ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਲਿਆ ਗੰਨੇ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ
ਦੇਖੋ ਹੁਣ ਕਿੰਨ੍ਹੇ ਰੁਪਏ ਪ੍ਰਤੀ ਕੁਇੰਟਲ ਨਾਲ ਹੋਵੇਗੀ ਖਰੀਦ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਨਾਲ ਕੀਤੀ ਮੀਟਿੰਗ ਵਿੱਚ ਗੰਨੇ ਦੀਆਂ ਕੀਮਤਾਂ 35 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਉਣ ਦਾ ਨਿਰਣਾ ਕੀਤਾ ਹੈ। ਹੁਣ ਗੰਨੇ ਸੂਬਾ ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਦੀਆਂ ਕੀਮਤਾਂ ਤੇ ਗੰਨਾ ਖਰੀਦੇਗੀ।
























