• Latest
  • Trending
ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਵਿਰੋਧੀ ਧਿਰਾਂ ਇੱਕ ਸੁਰ ਹੋ ਕੇ ਮੋਦੀ ਸਰਕਾਰ ਦੇ ਨੱਕ ‘ਚ ਦਮ ਕਰਨ: ਭਗਵੰਤ ਮਾਨ

ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਵਿਰੋਧੀ ਧਿਰਾਂ ਇੱਕ ਸੁਰ ਹੋ ਕੇ ਮੋਦੀ ਸਰਕਾਰ ਦੇ ਨੱਕ ‘ਚ ਦਮ ਕਰਨ: ਭਗਵੰਤ ਮਾਨ

5 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

16 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

38 minutes ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

42 minutes ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

59 minutes ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

1 hour ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

2 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

3 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

3 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

4 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

5 hours ago
Hindi News
English News
Saturday, August 29, 2026
No Result
View All Result
31 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਵਿਰੋਧੀ ਧਿਰਾਂ ਇੱਕ ਸੁਰ ਹੋ ਕੇ ਮੋਦੀ ਸਰਕਾਰ ਦੇ ਨੱਕ ‘ਚ ਦਮ ਕਰਨ: ਭਗਵੰਤ ਮਾਨ

July 27, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਵਿਰੋਧੀ ਧਿਰਾਂ ਇੱਕ ਸੁਰ ਹੋ ਕੇ ਮੋਦੀ ਸਰਕਾਰ ਦੇ ਨੱਕ ‘ਚ ਦਮ ਕਰਨ: ਭਗਵੰਤ ਮਾਨ

*ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਵਿਰੋਧੀ ਧਿਰਾਂ ਇੱਕ ਸੁਰ ਹੋ ਕੇ ਮੋਦੀ ਸਰਕਾਰ ਦੇ ਨੱਕ ‘ਚ ਦਮ ਕਰਨ: ਭਗਵੰਤ ਮਾਨ*

*…ਆਪ ਸੰਸਦ ਨੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਸਦ ‘ਚ ‘ਕੰਮ ਰੋਕੂ ਮਤੇ’ ਦਾ ਛੱਕਾ ਲਇਆ*

ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈ ; ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗਲਵਾਰ ਨੂੰ ਲਗਾਤਾਰ ਛੇਵੀਂ ਵਾਰ ਸੰਸਦ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਇਸ ਲਈ ਸੰਸਦ ਵਿੱਚ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਦੀ ਥਾਂ ਸਿਰਫ਼ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੀੇ ਚਰਚਾ ਕੀਤੀ ਜਾਵੇ।
ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਰਾਹੀਂ ਭਗਵੰਤ ਮਾਨ ਨੇ ਰਾਹੁਲ ਗਾਂਧੀ ‘ਤੇ ਟਿੱਪਣੀ ਕਰਦਿਆਂ ਕਿਹਾ, ” ਰਾਹੁਲ ਗਾਂਧੀ ਕਹਿ ਰਹੇ ਹਨ ਕਿ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਟਰੈਕਟਰ ਚਲਾ ਕੇ ਮੋਦੀ ਸਰਕਾਰ ਨੂੰ ਕਿਸਾਨਾਂ ਦਾ ਸੁਨੇਹਾ ਦਿੱਤਾ ਹੈ। ਇੱਕ ਦਿਨ ਦੇ ਦਿਖਾਵੇ ਪ੍ਰਦਰਸ਼ਨ ਨਾਲ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੋਣੇ, ਜਦੋਂ ਸਾਰੀਆਂ ਵਿਰੋਧੀ ਧਿਰਾਂ ਕਿਸਾਨਾਂ ਦੇ ਸਮਰਥਨ ਵਿੱਚ ਸੰਸਦ ਤੇ ਵਿਧਾਨ ਸਭਾਵਾਂ ਦੇ ਅੰਦਰ ਅਤੇ ਬਾਹਰ, ਸੜਕਾਂ ਅਤੇ ਹੋਰ ਥਾਵਾਂ ‘ਤੇ ਇੱਕਜੁਟ ਆਵਾਜ਼ ਬੁਲੰਦ ਕਰਕੇ ਕੇਂਦਰ ਸਰਕਾਰ ਦੇ ਨੱਕ ਵਿੱਚ ਦਮ ਕਰਨਗੀਆਂ, ਤਾਂ ਹੀ ਕਾਲੇ ਕਾਨੂੰਨ ਰੱਦ ਹੋਣਗੇ।” ਉਨਾਂ ਕਿਹਾ ਕਿ ਕਾਂਗਰਸ ਨੂੰ ਕਿਸਾਨਾਂ ਦੇ ਨਾਂਅ ‘ਤੇ ਢੌਂਗ ਨਹੀਂ ਕਰਨਾ ਚਾਹੀਦਾ। ਸਾਰੇ ਕਾਂਗਰਸੀ ਸੰਸਦਾਂ ਨੂੰ ਜਾਸੂਸੀ ਆਦਿ ਦੇ ਹੋਰ ਮੁੱਦੇ ਛੱਡ ਕੇ ਖੇਤੀ ਕਾਨੂੰਨਾਂ ਰੱਦ ਕਰਾਉਣ ਦਾ ਮੁੱਦਾ ਹੀ ਉਠਾਉਣਾ ਚਾਹੀਦਾ ਹੈ।
ਸੰਸਦ ਵਿੱਚ ਲਗਾਤਰ ਛੇਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਅੰਦੋਲਨ ਕਰ ਰਹੇ ਹਨ। ਮਾਨ ਨੇ ਕੰਮ ਰੋਕੂ ਮਤੇ ਵਿੱਚ ਲਿਖਿਆ, ‘ਆਪਣਾ ਦੇਸ਼ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਇਸ ਲਈ ਮੇਰੀ ਬੇਨਤੀ ਹੈ ਕਿ ਲੋਕ ਸਭਾ ਵਿੱਚ ਹੋਰ ਸਾਰੇ ਕੰਮ ਰੋਕ ਦਿੱਤੇ ਜਾਣ ਅਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਸ਼ੇਸ਼ ਚਰਚਾ ਕੀਤਾ ਜਾਵੇ।’
ਆਪ ਸੰਸਦ ਨੇ ਮੌਨਸੂਨ ਸੈਸ਼ਨ ਦੇ ਸ਼ੁਰੂਆਤ ਤੋਂ ਹੀ ਉਨਾਂ ਵੱਲੋਂ ਪੇਸ਼ ਕੀਤੇ ਜਾ ਰਹੇ ‘ਕੰਮ ਰੋਕੂ ਮਤੇ’ ਨੂੰ ਕੇਂਦਰ ਸਰਕਾਰ ਵੱਲੋਂ ਨਾਮਨਜੂਰ ਕਰਨ ਦੀ ਸ਼ਖਤ ਨਿਖੇਧੀ ਕੀਤੀ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਕੋਈ ਧਿਆਨ ਨਹੀਂ ਦੇ ਰਹੀ, ਬਲਕਿ ਬਿਜਲੀ ਸੋਧ ਬਿੱਲ 2021 ਸੰਸਦ ਵਿੱਚ ਪੇਸ਼ ਕਰਕੇ ਕਿਸਾਨਾਂ ‘ਤੇ ਹੋਰ ਭਾਰ ਪਾਉਣ ਦੀ ਤਿਆਰੀ ਕਰ ਰਹੀ ਹੈ। ਜਿਸ ਨਾਲ ਰਾਜਾਂ ਦੇ ਹੱਕਾਂ ‘ਤੇ ਡਾਕਾ ਵੱਜੇਗਾ ਅਤੇ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦੀ ਬਿਜਲੀ ਸਬਸਿਡੀ ਖ਼ਤਮ ਹੋ ਜਾਵੇਗੀ।

Tags: aam admi partyBREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

by Jaspreet Kaur
August 29, 2026
0

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ - ਜਾਣੋ ਕੀ ਹੈ ਕਾਰਨ? ਨਵੀ...

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

by Ankit
3 weeks ago
0

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 