• Latest
  • Trending
ਕਿਸਾਨ ਅੰਦੋਲਨ –ਡੈਡਲਾਕ ਤੋਂ ਬਾਅਦ ਮੀਟਿੰਗ ਸ਼ੁਰੂ

ਕਿਸਾਨ ਅੰਦੋਲਨ –ਡੈਡਲਾਕ ਤੋਂ ਬਾਅਦ ਮੀਟਿੰਗ ਸ਼ੁਰੂ

5 years ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

9 minutes ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

37 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

1 hour ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

1 hour ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

2 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

2 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

4 hours ago
Hindi News
English News
Sunday, May 31, 2026
No Result
View All Result
30 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ –ਡੈਡਲਾਕ ਤੋਂ ਬਾਅਦ ਮੀਟਿੰਗ ਸ਼ੁਰੂ

January 4, 2021
in ਖਬਰਾਂ, ਖੇਤੀਬਾੜੀ, ਪੰਜਾਬ, ਰਾਸ਼ਟਰੀ
ਕਿਸਾਨ ਅੰਦੋਲਨ –ਡੈਡਲਾਕ ਤੋਂ ਬਾਅਦ ਮੀਟਿੰਗ ਸ਼ੁਰੂ

ਕਿਸਾਨ ਅੰਦੋਲਨ –ਡੈਡਲਾਕ ਤੋਂ ਬਾਅਦ ਮੀਟਿੰਗ ਸ਼ੁਰੂ

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਜਾਰੀ

ਸੋਧਾਂ ਕਰਨ ਨੂੰ ਤਿਆਰ ਪਰ,ਕਾਨੂੰਨ ਵਾਪਸ ਲੈਣ ਦੇ ਹੱਕ ਵਿੱਚ ਨਹੀਂ ਹੈ ਸਰਕਾਰ

ਕਿਸਾਨ ਆਗੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਜਿੱਦ

ਐਮਐਸਪੀ ਤੇ ਵਿਚਾਰ ਕਰਨ ਦਾ ਖੇਤੀਬਾੜੀ ਮੰਤਰੀ ਨੇ ਕੀਤਾ ਪ੍ਰਸਤਾਵ ਪੇਸ਼

7ਵੇਂ ਗੇੜ ਦੀ ਮੀਟਿੰਗ ਦਾ ਦੂਜਾ ਦੌਰ ਸ਼ੁਰੂ

ਨਵੀਂ ਦਿੱਲੀ, 4ਜਨਵਰੀ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵਿਚਕਾਰ ਚੱਲ ਰਹੀ 7ਵੇਂ ਗੇੜ ਦੀ ਮੀਟਿੰਗ ਦਾ ਦੂਜਾ ਦੌਰ ਸ਼ੁਰੂ ਹੋ ਗਿਆ ਹੈ। ਜਦ ਕਿ ਪਹਿਲਾਂ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਕਿਸਾਨ ਆਗੂਆਂ ਤੇ ਮੰਤਰੀਆਂ ਵਿਚਕਾਰ ਤਲਖੀ ਪੈਦਾ ਹੋ ਗਈ ਸੀ ਕਿਉਂਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਨੂੰ ਤਿਆਰ ਨਹੀਂ ਜਦ ਕਿ ਕਿਸਾਨ ਆਗੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ। ਜਦ ਕਿ ਕਿਸਾਨ ਆਗੂਆਂ ਨੇ ਇਸ ਮੁੱਦੇ ਨੂੰ ਲੈ ਕੇ ਮੀਟਿੰਗ ਜਾਰੀ ਰੱਖਣ ਤੋਂ ਇੰਨਕਾਰ ਕਰ ਦਿੱਤਾ ਸੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਮਨਾਉਣ ਤੋਂ ਬਾਅਦ ਕਿਸਾਨ ਆਗੂਆਂ ਦੇ ਰਾਜੀ ਹੋਣ ਤੇ ਦੂਸਰੇ ਗੇੜ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦੂਸਰੀ ਮੁਖ ਮੰਗ ਐਮਐਸਪੀ ਤੇ ਵਿਚਾਰ ਕਰਨ ਦਾ ਪ੍ਰਸਤਾਵ ਰੱਖਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

Most Popular

Pakistan :  FIA ਨੇ ਬਿਨਾਂ ਦਸਤਾਵੇਜ਼ਾਂ ਦੇ ਗਵਾਦਰ ਵੱਲ ਯਾਤਰਾ ਕਰਨ ਵਾਲੇ 34 ਅਫਗਾਨ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ 

Pakistan :  FIA ਨੇ ਬਿਨਾਂ ਦਸਤਾਵੇਜ਼ਾਂ ਦੇ ਗਵਾਦਰ ਵੱਲ ਯਾਤਰਾ ਕਰਨ ਵਾਲੇ 34 ਅਫਗਾਨ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ 

by Navjot
3 weeks ago
0

Pakistan :  FIA ਨੇ ਬਿਨਾਂ ਦਸਤਾਵੇਜ਼ਾਂ ਦੇ ਗਵਾਦਰ ਵੱਲ ਯਾਤਰਾ ਕਰਨ ਵਾਲੇ 34 ਅਫਗਾਨ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ    ਕਵੇਟਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 