ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਗੋਲੀਬਾਰੀ ਦੌਰਾਨ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ‘ਤੇ ਰੋਸ ਪ੍ਰਗਟ ਕੀਤਾ ਹੈ। ਕਿਸਾਨ ਜਥੇਬੰਦੀ ਨੇ ਅੱਜ ਸਵੇਰੇ 11 ਵਜੇ ਤੋਂ ਲੁਧਿਆਣਾ ਅਤੇ ਜਲੰਧਰ ਦੀ ਸਰਹੱਦ ’ਤੇ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਜੰਮੂ-ਦਿੱਲੀ ਕੌਮੀ ਸ਼ਾਹਰਾਹ ’ਤੇ ਜਾਮ ਲਾ ਦਿੱਤਾ ਹੈ। ਕਿਸਾਨਾਂ ਦਾ ਇਹ ਧਰਨਾ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।
30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ Vigilance Bureau ਵੱਲੋਂ ਗ੍ਰਿਫ਼ਤਾਰ
30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ Vigilance Bureau ਵੱਲੋਂ ਗ੍ਰਿਫ਼ਤਾਰ ਸਹਿ-ਦੋਸ਼ੀ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫ਼ਰਾਰ ਚੰਡੀਗੜ੍ਹ,...