• Latest
  • Trending
ਕਿਲਾ ਮੁਬਾਰਕ ‘ਚ ਪਟਿਆਲਵੀ ਹੈਰੀਟੇਜ਼ ਫੈਸਟੀਵਲ 19 ਅਪ੍ਰੈਲ ਨੂੰ-ਸਾਕਸ਼ੀ ਸਾਹਨੀ

ਕਿਲਾ ਮੁਬਾਰਕ ‘ਚ ਪਟਿਆਲਵੀ ਹੈਰੀਟੇਜ਼ ਫੈਸਟੀਵਲ 19 ਅਪ੍ਰੈਲ ਨੂੰ-ਸਾਕਸ਼ੀ ਸਾਹਨੀ

5 years ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

7 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

43 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਲਾ ਮੁਬਾਰਕ ‘ਚ ਪਟਿਆਲਵੀ ਹੈਰੀਟੇਜ਼ ਫੈਸਟੀਵਲ 19 ਅਪ੍ਰੈਲ ਨੂੰ-ਸਾਕਸ਼ੀ ਸਾਹਨੀ

April 15, 2022
in ਖਬਰਾਂ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ
ਕਿਲਾ ਮੁਬਾਰਕ ‘ਚ ਪਟਿਆਲਵੀ ਹੈਰੀਟੇਜ਼ ਫੈਸਟੀਵਲ 19 ਅਪ੍ਰੈਲ ਨੂੰ-ਸਾਕਸ਼ੀ ਸਾਹਨੀ

ਕਿਲਾ ਮੁਬਾਰਕ ‘ਚ ਪਟਿਆਲਵੀ ਹੈਰੀਟੇਜ਼ ਫੈਸਟੀਵਲ 19 ਅਪ੍ਰੈਲ ਨੂੰ-ਸਾਕਸ਼ੀ ਸਾਹਨੀ

ਪਟਿਆਲਾ ਦੀ ਵਿਰਾਸਤ ਬਾਰੇ ਕਿਲਾ ਮੁਬਾਰਕ ਵਿਖੇ ਦਿਖਾਈ ਜਾਵੇਗੀ ਡਾਕੂਮੈਂਟਰੀ ਫ਼ਿਲਮ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਵੀਆਂ ਨੂੰ ਵਿਰਾਸਤੀ ਉਤਸਵ ਦਾ ਲੁਤਫ਼ ਉਠਾਉਣ ਦਾ ਸੱਦਾ

ਪਟਿਆਲਵੀ ਹੈਰੀਟੇਜ ਪ੍ਰੋਗਰਾਮ ਦੀ ਕੋਈ ਟਿਕਟ ਨਹੀਂ, ਹੁੰਮ-ਹੁਮਾ ਕੇ ਪੁੱਜਣ ਪਟਿਆਲਵੀ-ਡੀ.ਸੀ.

ਪਟਿਆਲਾ, 15 ਅਪ੍ਰੈਲ(ਵਿਸ਼ਵ ਵਾਰਤਾ)-ਵਿਰਾਸਤੀ ਸ਼ਹਿਰ ਪਟਿਆਲਾ ਦਾ ਇਤਿਹਾਸਕ ਕਿਲਾ ਮੁਬਾਰਕ, 19 ਅਪ੍ਰੈਲ ਨੂੰ ‘ਪਟਿਆਲਵੀ ਹੈਰੀਟੇਜ਼ ਉਤਸਵ’ ਦੀ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਦੇ ਉਪਰਾਲੇ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਲਾ ਮੁਬਾਰਕ ਵਿਖੇ ਪਟਿਆਲਵੀ ਵਿਰਾਸਤੀ ਉਤਸਵ ਕਰਵਾਇਆ ਜਾ ਰਿਹਾ ਹੈ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਵੀ ਹੈਰੀਟੇਜ ਉਤਸਵ ਦਾ ਪ੍ਰੋਗਰਾਮ ਜਾਰੀ ਕਰਦਿਆਂ ਦੱਸਿਆ ਕਿ 19 ਅਪ੍ਰੈਲ ਦੀ ਸ਼ਾਮ 5.30 ਵਜੇ ਪਟਿਆਲਾ ਫਾਊਂਡੇਸ਼ਨ ਦੇ ਵੱਲੋਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਇੱਕ ਹੈਰੀਟੇਜ ਵਾਕ ਕਰਵਾਈ ਜਾਵੇਗੀ, ਜਿਸ ‘ਚ ਸਕੂਲੀ ਵਿਦਿਆਰਥੀ ਭਾਗ ਲੈਣਗੇ, ਜਿਨ੍ਹਾਂ ਨੂੰ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਰਵੀ ਆਹਲੂਵਾਲੀਆ ਵੱਲੋਂ ਪਟਿਆਲਾ ਦੀ ਵਿਰਾਸਤ ਦੇ ਰੂਬਰੂ ਕਰਵਾਇਆ ਜਾਵੇਗਾ।
ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਸ਼ਾਮ 6.30 ਵਜੇ ਪਟਿਆਲਵੀ ਹੈਰੀਟੇਜ਼ ਉਤਸਵ ਦੀ ਸ਼ੁਰੂਆਤ ਕਿਲਾ ਮੁਬਾਰਕ ਦੇ ਖੁੱਲ੍ਹੇ ਵਿਹੜੇ ‘ਚ ਦਰਬਾਰ ਹਾਲ ਦੇ ਸਾਹਮਣੇ ਉਘੇ ਗਾਇਕ ਵਿਜੇ ਯਮਲਾ ਜੱਟ ਵੱਲੋਂ ਫੋਕ ਆਰਕੈਸਟਰਾ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਕਿਲਾ ਮੁਬਾਰਕ ਵਿਖੇ ਖਾਣੇ ਦੇ ਸਟਾਲ, ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਵੱਲੋਂ ਤਿਆਰ ਦਸਤਕਾਰੀ ਵਸਤਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਡੀ.ਸੀ. ਨੇ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਵਾਣੀ ਸਕੂਲ ਦੇ ਵਿਸ਼ੇਸ਼ ਬੱਚਿਆਂ ਵੱਲੋਂ ਗਿੱਧਾ, ਸਪੀਕਿੰਗ ਹੈਂਡਸ ਰਾਜਪੁਰਾ ਦੇ ਬੱਚਿਆਂ ਵੱਲੋਂ ਭੰਗੜਾ, ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਦਾ ਗਿੱਧਾ, ਸਰਕਾਰੀ ਹਾਈ ਸਕੂਲ ਉਲਾਣਾ ਦੇ ਬੱਚਿਆਂ ਵੱਲੋਂ ਗਤਕਾ ਸਮੇਤ ਫ਼ੈਸ਼ਨ ਸ਼ੋਅ ਦੀ ਦਿਲਕਸ਼ ਪੇਸ਼ਕਾਰੀ ਵੀ ਹੋਵੇਗੀ। ‘ਪਟਿਆਲਾ ਦੀ ਵਿਰਾਸਤ’ ਬਾਰੇ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਦੀ ਨਿਰਦੇਸ਼ਤ ਡਾਕੂਮੈਂਟਰੀ ਫ਼ਿਲਮ ਦਿਖਾਉਣ ਤੋਂ ਇਲਾਵਾ ਉਘੇ ਲੋਕ ਗਾਇਕ ਉਜਾਗਰ ਸਿੰਘ ਅੰਟਾਲ ਵੱਲੋਂ ਲੋਕ ਗਾਇਕੀ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਸਾਕਸ਼ੀ ਸਾਹਨੀ ਨੇ ਹੋਰ ਦੱਸਿਆ ਕਿ ਵਿਸ਼ਵ ਹੈਰੀਟੇਜ ਦਿਵਸ ਨੂੰ ਸਮਰਪਿਤ ਪਟਿਆਲਵੀ ਹੈਰੀਟੇਜ ਉਤਸਵ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਪਟਿਆਲਾ ਹੈਰੀਟੇਜ ਫੋਟੋਗ੍ਰਾਫ਼ੀ ਮੁਕਾਬਲਾ’ ਕਰਵਾਇਆ ਜਾਵੇਗਾ। ਇਸ ਲਈ ਆਮ ਨਾਗਰਿਕ ਹੈਰੀਟੇਜ ਸਬੰਧੀ ਖਿੱਚੀਆਂ ਤਸਵੀਰਾਂ 18 ਅਪ੍ਰੈਲ ਸ਼ਾਮ 5 ਵਜੇ ਤੱਕ ਈ.ਮੇਲ ਆਈ.ਡੀ. ਪਟਿਆਲਾਹੈਰੀਟੇਜ2022 ਐਟ ਜੀਮੇਲ ਡਾਟ ਕਾਮ [email protected] ਉਪਰ ਭੇਜ ਸਕਦੇ ਹਨ।
ਡੀ.ਸੀ. ਨੇ ਦੱਸਿਆ ਕਿ ਚੁਣੀਆਂ ਗਈਆਂ ਤਸਵੀਰਾਂ ਲਈ ਪਹਿਲਾ ਇਨਾਮ 5 ਹਜ਼ਾਰ ਰੁਪਏ, ਦੂਜਾ ਇਨਾਮ 3000 ਰੁਪਏ ਤੇ ਤੀਜਾ ਇਨਾਮ 2000 ਰੁਪਏ ਦਿੱਤਾ ਜਾਵੇਗਾ ਅਤੇ ਇਹ ਤਸਵੀਰਾਂ ਕਿਲਾ ਮੁਬਾਰਕ ਵਿਖੇ ਫੈਸਟੀਵਲ ਮੌਕੇ ਵਿਖਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕ ਸ਼ੌਕ ਵਜੋਂ ਫੋਟੋਗ੍ਰਾਫ਼ੀ ਕਰਦੇ ਹਨ ਅਤੇ ਉਹ ਵਿਰਾਸਤ ਨਾਲ ਜੁੜੀਆਂ ਫੋਟੋਆਂ ਖਿੱਚ ਕੇ ਆਪਣੀ ਵਿਰਾਸਤ ਨੂੰ ਸੰਭਾਲਣ ਲਈ ਤਤਪਰ ਹਨ, ਉਹ ਇਸ ਮੁਕਾਬਲੇ ‘ਚ ਹਿੱਸਾ ਲੈ ਸਕਦੇ ਹਨ।
ਸਾਕਸ਼ੀ ਸਾਹਨੀ ਨੇ ਆਖਿਆ ਕਿ ਪਟਿਆਲਾ ਇਕ ਵਿਰਾਸਤੀ ਸ਼ਹਿਰ ਹੈ, ਜਿਥੇ ਅਜਿਹੇ ਮੇਲੇ ਲੱਗਣ ਦੀ ਆਪਣੀ ਹੀ ਵਿਰਾਸਤ ਹੈ ਅਤੇ ਹੁਣ 19 ਅਪ੍ਰੈਲ ਨੂੰ ਪਟਿਆਲਵੀ ਹੈਰੀਟੇਜ ਉਤਸਵ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਾਡੀ ਵਿਰਾਸਤ ਅਤੇ ਕਲਾ ਨੂੰ ਸੰਭਾਲਣ ਲਈ ਇੱਕ ਅਹਿਮ ਉਪਰਾਲਾ ਹੈ।
ਡੀ.ਸੀ. ਨੇ ਦੱਸਿਆ ਕਿ ਪਟਿਆਲਵੀ ਵਿਰਾਸਤੀ ਉਤਸਵ ਦੇ ਪ੍ਰੋਗਰਾਮ ‘ਚ ਕੋਈ ਟਿਕਟ ਨਹੀਂ ਹੋਵੇਗੀ, ਇਸ ਲਈ ਸਮੂਹ ਪਟਿਆਲਵੀਆਂ, ਕਲਾ ਪ੍ਰੇਮੀਆ ਤੇ ਆਮ ਲੋਕਾਂ ਨੂੰ ਇਸ ਆਯੋਜਨ ਦਾ ਆਨੰਦ ਮਾਣਨ ਲਈ ਖੁੱਲਾ ਸੱਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Most Popular

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

by Navjot
6 days ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 