ਕਾਬੁਲ, 16 ਨਵੰਬਰ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਅੱਜ ਹੋਏ ਇਕ ਧਮਾਕੇ ਵਿਚ 9 ਬਾਰਾਤੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਇਕ ਵਿਆਹ ਸਮਾਗਮ ਦੇ ਬਾਹਰ ਹੋਇਆ, ਜਿਸ ਵਿਚ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਫੱਟੜ ਹੋ ਗਏ|
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ
ਅਫਗਾਨਿਸਤਾਨ 'ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ ਫਿਰੋਜ਼ ਕੋਹ (ਅਫਗਾਨਿਸਤਾਨ), 18 ਮਈ (IANS,ਵਿਸ਼ਵ ਵਾਰਤਾ)-ਪੱਛਮੀ ਅਫਗਾਨਿਸਤਾਨ ਦੇ ਘੋਰ ਸੂਬੇ 'ਚ...