• Latest
  • Trending
ਕਾਉਂਟਰ ਇੰਟੈਲੀਜੈਂਸ ਜਲੰਧਰ ਅਤੇ ਕਪੂਰਥਲਾ ਪੁਲਿਸ ਨੇ ਦਿੱਲੀ ਤੋਂ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼।

ਕਾਉਂਟਰ ਇੰਟੈਲੀਜੈਂਸ ਜਲੰਧਰ ਅਤੇ ਕਪੂਰਥਲਾ ਪੁਲਿਸ ਨੇ ਦਿੱਲੀ ਤੋਂ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼।

7 years ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

29 seconds ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

15 minutes ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

18 minutes ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

50 minutes ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

1 hour ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

2 hours ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

2 hours ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

3 hours ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

4 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਉਂਟਰ ਇੰਟੈਲੀਜੈਂਸ ਜਲੰਧਰ ਅਤੇ ਕਪੂਰਥਲਾ ਪੁਲਿਸ ਨੇ ਦਿੱਲੀ ਤੋਂ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼।

August 25, 2019
in ਚੰਡੀਗੜ੍ਹ
ਕਾਉਂਟਰ ਇੰਟੈਲੀਜੈਂਸ ਜਲੰਧਰ ਅਤੇ ਕਪੂਰਥਲਾ ਪੁਲਿਸ ਨੇ ਦਿੱਲੀ ਤੋਂ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼।

ਕਾਉਂਟਰ ਇੰਟੈਲੀਜੈਂਸ ਜਲੰਧਰ ਅਤੇ ਕਪੂਰਥਲਾ ਪੁਲਿਸ ਨੇ ਦਿੱਲੀ ਤੋਂ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼।

 400 ਗ੍ਰਾਮ ਹੈਰੋਇਨ ਅਤੇ 6 ਲੱਖ ਡਰੱਗ ਰਾਸ਼ੀ ਬਰਾਮਦ ਕਰਕੇ ਟੋਇਟਾ ਕਾਰ ਵਿੱਚੋਂ ਤਿੰਨ ਤਸਕਰਾਂ ਨੂੰ ਕੀਤਾ ਕਾਬੂ।
 ਗਿਰੋਹ ਦਾ ਕਿੰਗਪਿਨ ਸਿਕੰਦਰ ਕਲਿਆਣ ਇਕ ਕਤਲ ਕੇਸ ਵਿਚ ਉਮਰ ਕੈਦ ਵਿਚ ਕਪੂਰਥਲਾ ਜੇਲ੍ਹ ਵਿਚ ਹੈ ਬੰਦ।
 ਕਾਉਂਟਰ ਇੰਟੈਲੀਜੈਂਸ ਵਲੋਂ ਦਿੱਤੀ ਸੂਚਨਾ ਤੇ ਜੇਲ੍ਹ ਅਧਿਕਾਰੀਆਂ ਨੇ ਸਿਕੰਦਰ ਕਲਿਆਣ ਤੋਂ ਮੋਬਾਇਲ ਅਤੇ ਸਿਮ ਕਾਰਡ ਕੀਤੇ ਬਰਾਮਦ।

ਜਲੰਧਰ, ਅਗਸਤ 25 – ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਨਸ਼ਾ ਤਸਕਰਾਂ ਤੇ ਸਖ਼ਤ ਕਾਰਵਾਈ ਕਰਦੇ ਹੋਏ ਕਾਉਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਖੇਤਰ ਤੋਂ ਤਿੰਨ ਤਸਕਰਾਂ ਕੋਲ਼ੋਂ 400 ਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਰਾਸ਼ੀ ਜ਼ਬਤ ਕਰਕੇ ਅੰਤਰ ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਦੋਸ਼ੀਆਂ ਦੀ ਪਛਾਣ ਸਿਕੰਦਰ ਕਲਿਆਣ, ਉਸਦੇ ਭਰਾ ਸੂਰਜ ਕਲਿਆਣ ਪੁੱਤਰ ਰੋਸ਼ਨ ਲਾਲ ਵਾਸੀ ਅਲੀ ਮੁਹੱਲਾ ਜਲੰਧਰ ਅਤੇ ਦਿੱਲੀ ਤੋਂ ਨਸ਼ਾ ਤਸਕਰੀ ਕਰ ਰਹੀਆਂ ਮਾਂ-ਧੀ ਫਦੀਮਾ ਅਤੇ ਫਰਹਾ ਵਾਸੀ ਮਹਾਵੀਰ ਇੰਕਲੇਵ, ਦਿੱਲੀ ਦੇ ਰੂਪ ਵਿੱਚ ਹੋਈ ਹੈ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਏ.ਆਈ.ਜੀ. ਕਾਉਂਟਰ ਇੰਟੈਲੀਜੈਂਸ ਜਲੰਧਰ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਕਾਉਂਟਰ ਇੰਟੈਲੀਜੈਂਸ ਵਿੰਗ ਜੇਲ੍ਹਾਂ ਦੇ ਵਿਚ ਬੰਦ ਅਤੇ ਬਾਹਰ ਮੋਜੂਦ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਚੌਕਸੀ ਨਾਲ ਨਜ਼ਰ ਰੱਖ ਰਹੀ ਹੈ ।

ਸ੍ਰੀ ਖੱਖ ਨੇ ਕਿਹਾ, ਵਿੰਗ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਸਿਕੰਦਰ ਕਲਿਆਣ ਅਤੇ ਉਸ ਦਾ ਭਰਾ ਸੂਰਜ ਕਲਿਆਣ ਜੋ ਦਿੱਲੀ ਵਾਸੀ ਨਾਈਜੀਰੀਅਨ ਤਸਕਰਾਂ ਦੇ ਸੰਪਰਕ ਵਿੱਚ ਹਨ ਅਤੇ ਅੱਜ ਦਿੱਲੀ ਨਿਵਾਸੀ ਦੋ ਔਰਤ ਤਸਕਰ ਹੈਰੋਇਨ ਦੀ ਇਕ ਵੱਡੀ ਖੇਪ ਸੂਰਜ ਕਲਿਆਣ ਨੂੰ ਦੇਣ ਆਈਆਂ ਹਨ ਅਤੇ ਇਹ ਤਿੰਨੋ ਇਸ ਸਮੇਂ ਫਗਵਾੜਾ ਸ਼ਹਿਰੀ ਖੇਤਰ ਵਿੱਚ ਇੱਕ ਟੋਯੋਟਾ ਈਟੀਓਸ ਕਾਰ ਨੰਬਰ PB18 EH 9811 ਵਿਚ ਸਵਾਰ ਹੋ ਕੇ ਹੋਰ ਤਸਕਰਾਂ ਨੂੰ ਇਹ ਨਸ਼ਾ ਖੇਪ ਵੇਚਣ ਜਾ ਰਹੇ ਹਨ, ਜੇਕਰ ਸਹੀ ਸਰਚ ਕੀਤੀ ਗਈ ਤਾਂ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਤੇ ਡਰੱਗ ਰਾਸ਼ੀ ਸਮੇਤ ਗਿਰਫਤਾਰ ਕੀਤਾ ਜਾ ਸਕਦਾ ਹੈ।

ਇਸ ਸੂਚਨਾ ਤੇ ਕਾਰਵਾਈ ਕਰਦਿਆਂ ਸ੍ਰੀ ਖੱਖ ਨੇ ਤੁਰੰਤ ਇਹ ਜਾਣਕਾਰੀ ਐਸ.ਐਸ.ਪੀ. ਕਪੂਰਥਲਾ ਸ੍ਰੀ ਸਤਿੰਦਰ ਸਿੰਘ ਨਾਲ ਸਾਂਝੀ ਕਰਕੇ ਕਾਉਂਟਰ ਇੰਟੈਲੀਜੈਂਸ ਵਿੰਗ ਅਤੇ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਪਾਰਟੀ ਦੀ ਇਕ ਸਾਂਝੀ ਟੀਮ ਗਠਿਤ ਕਰਕੇ ਖੇਪ ਸਮੇਤ ਤਸਕਰਾਂ ਨੂੰ ਗਿਰਫ਼ਤਾਰ ਕਰਨ ਲਈ ਇਲਾਕੇ ਵਿਚ ਤਾਇਨਾਤ ਕੀਤਾ।

“ਨਿਰਦੇਸ਼ਾਂ ਦਾ ਪਾਲਣ ਕਰਦਿਆਂ, ਪੁਲਿਸ ਪਾਰਟੀ ਨੇ ਇਲਾਕੇ ਨੂੰ ਸੀਲ ਕਰਕੇ ਚੈਕਿੰਗ ਸ਼ੁਰੂ ਕੀਤੀ ਅਤੇ ਉਸ ਟੋਯੋਟਾ ਈਟੀਓਸ ਕਾਰ ਨੂੰ ਸਫਲਤਾਪੂਰਵਕ ਰੋਕ ਕੇ ਕਾਰ ਵਿੱਚੋਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਏ.ਆਈ.ਜੀ. ਨੇ ਅੱਗੇ ਦੱਸਿਆ ਕਿ ਪੁਲਿਸ ਨੂੰ ਇਕ ਵਿਸ਼ੇਸ਼ ਰੂਪ ਚ ਤਿਆਰ ਕੀਤੀ ਡਾਕਟਰ ਕਿੱਟ ਵਿਚ ਛੁਪੀ 400 ਗਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਰਾਸ਼ੀ ਇਹਨਾਂ ਤਸਕਰਾਂ ਕੋਲੋਂ ਬਰਾਮਦ ਹੋਈ ਹੈ।

ਏ.ਆਈ.ਜੀ ਖੱਖ ਨੇ ਦੱਸਿਆ ਕੇ ਤਸਕਰਾਂ ਖ਼ਿਲਾਫ਼ ਸਿਟੀ ਫਗਵਾੜਾ ਥਾਣੇ ਵਿੱਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

“ਗ੍ਰਿਫਤਾਰ ਕੀਤੇ ਮੁਲਜ਼ਮ ਸੂਰਜ ਦੀ ਮੁਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਉਹ ਅਤੇ ਉਸ ਦਾ ਭਰਾ ਸਿਕੰਦਰ ਪਿਛਲੇ ਕੁਝ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਸਾਲ 2014 ਵਿੱਚ, ਦੋਵੇਂ ਭਰਾ ਇਕ ਕਤਲ ਦੇ ਕੇਸ ਵਿੱਚ ਗਿਰਫ਼ਤਾਰ ਹੋਏ ਸਨ ਅਤੇ ਜੇਲ੍ਹ ਵਿੱਚ ਬੰਦ ਸਨ। ਸੂਰਜ ਨੂੰ ਇਸ ਕੇਸ ਵਿਚੋਂ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਸੀ ਅਤੇ ਮਈ 2019 ਵਿਚ ਉਸ ਨੂੰ ਜੇਲ ਤੋਂ ਰਿਹਾ ਕੀਤਾ ਗਿਆ ਸੀ, ਜਦੋਂ ਕਿ ਉਸ ਦੇ ਭਰਾ ਨੂੰ ਉਸ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਉਸਨੇ ਅੱਗੇ ਕਿਹਾ ਕਿ ਸਿਕੰਦਰ ਕਲਿਆਣ ਨੇ ਜੇਲ੍ਹ ਵਿਚ ਨਾਈਜੀਰੀਆਈ ਤਸਕਰਾਂ ਨਾਲ ਆਪਣੇ ਸੰਬੰਧ ਵਿਕਸਿਤ ਕੀਤੇ ਅਤੇ ਆਪਣੇ ਭਰਾ ਸੂਰਜ ਨੂੰ ਨਿਰਦੇਸ਼ ਦਿੱਤੇ ਕਿ ਉਹ ਦਿੱਲੀ ਸਥਿਤ ਸਮੱਗਲਰਾਂ ਤੋਂ ਖਰੀਦ ਕਰਕੇ ਨਸ਼ਾ ਵੇਚਣ ਦਾ ਧੰਦਾ ਕਰੇ। ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ 100 -100 ਗ੍ਰਾਮ ਦੀਆਂ ਦੋ ਖੇਪਾਂ ਇਹਨਾਂ ਤਸਕਰਾਂ ਤੋਂ ਪ੍ਰਾਪਤ ਕਰਕੇ ਵੇਚੀਆਂ ਸਨ।

ਏ.ਆਈ.ਜੀ. ਸ੍ਰੀ ਖਖ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਮੁਢਲੀ ਪੁੱਛਗਿੱਛ ਦੌਰਾਨ ਜੇਲ੍ਹ ਵਿੱਚ ਬੰਦ ਕਿੰਗਪਿਨ ਸਿਕੰਦਰ ਦੇ ਬਾਰੇ ਵਿੱਚ ਸਾਹਮਣੇ ਆਈ ਜਾਣਕਾਰੀ ਤੁਰੰਤ ਉੱਚ ਜੇਲ੍ਹ ਅਧਿਕਾਰੀਆਂ ਨਾਲ ਸਾਂਝੀ ਕੀਤੀ ਗਈ ਅਤੇ ਜੇਲ੍ਹ ਅੰਦਰ ਇੱਕ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਿਕੰਦਰ ਤੋਂ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਜੇਲ੍ਹ ਐਕਟ, 1894 ਦੀ ਧਾਰਾਵਾਂ ਤਹਿਤ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਏ.ਆਈ.ਜੀ. ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਿਸ ਵੱਲੋਂ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਏਗੀ ਤਾਂ ਜੋ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਇਸ ਰੈਕੇਟ ਦੇ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਰੋਕਤ ਐਨ.ਡੀ.ਪੀ.ਐਸ. ਐਕਟ ਮਾਮਲੇ ਵਿੱਚ ਰੈਕੇਟ ਦੇ ਕਿੰਗਪਿਨ ਸਿਕੰਦਰ ਨੂੰ ਵੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 3, 2026
0

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ 'ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ - ਮਾਪਿਆਂ ਦਾ ਸੀ ਇਕਲੌਤਾ ਪੁੱਤ ਅੰਮ੍ਰਿਤਸਰ, 3...

Most Popular

ਬ੍ਰਿਟੇਨ ਦੇ ਰੱਖਿਆ ਮੰਤਰੀ ਜੌਨ ਹੀਲੀ ਨੇ ਦਿੱਤਾ ਅਸਤੀਫ਼ਾ

ਬ੍ਰਿਟੇਨ ਦੇ ਰੱਖਿਆ ਮੰਤਰੀ ਜੌਨ ਹੀਲੀ ਨੇ ਦਿੱਤਾ ਅਸਤੀਫ਼ਾ

by Jaspreet Kaur
3 weeks ago
0

ਬ੍ਰਿਟੇਨ ਦੇ ਰੱਖਿਆ ਮੰਤਰੀ ਜੌਨ ਹੀਲੀ ਨੇ ਦਿੱਤਾ ਅਸਤੀਫ਼ਾ ਬ੍ਰਿਟੇਨ, 11 ਜੂਨ, 2026 (ਵਿਸ਼ਵ ਵਾਰਤਾ): ਬ੍ਰਿਟੇਨ ਦੇ ਰੱਖਿਆ ਮੰਤਰੀ ਜੌਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 