ਕਾਬੁਲ, 27 ਸਤੰਬਰ : ਅਫਗਾਨਿਸਤਾਨ ਦੇ ਕਾਬੁਲ ਦੇ ਹਵਾਈ ਅੱਡੇ ਉਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ|
ਸੂਤਰਾਂ ਅਨੁਸਾਰ ਇਹ ਹਮਲਾ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਦੇ ਕਾਬੁਲ ਪਹੁੰਚਣ ਤੋਂ ਬਾਅਦ ਹੋਇਆ ਹੈ| ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ|
America ‘ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ
America 'ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ ਹਾਦਸੇ 'ਚ 10 ਦੀ ਮੌਤ ਅਤੇ...