
ਨਵੀਂ ਦਿੱਲੀ, 16 ਫਰਵਰੀ : ਕਾਵੇਰੀ ਜਲ ਵਿਵਾਦ ਉਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਇਆ| ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਪਾਣੀ ਦਾ ਹਿੱਸਾ ਘਟਾਉਂਦਿਆਂ ਉਸ ਨੂੰ 177.25 ਟੀ.ਐਮ.ਟੀ ਪਾਣੀ ਦੇਣ ਦਾ ਹੁਕਮ ਸੁਣਾਇਆ|
ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਰਨਾਟਕ ਨੂੰ ਹੁਣ 14.75 ਟੀ.ਐਮ.ਸੀ ਵਾਧੂ ਪਾਣੀ ਮਿਲੇਗਾ| ਸੁਪਰੀਮ ਕੋਰਟ ਨੇ ਕਿਹਾ ਕਿ ਨਦੀ ਉਤੇ ਕਿਸੇ ਸੂਬੇ ਦਾ ਮਾਲਿਕਾਣਾ ਹੱਕ ਨਹੀਂ ਹੈ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...






















