• Latest
  • Trending
ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

8 years ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

21 minutes ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

55 minutes ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

1 hour ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

3 hours ago
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

3 hours ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

3 hours ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

3 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

4 hours ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

4 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

6 hours ago
Hindi News
English News
Saturday, June 20, 2026
No Result
View All Result
34 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

April 5, 2018
in ਫ਼ਿਲਮੀ
ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

ਜੋਧਪੁਰ, 5 ਅਪ੍ਰੈਲ  – ਕਾਲੇ ਹਿਰਨ ਸ਼ਿਕਾਰ ਮਾਮਲੇ ਵਿਚ ਅਭਿਨੇਤਾ ਸਲਮਾਨ ਖਾਨ ਨੂੰ ਅਦਾਲਤ ਨੇ 5 ਸਾਲ ਦੀ ਸਜ਼ਾ ਸੁਣਾਈ ਹੈ|ਇਸ ਦੌਰਾਨ ਸਲਮਾਨ ਖਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ|ਸਲਮਾਨ ਖਾਨ ਨੂੰ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ|

ਇਸ ਤੋਂ ਇਲਾਵਾ ਅੱਜ ਅਦਾਲਤ ਨੇ ਇਸ ਮਾਮਲੇ ਵਿਚ ਸੈਫ ਅਲੀ ਖਾਨ, ਸੋਨਾਲੀ ਬੇਂਦਰੇ, ਤੱਬੂ, ਨੀਲਿਮਾ ਅਤੇ ਦੁਸ਼ਯੰਤ ਨੂੰ ਬਰੀ ਕਰ ਦਿੱਤਾ ਹੈ|

ਸਰਕਾਰੀ ਵਕੀਲ ਨੇ ਸਲਮਾਨ ਖਾਨ ਲਈ 5 ਸਾਲ ਦੀ ਸਜ਼ਾ ਦੀ ਮੰਗ ਕੀਤੀ ਸੀ, ਜਦੋਂ ਕਿ ਸਲਮਾਨ ਖਾਨ ਨੇ ਉਨ੍ਹਾਂ ਲਈ ਵੱਧ ਤੋਂ ਵੱਧ 2 ਸਾਲ ਦੀ ਸਜ਼ਾ ਦੀ ਮੰਗ ਕੀਤੀ ਸੀ| ਅਦਾਲਤ ਨੇ ਸਲਮਾਨ ਖਾਨ ਨੂੰ ਸਾਲ 1998 ਦੇ ਇਸ ਮਾਮਲੇ ਵਿਚ ਅੱਜ ਦੋਸ਼ੀ ਕਰਾਰ ਦਿੱਤਾ| ਸਲਮਾਨ ਖਾਨ ਨੇ ਫਿਲਮ ਦੀ ਸ਼ੂਟਿੰਗ ਦੌਰਾਨ ਜੋਧਪੁਰ ਵਿਖੇ 2 ਕਾਲੇ ਹਿਰਨਾਂ ਦਾ ਸ਼ਿਕਾਰ ਕੀਤਾ ਸੀ, ਜਿਸ ਤਹਿਤ ਉਨ੍ਹਾਂ ਖਿਲਾ ਵਣ ਜੀਵਾਂ ਦੀ ਰੱਖਿਆ ਲਈ ਬਣੇ ਕਾਨੂੰਨ ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਸੀ| ਅੱਜ 20 ਸਾਲਾਂ ਬਾਅਦ ਸਲਮਾਨ ਖਾਨ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਈ ਗਈ ਹੈ|

ਦੂਸਰੇ ਪਾਸੇ ਇਸ ਸਜ਼ਾ ਦੇ ਐਲਾਨ ਤੋਂ ਬਾਅਦ ਸਲਮਾਨ ਖਾਨ ਦੇ ਫਿਲਮੀ ਕੈਰੀਅਰ ਉਤੇ ਕਾਫੀ ਮਾੜਾ ਅਸਰ ਪੈ ਸਕਦਾ ਹੈ| ਸਲਮਾਨ ਖਾਨ ਨੂੰ ਸਜ਼ਾ ਸੁਣਾਈ ਜਾਣ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵਿਚ ਮਾਯੂਸੀ ਛਾ ਗਈ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

by Navjot
June 20, 2026
0

ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’     ਮੁੰਬਈ, 20 ਜੂਨ (ਵਿਸ਼ਵ ਵਾਰਤਾ)...

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
June 20, 2026
0

ਰੋਮਾਂਟਿਕ ਕਾਮੇਡੀ ਫਿਲਮ 'Heartin' ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 20 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਕਿਸ਼ੋਰ ਕੁਮਾਰ...

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

by Ranjit Singh
June 20, 2026
0

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਪੰਜਾਬੀ ਸੰਗੀਤ ਅਤੇ ਸਿਨੇਮਾ ਨੂੰ ਵਿਸ਼ਵ...

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

by Ranjit Singh
June 20, 2026
0

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ 'ਭਾਵੁਕ ਪੋਸਟ' ਚੰਡੀਗੜ੍ਹ, 20 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

by Jaspreet Kaur
June 20, 2026
0

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ - ਤਬਾਦਲਿਆਂ ਸੰਬੰਧੀ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ ਚੰਡੀਗੜ੍ਹ, 20 ਜੂਨ...

Most Popular

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

by Jaspreet Kaur
4 weeks ago
0

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ ਨਵੀ ਦਿੱਲੀ, 22 ਮਈ 2026 (ਵਿਸ਼ਵ ਵਾਰਤਾ): ਦੁਨੀਆ ਦੀ ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 