾਰ ਕੀਤਾ ਸੀ। ਹੁਣ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇਨ੍ਹਾਂ ਅਟਕਲਾਂ ‘ਤੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਇਹ ਖਬਰਾਂ ਆ ਰਹੀਆਂ ਸਨ ਕਿ ਸਿੱਧੂ ਨੂੰ ਕਾਂਗਰਸ ਹਾਈਕਮਾਨ ਰਿਹਾਅ ਹੋਣ ਤੋਂ ਬਾਅਦ ਕੋਈ ਵੱਡੀ ਜਿੰਮੇਵਾਰੀ ਦੇ ਸਕਦੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਸੀ ਕਿ ਪ੍ਰਿਅੰਕਾ ਗਾਂਧੀ ਨੇ ਸਿੱਧੂ ਨੂੰ ਪੱਤਰ ਵੀ ਲਿਖਿਆ ਹੈ।

ਜਿਸ ਤੋਂ ਬਾਅਦ ਤੋਂ ਬਾਅਦ  ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਵੀ ਚਰਚਾ ਚੱਲ ਰਹੀ ਹੈ। ਪਿਛਲੇ ਦਿਨੀਂ ਨਵਜੋਤ ਸਿੰਘ  ਜੇਲ੍ਹ ‘ਚ ਮਿਲਣ ਤੋਂ ਬਾਅਦ ਪਰਤੇ ਕੁਝ ਸੀਨੀਅਰ ਨੇਤਾਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਚੰਗੇ ਆਚਰਣ ਕਾਰਨ ਉਨ੍ਹਾਂ ਦੀ ਰਿਹਾਈ 26 ਜਨਵਰੀ 2022 ਨੂੰ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ‘ਤੇ ਸੂਬਾ ਸਰਕਾਰ ਜਾਂ ਜੇਲ ਪ੍ਰਸ਼ਾਸਨ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।ਦੱਸ ਦਈਏ ਕਿ ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ।ਨਵਜੋਤ ਸਿੰਘ ਸਿੱਧੂ ਨੇ ਸਜ਼ਾ ਮਿਲਣ ਤੋਂ ਬਾਅਦ 20 ਮਈ ਨੂੰ ਆਤਮ ਸਮਰਪਣ ਕਰ ਦਿੱਤਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

by Ranjit Singh
November 14, 2026
0

Under-19 Men’s Asia Cup: ਫਾਈਨਲ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਕ੍ਰਿਕਟ ਪ੍ਰੇਮੀਆਂ ਨੂੰ ਅੱਜ...

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

by Ranjit Singh
November 14, 2026
0

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

by Ranjit Singh
November 14, 2026
0

Under-19 Men’s Asia Cup: ਫਾਈਨਲ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਕ੍ਰਿਕਟ ਪ੍ਰੇਮੀਆਂ ਨੂੰ ਅੱਜ...

Most Popular

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ranjit Singh
2 weeks ago
0

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ - ਪੰਜਾਬ ਦੀ ਏਕਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 