ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
ਕਿਸਾਨ ਅੰਦੋਲਨ ਜਲਦ ਨਹੀਂ ਹੋਵੇਗਾ ਖਤਮ -ਰਾਕੇਸ਼ ਟਿਕੈਤ
ਐਮਐਸਪੀ ਨੂੰ ਲੈ ਕੇ ਕਹੀ ਇਹ ਵੱਡੀ ਗੱਲ
ਚੰਡੀਗੜ੍ਹ,19 ਨਵੰਬਰ(ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਅਪੀਲ ਕਰਦਿਆਂ ਇਹ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਜਾ ਰਹੀ ਹੈ। ਹਾਲਾਂਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕਿਸਾਨ ਅੰਦੋਲਨ ਉਦੋਂ ਤੱਕ ਵਾਪਸ ਨਹੀਂ ਹੋਵੇਗਾ ਜਦੋਂ ਤੱਕ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕੀਤਾ ਜਾਂਦਾ।
आंदोलन तत्काल वापस नहीं होगा, हम उस दिन का इंतजार करेंगे जब कृषि कानूनों को संसद में रद्द किया जाएगा ।
सरकार MSP के साथ-साथ किसानों के दूसरे मुद्दों पर भी बातचीत करें : @RakeshTikaitBKU#FarmersProtest
— Rakesh Tikait (@RakeshTikaitBKU) November 19, 2021