ਕਰਨਾਲ ਮਿੰਨੀ ਸਕੱਤਰੇਤ ਦਾ ਘੇਰਾਓ ਕਰਨਗੇ ਕਿਸਾਨ
ਕਿਸਨਾਂ ਦਾ ਨਵੀਂ ਅਨਾਜ ਮੰਡੀ ਤੋਂ ਸਕੱਤਰੇਤ ਵੱਲ ਮਾਰਚ ਸ਼ੁਰੂ
ਕਰਨਾਲ,7 ਸਤੰਬਰ(ਵਿਸ਼ਵ ਵਾਰਤਾ) ਕਿਸਾਨਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਵਿਚਕਾਰ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੇ ਬੇਨਤੀਜਾ ਰਹਿਣ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੇ ਕਰਨਾਲ ਦੀ ਮਿੰਨੀ ਸਕੱਤਰੇਤ ਵੱਲ ਪੈਦਲ ਮਾਰਚ ਸ਼ੁਰੂ ਕਰ ਦਿੱਤਾ ਹੈ।