ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀ ਗਈ ਵੱਖ-ਵੱਖ ਇਲਾਕਿਆਂ ਦੀ ਜ਼ਿੰਮੇਵਾਰੀ
ਪੜ੍ਹ ਲਓ, ਕਿਹਨੂੰ ਮਿਲਿਆ ਕਿਹੜਾ ਇਲਾਕਾ

ਚੰਡੀਗੜ੍ਹ, 28ਅਗਸਤ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਨਵੇਂ ਬਣੇ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਆਪਣੇ-ਆਪਣੇ ਇਲਾਕੇ ਦੀ ਜ਼ਿੰਮੇਵਾਰੀ ਅੱਜ ਸੌਂਪ ਦਿੱਤੀ ਗਈ ਹੈ। ਜਿਸ ਵਿੱਚ ਸੁਖਵਿੰਦਰ ਸਿੰਘ ਡੈਨੀ ਨੂੰ ਮਾਝਾ, ਸੰਗਤ ਸਿੰਘ ਗਿਲਜ਼ੀਆਂ ਨੂੰ ਦੁਆਬਾ , ਕੁਲਜੀਤ ਸਿੰਘ ਨਾਗਰਾ ਤੇ ਪਵਨ ਗੋਇਲ ਨੂੰ ਮਾਲਵਾ ਇਲਾਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।






















