ਤਰਨਤਾਰਨ 5 ਦਸ਼ੰਬਰ ( ਵਿਸ਼ਵ ਵਾਰਤਾ);ਤਰਨਤਾਰਨ ਰਮਨ~ ਜ਼ਿਲਾ ਤਰਨਤਾਰਨ ਅਧੀਨ ਆਉਂਦੇ ਕਸਬਾ ਹਰੀਕੇ ਪਤਨ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਕਿਰਤੋਵਾਲ ਨਜ਼ਦੀਕ । ਇਕ ਸੜੀ ਹੋਈ ਲਾਸ਼ ਮਿਲੀ ਹੈ। ਜਿਸ ਬਾਰੇ ਦੱਸਿਆ ਜਾ ਰਿਹਾ ਹੈ। ਕਾਰ ਸਵਾਰ ਜ਼ਿਲ੍ਹਾ ਅੰਬਰਸਰ ਦੇ ਗੇਟ ਹਕੀਮਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਕਾਰ ਦਾ ਨੰਬਰ ਵੀ ਅੰਮ੍ਰਿਤਸਰ ਦਾ ਹੈ। ਮੌਕੇ ਤੇ ਹਰੀਕੇ ਥਾਣਾ ਹਰੀਕੇ ਪੱਤਣ ਦੀ ਪੁਲਿਸ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਅਜੇ ਕੋਈ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਕਾਰਵਾਈ ਵਿਚ ਲੱਗੀ ਹੋਈ ਹੈ
Ludhiana ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਜਾਂਚ ‘ਚ ਜੁਟੀ
Ludhiana 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਜਾਂਚ 'ਚ ਜੁਟੀ ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ) Ludhiana ਵਿੱਚ ਸਥਿਤ...