• Latest
  • Trending
ਕਿਸਾਨੀ-ਧਰਨਿਆਂ ‘ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ

ਕਿਸਾਨੀ-ਧਰਨਿਆਂ ‘ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ

5 years ago
Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

4 minutes ago
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

36 minutes ago
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

1 hour ago
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

1 hour ago
HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

2 hours ago
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

4 hours ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

5 hours ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

5 hours ago
Hindi News
English News
Thursday, May 7, 2026
No Result
View All Result
29 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨੀ-ਧਰਨਿਆਂ ‘ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ

June 14, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਿਸਾਨੀ-ਧਰਨਿਆਂ ‘ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ
ਕਿਸਾਨੀ-ਧਰਨਿਆਂ ‘ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ
ਕੁਰਬਾਨੀਆਂ ਭਰੇ ਇਤਿਹਾਸ ਤੋਂ ਸੇਧ ਲੈਣ ਦਾ ਅਹਿਦ
ਕਿਸਾਨ-ਅੰਦੋਲਨ ਦੇ 200ਵੇਂ ਦਿਨ ਪੰਜਾਬ ਤੋਂ ਜਥੇ ਰਵਾਨਾ
ਚੰਡੀਗੜ੍ਹ,14 ਜੂਨ (ਵਿਸ਼ਵ ਵਾਰਤਾ):ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਜਾਰੀ ਧਰਨਿਆਂ ਦਾ 257ਵਾਂ ਦਿਨ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਰਿਹਾ। ਉਹਨਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਬੁਲਾਰਿਆਂ ਨੇ ਸ਼੍ਰੀ ਗੁਰੂ ਅਰਜਨ ਦੇਵ ਦੇ ਜੀਵਨ, ਫਲਸਫੇ ,ਸਿਖਿਆਵਾਂ ਅਤੇ ਸ਼ਹਾਦਤ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਦੀ ਕੁਰਬਾਨੀ  ਤੋਂ ਪ੍ਰੇਰਨਾ ਲੈਣ ਦੀ ਗੱਲ ਕੀਤੀ।
ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਦ੍ਹਿੜ ਇਰਾਦਿਆਂ ਅੱਗੇ ਕੇਂਦਰ-ਸਰਕਾਰ ਦਾ ਅੜੀਅਲ ਰਵੱਈਆ ਜਰੂਰ ਟੁੱਟੇਗਾ ਅਤੇ ਸਰਕਾਰ ਨੂੰ 3 ਖੇਤੀ-ਕਾਨੂੰਨ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਵਾਪਿਸ ਲੈਣੇ ਪੈਣਗੇ।
ਕਿਸਾਨੀ-ਧਰਨਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਾਂਤ ਚਿੱਤ ਹੋ ਕੇ ਤੱਤੀ ਤਵੀ ‘ਤੇ ਬੈਠ ਕੇ ਕੁਰਬਾਨੀ ਦਿੱਤੀ ਅਤੇ ਸਬਰ, ਸਿਰੜ ਅਤੇ ਸੰਜਮ ਦਾ ਨਵਾਂ ਕੀਰਤੀਮਾਨ ਸਥਾਪਤ ਕੀਤਾ। ਅੱਜ ਉਹੀ ਸਬਰ, ਸਿਦਕ ਤੇ ਸੰਜਮ ਸਾਡੇ ਕਿਸਾਨ ਅੰਦੋਲਨ ਦੀ ਰਹਿਨੁਮਾਈ ਕਰ ਰਿਹਾ ਹੈ। ਗੁਰੂਆਂ ਦੀਆਂ ਕੁਰਬਾਨੀਆਂ ਸਾਡੇ ਲਈ ਰਾਹ ਦਸੇਰਾ ਹਨ ਅਤੇ ਸਾਨੂੰ ਹਰ ਹਾਲਤ ਵਿੱਚ ਅਡੋਲ ਚਿੱਤ ਡਟੇ ਰਹਿਣ ਦਾ ਹੌਸਲਾ ਦਿੰਦੀਆਂ ਹਨ। ਇਸੇ ਲਈ ਲਗਾਤਾਰ ਇੱਕ ਸਾਲ ਤੋਂ ਅਸੀਂ ਕੁਦਰਤੀ ਦੁਸ਼ਵਾਰੀਆਂ ਦਾ ਸਾਹਮਣਾ ਕਰਨ ਦੇ ਨਾਲ ਨਾਲ ਸਰਕਾਰੀ ਸਾਜਿਸ਼ਾਂ ਦਾ ਵੀ ਮੂੰਹ ਤੋੜ ਜਵਾਬ ਦਿੰਦੇ ਆ ਰਹੇ ਹਾਂ।
ਕਿਸਾਨ ਆਗੂਆਂ ਨੇ ਕਿਹਾ ਕਿ ਮਹਾਨ ਵਿਰਸੇ ਤੋਂ ਸੇਧ ਲੈਂਦੇ ਹੋਏ ਅਸੀਂ ਆਪਣੇ ਘੋਲ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ।  ਅਸੀਂ ਤਿੰਨੋਂ ਖੇਤੀ ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ-2020 ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
Tags: PUNJABਕਿਸਾਨ ਅੰਦੋਲਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

by Jaspreet Kaur
May 7, 2026
0

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ 'ਚ ਪੇਸ਼ - ਪਠਾਣਮਾਜਰਾ ਦੇ ਰਿਮਾਂਡ 'ਤੇ ਅਦਾਲਤ ਦਾ ਵੱਡਾ ਫੈਸਲਾ ਚੰਡੀਗੜ੍ਹ, 7...

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
May 7, 2026
0

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ,...

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

by Navjot
May 7, 2026
0

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ)  ਭਾਜਪਾ ਦੇ...

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

by Navjot
May 7, 2026
0

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

by Jaspreet Kaur
May 7, 2026
0

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ 'ਚ ਪੇਸ਼ - ਪਠਾਣਮਾਜਰਾ ਦੇ ਰਿਮਾਂਡ 'ਤੇ ਅਦਾਲਤ ਦਾ ਵੱਡਾ ਫੈਸਲਾ ਚੰਡੀਗੜ੍ਹ, 7...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 days ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 30 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 