ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਪੜ੍ਹੋ, ਕਿਸ ਨੂੰ ਮਿਲੀ ਕਿਸ ਜ਼ਿਲ੍ਹੇ ਦੀ ਕਮਾਨ
ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ)- ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਦੇ ਕਾਂਗਰਸੀ ਢਾਂਚੇ ਨੂੰ ਮਜ਼ਬੂਤ ਕਰਨ ਲਈ 28 ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਹ ਸੂਚੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਜਾਰੀ ਕੀਤੀ ਹੈ। ਪੜ੍ਹੋ ਪੂਰੀ ਸੂਚੀ 👇👇👇👇👇

























