ਖਰੜ 17 ਅਪ੍ਰੈਲ( ਵਿਸ਼ਵ ਵਾਰਤਾ ਡੈਸਕ ): ਪੰਜਾਬ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਆਪਣੇ ਹਲਕੇ ਖਰੜ ਦੇ ਪਿੰਡ ਦੇਸੂ ਮਾਜਰਾ ਵਿਖੇ ਕਿਸਾਨਾਂ ਦੀ ਖੜ੍ਹੀ ਫਸਲ ਨੂੰ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਮੌਕੇ ਤੇ ਜਾ ਕੇ ਮੁਆਇਨਾ ਕੀਤਾ। ਮਾਨ ਨੇ ਇਸ ਦੌਰਾਨ ਖੇਤ ਮਾਲਕ ਨਾਲ ਪੱਕੀ ਫ਼ਸਲ ਨੂੰ ਅੱਗ ਨਾਲ ਹੋਏ ਮਾਲੀ ਨੁਕਸਾਨ ਦਾ ਦੁੱਖ ਵੰਡਾਇਆ। ਨਾਲ ਹੀ ਉਨ੍ਹਾਂ ਨੇ ਕਿਹਾ ਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੌਕੇ ਤੇ ਅਧਿਕਾਰੀਆਂ ਨੇ ਤੁਰੰਤ ਗਿਰਦਾਵਰੀ ਕਰ ਲਈ ਹੈ , ਜਲਦੀ ਸਾਰੀ ਫ਼ਸਲ ਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ
Mohali Building Collapse : NDRF ਅਤੇ Army ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
Mohali Building Collapse : NDRF ਅਤੇ Army ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ...