ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ 21 ਅਪ੍ਰੈਲ ਦਿਨ ਐਤਵਾਰ ਸਮਾਂ ਸਵੇਰੇ 10.30 ਵਜੇ ਪੰਜਾਬ ਕਲਾਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਮਨਦੀਪ ਕੌਰ ਦੀ ਸੱਭਿਆਚਾਰਕ ਗੀਤਾਂ ਦੀ ਪੁਸਤਕ ‘ਕੁੜੀਆਂ, ਕੋਇਲਾਂ ਤੇ ਸਾਵਣ’ ਦਾਲੋਕ-ਅਰਪਣ ਅਤੇ ਵਿਚਾਰ-ਚਰਚਾ ਹੋਵੇਗੀ। ਪ੍ਰੋਗਰਾਮ ਦੇ ਮੁੱਖ ਮਹਿਮਾਨ ਪਦਮਸ੍ਰੀ ਡਾ. ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾਪਰਿਸ਼ਦ ਹੋਣਗੇ। ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸ੍ਰੀ ਬਾਲ ਮੁਕੰਦ ਸ਼ਰਮਾ (ਐਡੀਸ਼ਨਲ ਮੈਨੇਜਿੰਗ ਡਾਇਰੈਕਟਰ, ਮਾਰਕਫ਼ੈੱਡਪੰਜਾਬ), ਡਾ. ਯੋਗਰਾਜ ਸਿੰਘ (ਮੁਖੀ ਪੰਜਾਬੀ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਅਤੇ ਡਾ. ਨਾਹਰ ਸਿੰਘ (ਪੰਜਾਬੀਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਹੋਣਗੇ। ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਦਿੱਤਾਅਤੇ ਉਨ੍ਹਾਂ ਲੇਖਕਾਂ, ਬੁੱਧੀਜੀਵੀਆਂ, ਕਵੀਆਂ ਨੂੰ ਇਸ ਪ੍ਰੋਗਰਾਮ ਸ਼ਿਰਕਤ ਕਰਨਾ ਲਈ ਖੁੱਲ੍ਹਾ ਸੱਦਾ ਦਿੱਤਾ।
Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ
Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ ਮੈਂ ਪੂਣੀ ਕੱਤੀ ਰਾਤ ਦੀ ਚੰਡੀਗੜ੍ਹ,...