• Latest
  • Trending
ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮਜ਼ਬੂਤ ਖੁਫੀਆ ਨੈੱਟਵਰਕ ਸਮੇਂ ਦੀ ਲੋੜ : ਰੱਖਿਆ ਮਾਹਰ

ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮਜ਼ਬੂਤ ਖੁਫੀਆ ਨੈੱਟਵਰਕ ਸਮੇਂ ਦੀ ਲੋੜ : ਰੱਖਿਆ ਮਾਹਰ

7 years ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

21 minutes ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

57 minutes ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

1 hour ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

2 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

4 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

4 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Hindi News
English News
Sunday, November 15, 2026
No Result
View All Result
24 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮਜ਼ਬੂਤ ਖੁਫੀਆ ਨੈੱਟਵਰਕ ਸਮੇਂ ਦੀ ਲੋੜ : ਰੱਖਿਆ ਮਾਹਰ

December 15, 2019
in ਖਬਰਾਂ, ਪੰਜਾਬ
ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮਜ਼ਬੂਤ ਖੁਫੀਆ ਨੈੱਟਵਰਕ ਸਮੇਂ ਦੀ ਲੋੜ : ਰੱਖਿਆ ਮਾਹਰ

ਚੰਡੀਗੜ•, 15 ਦਸੰਬਰ :
ਐਤਵਾਰ ਨੂੰ ਇੱਥੇ ਰੱਖਿਆ ਮਾਹਿਰਾਂ ਨੇ ਸੈਸ਼ਨ ਵਿੱਚ ਵਿਚਾਰਚਰਚਾ ਦੌਰਾਨ ਹਿੱਸਾ ਲੈਂਦਿਆਂ ਕਿਹਾ ਕਿ ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੌਜੂਦਾ ਖੁਫ਼ੀਆ ਨੈਟਵਰਕ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

‘ਲੈਸਨਸ ਲਰਨਟ ਫਰਾਮ ਦ ਕਾਰਗਿਲ ਵਾਰ ਐਂਡ ਦੇਅਰ ਇੰਪਲੀਮੈਂਟੇਸ਼ਨ’ ਵਿਸ਼ੇ ‘ਤੇ ਕਰਵਾਏ ਗਏ ਸੈਸ਼ਨ ਵਿਚ ਹਿੱਸਾ ਲੈਂਦਿਆਂ ਸੇਵਾਮੁਕਤ ਰੱਖਿਆ ਸਕੱਤਰ ਸ਼ੇਖਰ ਦੱਤ ਨੇ ਕਿਹਾ ਕਿ ਸਾਨੂੰ ਕੇਂਦਰੀ ਅਤੇ ਰਾਜ ਪੱਧਰ ‘ਤੇ ਖੁਫੀਆ ਅਤੇ ਨਿਗਰਾਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।

ਲੈਫਟੀਨੈਂਟ ਜਨਰਲ ਜੇ ਐਸ ਚੀਮਾ ਅਤੇ ਏਅਰ ਮਾਰਸ਼ਲ ਨਿਰਦੋਸ਼ ਤਿਆਗੀ ਸਮੇਤ ਸਾਰੇ ਪੈਨਲਿਸਟਾਂ ਨੇ ਕਾਰਗਿਲ ਜਿਹੀਆਂ ਅਚਾਨਕ ਵਾਪਰਨ ਵਾਲੀਆਂ ਨੂੰ ਘਟਨਾਵਾਂ ਤੋਂ ਬਚਣ ਲਈ ਵੱਧ ਤੋਂ ਵੱਧ ਖੁਫੀਆ ਸੰਗਠਨਾਂ ਬਣਾਉਣ ਅਤੇ ਵਿਕਸਿਤ ਕਰਨ ‘ਤੇ ਜ਼ੋਰ ਦਿੱਤਾ।

ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਦੱਤ ਨੇ ਕਿਹਾ ਕਿ ਕਾਰਗਿਲ ਨੇ ਭਾਰਤੀ ਫੌਜ ਨੂੰ ਅਚੰਭੇ ਵਿੱਚ ਪਾ ਦਿੱਤਾ ਸੀ ਕਿ ਸਾਡੀ ਸਰਹੱਦ ਦੇ ਅੰਦਰ ਘੁਸਪੈਠੀਏ ਕਿਵੇਂ ਆ ਸਕਦੇ ਹਨ।

ਉਨ•ਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਟਾਲਣ ਲਈ ਸਾਨੂੰ ਖੁਫੀਆ ਤੰਤਰ ਅਤੇ ਨਿਗਰਾਨੀ ਦੇ ਸਾਂਝੇ ਰਸਤੇ ਵਿਕਸਿਤ ਕਰਨੇ ਪੈਣਗੇ ਤਾਂ ਜੋ ਵੱਧ ਤੋਂ ਵੱਧ ਤਿਆਰੀ ਨੂੰ ਯਕੀਨੀ ਬਣਾਉਣ ਹਿੱਤ ਸਾਡੇ ਸੁਰੱਖਿਆ ਬਲਾਂ ਨੂੰ ਕਾਰਵਾਈ ਕਰਨਯੋਗ ਜਾਣਕਾਰੀ ਮੁਹੱਈਆ ਕਰਵਾਈ  ਜਾ ਸਕੇ।

ਉਨ•ਾਂ ਕਿਹਾ ਕਿ ਰਾਸ਼ਟਰੀ ਰੱਖਿਆ ਦੇਸ਼ ਲਈ ਸਭ ਤੋਂ ਵੱਧ ਤਰਜੀਹ ਦੇਣ ਵਾਲਾ ਅਤੇ ਬੁਨਿਆਦੀ ਢਾਂਚੇ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਮਸਲਾ ਹੈ। ਇਸ ਲਈ ਖੁਫੀਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਮੰਤਵ ਲਈ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ ਕਮਾਂਡਰ ਨੂੰ ਹਰ ਸ਼ੱਕੀ ਗਤੀਵਿਧੀ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਮਾਨ ਦੀ ਖਰੀਦ ਲਈ ਵਧੇਰੇ ਬਜਟ ਮਨਜ਼ੂਰ ਕਰਨ ਦੀ ਜ਼ਰੂਰਤ ਹੈ।
ਪੈਨਲ ਵਿਚਾਰ ਚਰਚਾ ਦੌਰਾਨ ਏਅਰ ਮਾਰਸ਼ਲ ਨਿਰਦੋਸ਼ ਤਿਆਗੀ ਨੇ ਕਾਰਗਿਲ ਜੰਗ ਦੇ ਹਵਾਈ ਫੌਜ ਦੇ ਹਮਲੇ ਦੀਆਂ ਦੋ ਵਿਸ਼ੇਸ਼ ਵੀਡੀਓ ਪ੍ਰਦਰਸ਼ਿਤ ਕੀਤੀਆਂ। ਉਨ•ਾਂ ਇਹ ਵੀ ਖੁਲਾਸਾ ਕੀਤਾ ਕਿ ਭਾਰਤੀ ਹਵਾਈ ਸੈਨਾ ਇੰਨੀ ਉਚਾਈ ‘ਤੇ ਆਪ੍ਰੇਸ਼ਨ ਕਰਨ ਲਈ ਸੁਚੱਜੇ ਰੂਪ ‘ਚ ਸਿੱਖਿਅਤ ਤੇ ਹਥਿਆਰਬੰਦ ਨਹੀਂ ਸੀ ਅਤੇ ਸਾਡੇ ਲੜਾਕੂ ਜਹਾਜ਼ (ਜੈਟਸ) ਵੀ ਕਾਰਗਿਲ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ•ਾਂ ਤਿਆਰ ਨਹੀਂ ਕੀਤੇ ਗਏ ਸਨ।

ਤਿਆਗੀ ਨੇ ਕਿਹਾ ਕਿ ਕਾਰਗਿਲ ਸਮੀਖਿਆ ਕਮੇਟੀ ਨੇ ਦੱਸਿਆ ਕਿ ਹਾਲਾਤ ਦਾ ਸਹੀ ਪੱਧਰ ਤੱਕ ਮੁਲਾਂਕਣ ਕਰਨ ਲਈ ਫੌਜ ਨੇ ਬਹੁਤ ਲੰਬਾ ਸਮਾਂ ਲਗਾ ਦਿੱਤਾ ਫਿਰ ਜਾ ਕੇ ਅਹਿਸਾਸ ਹੋਇਆ ਕਿ ਸਥਿਤੀ ਕਿੰਨੀ ਗੰਭੀਰ ਹੈ ਅਤੇ ਆਪ੍ਰੇਸ਼ਨ ਨੂੰ ਬੁਰੀ ਤਰ•ਾਂ ਪ੍ਰਭਾਵਤ ਕਰਦੀ ਹੈ ਅਤੇ ਐਲਓਸੀ ਨੂੰ ਪਾਰ  ਨਾ ਕਰਨ ਦੀ ਰੋਕ  ਕਰਕੇ  ਕੰਮ ਹੋਰ ਵੀ ਚੁਣੌਤੀਪੂਰਨ ਹੋ ਗਿਆ ਸੀ। ਉਨ•ਾਂ ਕਿਹਾ ਕਿ ਜੇ ਐਲਓਸੀ ਪਾਰ ਕਰਨ ਦੀ ਪਾਬੰਦੀ ਨਾ ਹੁੰਦੀ ਤਾਂ ਕਾਰਗਿਲ ਦੀ ਲੜਾਈ 15 ਤੋਂ 20 ਦਿਨ ਪਹਿਲਾਂ ਖ਼ਤਮ ਹੋਣੀ ਸੀ।

ਉਨ•ਾਂ ਨੇ ਕਿਹਾ ਕਿ ਕਾਰਗਿਲ ਦੀ ਲੜਾਈ ਨੇ ਦਿਖਾ ਦਿੱਤਾ ਕਿ ਹਵਾਈ ਸ਼ਕਤੀ ਨੂੰ ਇਸ ਤਰ•ਾਂ ਦੀ ਉਚਾਈ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ ਅਤੇ ਇਹ ਵੀ ਪਤਾ ਲੱਗਿਆ ਹੈ ਕਿ ਫੌਜ ਦੀ ਸੁਚੱਜੀ ਵਰਤੋਂ ਅਤੇ ਫੌਜ ਤੇ ਹਵਾਈ ਸੈਨਾਂ ਦੇ ਆਪਸੀ ਤਾਲਮੇਲ ਨਾਲ ਘੱਟ ਜਾਨੀ ਨੁਕਸਾਨ ਅਤੇ ਜ਼ਮੀਨੀ ਕਾਰਵਾਈ ਨੂੰ ਸਫਲ ਬਣਾਇਆ ਜਾ ਸਕਦਾ। ਹੈ।

ਪੈਨਲਿਸਟ ਲੈਫਟੀਨੈਂਟ ਜਨਰਲ ਜੇ ਐਸ ਚੀਮਾ ਨੇ ਕਿਹਾ ਕਿ 1999 ਦੀ ਕਾਰਗਿਲ ਜੰਗ ਤੋਂ ਬਾਅਦ, ਭਾਰਤੀ ਫੌਜ ਵਧੇਰੇ ਮਜ਼ਬੂਤ ਅਤੇ ਇਕਜੁੱਟ ਹੋਈ ਹੈ ਕਿਉਂਕਿ ਇੱਥੇ ਟਰਾਈ-ਸਰਵਿਸਿਜ਼ ਵਿਚ ਕੰਮ ਕਰਨ ਕਈ ਮੌਕੇ ਉਪਲੱਬਧ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Most Popular

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

by Ranjit Singh
4 weeks ago
0

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 