
ਨਵੀਂ ਦਿੱਲੀ, 31 ਅਕਤੂਬਰ – ਕਾਮਨਵੈਲਥ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਭਾਰਤ ਦੀ ਹੀਨਾ ਸਿੱਧੂ ਨੇ ਸੋਨੇ ਦਾ ਤਗਮਾ ਜਿੱਤਿਆ ਹੈ| ਆਸਟ੍ਰੇਲੀਆ ਦੇ ਬ੍ਰਿਸਬੇਨ ਵਿਚ ਚੱਲ ਰਹੀ ਇਸ ਮੁਕਾਬਲੇ ਵਿਚ ਉਨ੍ਹਾਂ ਨੇ 10 ਮੀਟਰ ਏਅਰ ਪਿਸਟਲ ਇਵੈਂਟ ਵਿਚ ਸਿੱਧੂ ਨੇ 240.8 ਅੰਕ ਹਾਸਿਲ ਕੀਤੇ|
ਕੈਪਟਨ ਅਮਰਿੰਦਰ ਸਿੰਘ ਵੱਲੋਂ ਹੀਨਾ ਸਿੱਧੂ ਨੂੰ ਵਧਾਈ
ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੀਨਾ ਸਿੱਧੂ ਨੂੰ 10 ਮੀਟਰ ਏਅਰ ਪਿਸਟਲ ਈਵੈਂਟ ਵਿਚ ਸੋਨੇ ਦਾ ਤਗਮਾ ਜਿੱਤਣ ਉਤੇ ਵਧਾਈ ਦਿੱਤੀ ਹੈ| ਉਨ੍ਹਾਂ ਕਿਹਾ ਕਿ ਸਾਨੂੰ ਹੀਨਾ ਸਿੱਧੂ ਉਤੇ ਮਾਣ ਹੈ|
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਵੈਸਟ ਇੰਡੀਜ਼ ਨੇ...






















