• Latest
  • Trending

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ  ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

5 years ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

1 minute ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

19 minutes ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

34 minutes ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

1 hour ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

2 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

2 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

3 hours ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

4 hours ago
National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

5 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ  ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

July 4, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ  ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਚੰਡੀਗੜ, 4 ਜੁਲਾਈ (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ  ਬਿਜਲੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀਬਾੜੀ ਖੇਤਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ  ਵਿਭਾਗ ਵਲੋਂ ਤਰਜੀਹੀ ਤੌਰ ’ਤੇ  ਰਾਜ ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ।

ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ  ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ।

ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ  ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।
Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

by Jaspreet Kaur
August 25, 2026
0

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ ਭਾਰਤੀ ਬੈਂਕਾਂ ਦੀ ਡਾਲਰ ਜਮ੍ਹਾਂ ਯੋਜਨਾ ਦੀ ਪ੍ਰਭਾਵਸ਼ੀਲਤਾ ਉੱਤੇ...

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

by Ranjit Singh
August 25, 2026
0

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਦੇਸ਼ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Most Popular

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

by Ranjit Singh
2 weeks ago
0

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ ਚੰਡੀਗੜ੍ਹ, 14 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 