• Latest
  • Trending
ਕਿਸਾਨਾਂ ਲਈ ਕਿੰਨੂ ਦੀ ਢੋਆ ਢੁਆਈ ਵਾਸਤੇ ਕਿਸਾਨ ਰੇਲ ਦੀ ਸ਼ੁਰੂਆਤ ਹੋਵੇ : ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਨੂੰ ਕੀਤੀ ਅਪੀਲ

ਕਿਸਾਨਾਂ ਲਈ ਕਿੰਨੂ ਦੀ ਢੋਆ ਢੁਆਈ ਵਾਸਤੇ ਕਿਸਾਨ ਰੇਲ ਦੀ ਸ਼ੁਰੂਆਤ ਹੋਵੇ : ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਨੂੰ ਕੀਤੀ ਅਪੀਲ

6 years ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

21 minutes ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

24 minutes ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

26 minutes ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

45 minutes ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

1 hour ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

2 hours ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

2 hours ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

2 hours ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

2 hours ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਲਈ ਕਿੰਨੂ ਦੀ ਢੋਆ ਢੁਆਈ ਵਾਸਤੇ ਕਿਸਾਨ ਰੇਲ ਦੀ ਸ਼ੁਰੂਆਤ ਹੋਵੇ : ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਨੂੰ ਕੀਤੀ ਅਪੀਲ

August 10, 2020
in ਚੰਡੀਗੜ੍ਹ
ਕਿਸਾਨਾਂ ਲਈ ਕਿੰਨੂ ਦੀ ਢੋਆ ਢੁਆਈ ਵਾਸਤੇ ਕਿਸਾਨ ਰੇਲ ਦੀ ਸ਼ੁਰੂਆਤ ਹੋਵੇ : ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਨੂੰ ਕੀਤੀ ਅਪੀਲ

ਅਬੋਹਰ ਤੋਂ ਬੰਗਲੌਰ ਤੇ ਕੋਲਕਾਤਾ ਲਈ ਫਰਿੱਜ ਵਾਲੀਆਂ ਬੋਗੀਆਂ ਨਾਲ ਲੈਸ ਹੋਵੇ ਕਿਸਾਨ ਰੇਲ : ਹਰਸਿਮਰਤ ਕੌਰ ਬਾਦਲ
ਚੰਡੀਗੜ•, 10 ਅਗਸਤ (ਵਿਸ਼ਵ ਵਾਰਤਾ)- ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਰੇਲ ਮੰਤਰੀ ਸ੍ਰੀ ਪੀਯੂਸ਼ ਗੋਇਲ ਨੂੰ ਅਪੀਲ ਕੀਤੀ ਕਿ ਦਸੰਬਰ ਅਤੇ ਮਾਰਚ ਮਹੀਨਿਆਂ ਦਰਮਿਆਨ ਕਿੰਨੂਆਂ ਦੇ ਸੀਜ਼ਨ ਦੌਰਾਨ ਅਬੋਹਰ ਤੋਂ ਬੰਗਲੌਰ ਅਤੇ ਅਬੋਹਰ ਤੋਂ ਕੋਲਾਕਾਤਾ ਲਈ ਫ਼ਰਿੱਜ ਵਾਲੀਆਂ ਬੋਗੀਆਂ ਨਾਲ ਲੈਸ ਇਕ ਕਿਸਾਲ ਰੇਲ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਪੰਜਾਬ, ਰਾਜਸਥਾਨ ਤੇ ਹਰਿਆਣਾ ਦੇ ਕਿੰਨੂ ਉਤਪਾਦਕ ਕਿਸਾਨਾਂ ਨੂੰ ਲਾਭ ਮਿਲ ਸਕੇ।
ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਜਿਹਨਾਂ ਨੇ ਇਸ ਸਬੰਧ ਵਿਚ ਰੇਲ ਮੰਤਰੀ ਸ੍ਰੀ ਪੀਯੂਸ਼ ਗੋਇਲ ਨੂੰ ਪੱਤਰ ਲਿਖਿਆ, ਨੇ ਕਿਸਾਨ ਰੇਲ ਪਹਿਲਦਮੀ ਲਈ ਉਹਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਿੰਨੂ ਪੈਦਾਵਾਰ ਦੇ ਕਲੱਸਟਰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਨਾਲ ਲੱਗਦੇ ਇਲਾਕਿਆਂ ਵਿਚ ਇਕ ਲੱਖ ਹੈਕਟੇਅਰ ਵਿਚ ਫੈਲੇ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਅਬੋਹਰ ਸ਼ਹਿਰ ਕਿੰਨੂਆਂ ਲਈ ਸਥਾਨਕ ਮੰਡੀ ਵਜੋਂ ਕੰਮ ਕਰਦਾ ਹੈ ਜਿਥੇ ਹਰ ਸਾਲ ਪੱਚੀ ਲੱਖ ਮੀਟਰਿਕ ਟਨ ਕਿੰਨੂ ਦਾ ਮੰਡੀਕਰਣ ਹੁੰਦਾ ਹੈ। ਉਹਨਾਂ ਕਿਹਾ ਕਿ ਅਬੋਹਰ ਤੋਂ ਸ਼ੁਰੂ ਹੋਣ ਵਾਲੀ ਕਿਸਾਨ ਰੇਲ ਦੱਖਣ ਤੇ ਪੂਰਬੀ ਰਾਜਾਂ ਵਿਚ ਕਿੰਨੂ ਲਿਜਾ ਸਕਦੀ ਹੈ ਜਿਥੇ ਫਲਾਂ ਦੀ ਵੱਡੀ ਮੰਡੀ ਹੈ। ਉਹਨਾਂ ਕਿਹਾ ਕਿ ਬੰਗਲੌਰ ਅਤੇ ਕੋਲਕਾਤਾ ਵਿਚ ਫਲਾਂ ਦੀਆਂ ਸਭ ਤੋਂ ਵੱਡੀਆਂ ਮੰਡੀਆਂ ਹਨ ਜਿਥੋਂ ਬੰਗਲਾਦੇਸ਼ ਨੂੰ ਵੱਡੀ ਮਾਤਰਾ ਵਿਚ ਬਰਾਮਦ ਹੁੰਦੀ ਹੈ।
ਸ੍ਰੀਮਤੀ ਬਾਦਲ ਨੇ ਕਿਹਾ ਕਿ ਇਸ ਵੇਲੇ ਇਸ ਛੇਤੀ ਖਰਾਬ ਹੋ ਜਾਣ ਵਾਲੀ ਫਸਲ ਦਾ ਸਿਰਫ 35 ਤੋਂ 40 ਫੀਸਦੀ ਹੀ ਖਪਤਕਾਰਾਂ ਤੱਕ ਪੁੱਜ ਪਾਉਂਦਾ ਹੈ। ਬਾਕੀ ਦੀ ਪੈਦਾਵਾਰ ਸੜਕੀ ਆਵਾਜਾਈ ਰਾਹੀਂ ਲੰਬੀ ਦੂਰੀ ਤੱਕ ਮਾਲ ਲਿਜਾਣ ਵੇਲੇ ਤਾਪਮਾਨ ਵੱਧ ਹੋਣ ਕਾਰਨ ਖਰਾਬ ਹੋ ਜਾਂਦਾ ਹੈ ਤੇ ਕਿਸਾਨਾਂ ਨੂੰ ਘਾਟਾ ਪੈਂਦਾ ਹੈ। ਉਹਨਾਂ ਕਿਹਾ ਕਿ ਫਰਵਰੀ ਤੇ ਮਾਰਚ ਦੇ ਮਹੀਨਿਆਂ ਦੌਰਾਨ ਜਦੋਂ ਤੁੜਾਈ ਸਿਖ਼ਰਾਂ ‘ਤੇ ਹੁੰਦੀ ਹੈ, ਉਦੋਂ ਮੁਸ਼ਕਿਲ ਹੋਰ ਵੱਧ ਜਾਂਦੀ ਹੈ ਕਿਉਂਕਿ ਦੱਖਣੀ ਤੇ ਪੂਰਬੀ ਰਾਜਾਂ ਵਿਚ ਤਾਪਮਾਨ ਵਧਣ ਲੱਗ ਜਾਂਦਾ ਹੈ।
ਕੇਂਦਰੀ ਮੰਤਰੀ ਨੇ ਰੇਲ ਮੰਤਰੀ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਇਲਾਕੇ ਦੇ ਕਿਸਾਨਾਂ ਅਤੇ ਵਪਾਰੀਆਂ ਨੇ ਵਿਸ਼ਵਾਸ ਦੁਆਇਆ ਹੈ ਕਿ ਕਿਸਾਨ ਰੇਲ ਦੀ ਪੂਰੀ ਸਮਰਥਾ ਨਾਲ ਵਰਤੋਂ ਕੀਤੀ ਜਾਵੇਗੀ ਅਤੇ ਇਹ ਰੇਲਵੇ ਲਈ ਚੰਗਾ ਉਦਮ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਤਿੰਨ ਰਾਜਾਂ ਦੇ ਕਿਸਾਨਾਂ ਦੀ ਮਦਦ ਦੇ ਨਾਲ ਨਾਲ ਕਿਸਾਨ ਰੇਲ ਫਲ ਨੂੰ ਬੰਗਲਾਦੇਸ਼ ਅਤੇ ਹੋਰ ਦੱਖਣੀ ਪੂਰਬੀ ਏਸ਼ੀਆਈ ਮੁਲਕਾਂ ਵਿਚ ਬਰਾਮਦ ਕਰਨ ਦੀਆਂ ਸੰਭਾਵਨਾਵਾਂ ਵੀ ਵਧਾਏਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

by Ranjit Singh
July 4, 2026
0

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ - 10 ਭਿਕਸ਼ੂਆਂ ਦੀ ਮੌਤ, 14 ਹੋਰ ਗੰਭੀਰ ਜ਼ਖਮੀ ਚੰਡੀਗੜ੍ਹ,...

Most Popular

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
2 weeks ago
0

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ 'ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ - ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 