ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਮੋਹਾਲੀ ਕਿਰਤ ਦਫਤਰ ਦੀ ਅਚਨਚੇਤੀ ਚੈਕਿੰਗ

ਚੰਡੀਗੜ੍ਹ,17 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਕਿਰਤ ਅਤੇ ਜੰਗਲਾਤ ਵਿਭਾਗ ਦੇ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੇ ਅੱਜ ਮੋਹਾਲੀ ਕਿਰਤ ਵਿਭਾਗ ਦੇ ਦਫਤਰ ਦੀ ਅਚਨਚੇਤੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਨੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।






















