
ਕਾਬੁਲ, 27 ਸਤੰਬਰ : ਅਫਗਾਨਿਸਤਾਨ ਦੇ ਕਾਬੁਲ ਦੇ ਹਵਾਈ ਅੱਡੇ ਉਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ|
ਸੂਤਰਾਂ ਅਨੁਸਾਰ ਇਹ ਹਮਲਾ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਦੇ ਕਾਬੁਲ ਪਹੁੰਚਣ ਤੋਂ ਬਾਅਦ ਹੋਇਆ ਹੈ| ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ|
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ
ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...






















