• Latest
  • Trending
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਕੰਗਣੀਵਾਲ ਵਿਖੇ ਪ੍ਰਦਰਸ਼ਨੀ ਪਲਾਟ ਬਿਜਵਾਇਆ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਕੰਗਣੀਵਾਲ ਵਿਖੇ ਪ੍ਰਦਰਸ਼ਨੀ ਪਲਾਟ ਬਿਜਵਾਇਆ

5 years ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

23 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

9 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

11 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

11 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

11 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

11 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

12 hours ago
Hindi News
English News
Monday, November 23, 2026
No Result
View All Result
10 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਕੰਗਣੀਵਾਲ ਵਿਖੇ ਪ੍ਰਦਰਸ਼ਨੀ ਪਲਾਟ ਬਿਜਵਾਇਆ

June 8, 2021
in ਖਬਰਾਂ, ਖੇਤੀਬਾੜੀ, ਪੰਜਾਬ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਕੰਗਣੀਵਾਲ ਵਿਖੇ ਪ੍ਰਦਰਸ਼ਨੀ ਪਲਾਟ ਬਿਜਵਾਇਆ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਕੰਗਣੀਵਾਲ ਵਿਖੇ ਪ੍ਰਦਰਸ਼ਨੀ ਪਲਾਟ ਬਿਜਵਾਇਆ
ਝੋਨੇ ਦੀ ਸਿੱਧੀ ਬਿਜਾਈ ਨਾਲ ਕੀਤੀ ਜਾ ਸਕਦੀ ਹੈ ਪਾਣੀ ਦੀ ਬੱਚਤ : ਐਸ. ਡੀ. ਐਮ.
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਨਦੀਨਨਾਸ਼ਕਾਂ ਦਾ ਇਸਤੇਮਾਲ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਕੰਗਣੀਵਾਲ ਵਿਖੇ ਪ੍ਰਦਰਸ਼ਨੀ ਪਲਾਟ ਬਿਜਵਾਇਆ

ਜਲੰਦਰ,8 ਜੂਨ (ਵਿਸ਼ਵ ਵਾਰਤਾ/ਅਸ਼ਵਨੀ ਠਾਕੁਰ) ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਸ਼੍ਰੀ ਮਨਜਿੰਦਰ ਸਿੰਘ ਪਿੰਡ ਕੰਗਣੀਵਾਲ ਬਲਾਕ ਜਲੰਧਰ ਪੂਰਬੀ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਪ੍ਰਦਰਸ਼ਨੀ ਪਲਾਟ ਬਿਜਵਾਇਆ ਗਿਆ।

ਇਸ ਮੌਕੇ ਐਸ. ਡੀ. ਐਮ. -2 ਸ਼੍ਰੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਇਸ ਤਕਨੀਕ ਪ੍ਰਤੀ ਕਿਸਾਨਾਂ ਦਾ ਰੁਝਾਨ ਵਧ ਰਿਹਾ ਹੈ । ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਪਲਾਟ ਰਾਹੀਂ ਝੋਨੇ ਦੀ ਰਵਾਇਤੀ ਢੰਗ ਨਾਲ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਪ੍ਰੇਰਨਾ ਮਿਲੇਗੀ ਅਤੇ ਇਸ ਤਰੀਕੇ ਰਾਹੀਂ ਝੋਨੇ ਦੀ ਕਾਸ਼ਤ ਕਰਨ ਨਾਲ ਪਾਣੀ ਦੀ ਬੱਚਤ ਵੀ ਕੀਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਸਿੱਧੀ ਬੀਜਾਈ ਵਿੱਚ ਪਿਛਲੇ ਸਮੇਂ ਦੌਰਾਨ ਕਾਮਯਾਬ ਹੋਏ ਕਿਸਾਨਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਇਸ ਵਿਧੀ ਵੱਲ ਵਿਸ਼ੇਸ਼ ਧਿਆਨ ਦੇਣ। ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਜਲੰਧਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਜ਼ਿਲ੍ਹਾ ਭਰ ਵਿੱਚ ਆਤਮਾ ਸਕੀਮ ਅਧੀਨ ਪ੍ਰਦਰਸ਼ਨੀ ਪਲਾਟ ਬਿਜਵਾਏ ਜਾ ਰਹੇ ਹਨ ਅਤੇ ਇਸ ਸਕੀਮ ਅਧੀਨ ਵਿਭਾਗ ਵੱਲੋਂ ਪ੍ਰਤੀ ਏਕੜ 4000 ਰੁਪਏ ਤੱਕ ਦਾ ਖਰਚਾ ਕਰਦੇ ਹੋਏ ਇਨ੍ਹਾਂ ਪ੍ਰਦਰਸ਼ਨੀ ਪਲਾਟਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆ ਤੋਂ ਭਾਰੀਆਂ ਜ਼ਮੀਨਾਂ ਵਿੱਚ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।  ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਉਪਰਾਲੇ ਕਰਦੇ ਹੋਏ ਨਦੀਨਨਾਸ਼ਕਾਂ ਦਾ ਇਸਤੇਮਾਲ ਕਰਨ । ਇਸ ਮੌਕੇ ਡਾ. ਮਨਿੰਦਰ ਸਿੰਘ ਜ਼ਿਲਾ ਪ੍ਰਸਾਰ ਮਾਹਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜ਼ਿਲਾ ਜਲੰਧਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ 8 ਕਿਲੋ ਬੀਜ ਨੂੰ  8-12 ਘੰਟੇ ਲਈ ਭਿਉਂਣ ਉਪਰੰਤ ਅਤੇ ਸਿਫਾਰਿਸ਼ਾਂ ਅਨੁਸਾਰ ਸੌਧਣ ਤੋਂ ਬਾਅਦ ਤਕਰੀਬਨ 3-4 ਸੈਂਟੀਮੀਟਰ ਡੂੰਘਾਈ ‘ਤੇ ਬੀਜਣ ਦੀ ਸਿਫਾਰਿਸ਼ ਕੀਤੀ ਗਈ ਹੈ।
ਸਹਾਇਕ ਖੇਤੀਬਾੜੀ ਇੰਜ. ਜਲੰਧਰ ਸ਼੍ਰੀ ਨਵਦੀਪ ਸਿੰਘ ਨੇ ਜਾਣਕਰੀ ਦਿੱਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਝੋਨਾ ਬੀਜਣ ਵਾਲੀ ਡੀ. ਐਸ. ਆਰ. ਮਸ਼ੀਨ ਰਾਹੀਂ ਕਰਨ ਦੀ ਸਿਫਾਰਿਸ਼ ਹੈ, ਇਸ ਲਈ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀ ਗਈ ਲੱਕੀ ਸੀਡ ਡਰਿੱਲ ਮਸ਼ੀਨ ਰਾਹੀਂ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।ਇੰਜ. ਨਵਦੀਪ ਸਿੰਘ ਨੇ  ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਕਈਂ ਸਹਿਕਾਰੀ ਸਭਾਵਾਂ, ਕਿਸਾਨ ਗਰੁੱਪਾਂ ਅਤੇ ਕਿਸਾਨ ਉਦੱਮੀਆਂ ਨੇ ਤਕਰੀਬਨ 200 ਡੀ ਐਸ ਆਰ ਮਸ਼ੀਨਾਂ ਵਿਭਾਗ ਰਾਹੀਂ ਪ੍ਰਾਪਤ ਕੀਤੀਆਂ ਹਨ, ਕਿਸਾਨ ਅਹਿਜੇ ਕਿਸਾਨਾਂ, ਕਿਸਾਨ ਗਰੁੱਪਾਂ ਆਦਿ ਪਾਸੋਂ ਮਸ਼ੀਨਾਂ ਕਿਰਾਏ ‘ਤੇ ਪ੍ਰਾਪਤ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਇਸ ਮੌਕੇ ਕਿਸਾਨ ਮਨਜਿੰਦਰ ਸਿੰਘ ਨੇ ਕਿਹਾ ਕਿ ਉਸ ਵੱਲੋਂ ਝੋਨੇ ਦੀ ਸਿੱਧੀ ਬਿਜਾਈ 20 ਏਕੜ ਰਕਬੇ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਕਨੀਕ ਰਾਹੀਂ ਬਿਜਾਈ ਕਰਨ ਨਾਲ ਝੋਨੇ ਦੇ ਝਾੜ ਵਿੱਚ ਵੀ ਕੋਈ ਕਮੀ ਨਹੀਂ ਦੇਖੀ ਜਾ ਰਹੀ ਹੈ। ਇਸ ਮੌਕੇ ਇਲਾਕੇ ਦੇ ਦੂਜੇ ਕਿਸਾਨ ਜਸਵਿੰਦਰ ਸਿੰਘ, ਕੁੰਦਨ ਸਿੰਘ, ਰਣਜੀਤ ਸਿੰਘ ਪਿੰਡ ਕੰਗਣੀਵਾਲ ਨੇ  ਕਿਹਾ ਕਿ ਇਸ ਪ੍ਰਦਰਸ਼ਨੀ ਪਲਾਟ ਤੋਂ ਉਹ ਬੇਹੱਦ ਪ੍ਰਭਾਵਿਤ ਹੋਏ ਹਨ । ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਕੁਮਾਰ ਗੁਲਾਟੀ, ਖੇਤੀਬਾੜੀ ਉਪਨਰੀਖਕ ਸ਼੍ਰੀ ਸੋਨੂ, ਸ਼੍ਰੀ ਮਨੀਸ਼ ਕੁਮਾਰ ਅਤੇ ਸ਼੍ਰੀ ਰਾਜੀਵ ਵਰਮਾ ਵੀ ਮੌਜੂਦ ਸਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

by Ankit
November 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 23-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

by Ankit
November 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 23-11-2026 |...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
5 days ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 