ਨਵੀਂ ਦਿੱਲੀ, 6 ਮਾਰਚ : ਵਿਸ਼ੇਸ਼ ਕੋਰਟ ਨੇ ਕਾਰਤੀ ਚਿਦੰਬਰਮ ਦੀ ਸੀ.ਬੀ.ਆਈ ਹਿਰਾਸਤ ਵਿਚ 3 ਦਿਨ ਦਾ ਵਾਧਾ ਕਰ ਦਿੱਤਾ ਹੈ| 9 ਮਾਰਚ ਨੂੰ ਕਾਰਤੀ ਚਿਦੰਬਰਮ ਦੀ ਜਮਾਨਤ ਉਤੇ ਮੁੜ ਤੋਂ ਸੁਣਵਾਈ ਹੋਵੇਗੀ|
ਦੱਸਣਯੋਗ ਹੈ ਕਿ ਕਾਰਤੀ ਚਿਦੰਬਰਮ ਸਾਬਕਾ ਗ੍ਰਹਿ ਤੇ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਹਨ ਅਤੇ ਉਨ੍ਹਾਂ ਨੂੰ ਸੀ.ਬੀ.ਆਈ ਵੱਲੋਂ ਆਈ.ਐਨ.ਐਕਸ ਮੀਡੀਆ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ|
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...