ਖਰੜ 17 ਅਪ੍ਰੈਲ( ਵਿਸ਼ਵ ਵਾਰਤਾ ਡੈਸਕ ): ਪੰਜਾਬ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਆਪਣੇ ਹਲਕੇ ਖਰੜ ਦੇ ਪਿੰਡ ਦੇਸੂ ਮਾਜਰਾ ਵਿਖੇ ਕਿਸਾਨਾਂ ਦੀ ਖੜ੍ਹੀ ਫਸਲ ਨੂੰ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਮੌਕੇ ਤੇ ਜਾ ਕੇ ਮੁਆਇਨਾ ਕੀਤਾ। ਮਾਨ ਨੇ ਇਸ ਦੌਰਾਨ ਖੇਤ ਮਾਲਕ ਨਾਲ ਪੱਕੀ ਫ਼ਸਲ ਨੂੰ ਅੱਗ ਨਾਲ ਹੋਏ ਮਾਲੀ ਨੁਕਸਾਨ ਦਾ ਦੁੱਖ ਵੰਡਾਇਆ। ਨਾਲ ਹੀ ਉਨ੍ਹਾਂ ਨੇ ਕਿਹਾ ਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੌਕੇ ਤੇ ਅਧਿਕਾਰੀਆਂ ਨੇ ਤੁਰੰਤ ਗਿਰਦਾਵਰੀ ਕਰ ਲਈ ਹੈ , ਜਲਦੀ ਸਾਰੀ ਫ਼ਸਲ ਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ
BIG NEWS: ਏਜੰਸੀਆਂ ਬਾਗੀਆਂ ਰਾਹੀਂ ਸ੍ਰੀ ਅਕਾਲ ਤਖਤ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਯਤਨਸ਼ੀਲ: ਪਰਮਜੀਤ ਸਿੰਘ ਸਰਨਾ
BIG NEWS: ਏਜੰਸੀਆਂ ਬਾਗੀਆਂ ਰਾਹੀਂ ਸ੍ਰੀ ਅਕਾਲ ਤਖਤ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਯਤਨਸ਼ੀਲ: ਪਰਮਜੀਤ ਸਿੰਘ ਸਰਨਾ ਚੰਡੀਗੜ੍ਹ, 26...