• Latest
  • Trending
ਕਿਸਾਨ ਅੰਦੋਲਨ ਦਾ 90 ਵਾਂ ਦਿਨ 

ਕਿਸਾਨ ਅੰਦੋਲਨ ਦਾ 90 ਵਾਂ ਦਿਨ 

6 years ago
National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

4 minutes ago
Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ, DSP ‘ਤੇ ਕਾਰਵਾਈ ਦੀ ਸਿਫਾਰਸ਼

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ, DSP ‘ਤੇ ਕਾਰਵਾਈ ਦੀ ਸਿਫਾਰਸ਼

22 minutes ago
Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

56 minutes ago
Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

2 hours ago
Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

2 hours ago
Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

3 hours ago
Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

4 hours ago
Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

4 hours ago
Punjab: CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

Punjab: CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

4 hours ago
Punjab: ਪਰਮਿੰਦਰ ਝੋਟਾ ਕਤਲ ਮਾਮਲਾ: ਵਿਰੋਧ ‘ਚ ਅੱਜ ਪੰਜਾਬ ਬੰਦ

Punjab: ਪਰਮਿੰਦਰ ਝੋਟਾ ਕਤਲ ਮਾਮਲਾ: ਵਿਰੋਧ ‘ਚ ਅੱਜ ਪੰਜਾਬ ਬੰਦ

5 hours ago
Hindi News
English News
Thursday, October 15, 2026
No Result
View All Result
29 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ ਦਾ 90 ਵਾਂ ਦਿਨ 

February 22, 2021
in ਖਬਰਾਂ, ਪੰਜਾਬ
ਕਿਸਾਨ ਅੰਦੋਲਨ ਦਾ 90 ਵਾਂ ਦਿਨ 

ਕਿਸਾਨ ਅੰਦੋਲਨ ਦਾ 90 ਵਾਂ ਦਿਨ

ਦੁਨੀਆ ਭਰ ਦੇ ਲੋਕਾਂ ਦੀ ਸੰਘਰਸ਼ ਨੂੰ ਹਿਮਾਇਤ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦੀ ਸਭਨਾਂ ਵੱਲੋਂ ਸਖ਼ਤ ਨਖੇਧੀ

ਪ੍ਰਦਰਸ਼ਨ ਕਰਨ ਵਾਲੇ ਲੋਕ ਪੀੜ ਨਹੀਂ ਅੰਨਦਾਤਾ ਹਨ – ਸੰਯੁਕਤ ਮੋਰਚਾ

ਅਮਰੀਕਾ ਦੀਆਂ 87 ਜਥੇਬੰਦੀਆਂ ਨੇ ਕਿਸਾਨ ਮੋਰਚੇ ਦੀ ਕੀਤੀ ਹਿਮਾਇਤ

ਆਸਟ੍ਰੇਲੀਆ ਵਿੱਚ ਵੀ ਹੋਈ ਟ੍ਰੈਕਟਰ ਰੈਲੀ – ਡਾ ਦਰਸ਼ਨ ਪਾਲ

ਚੰਡੀਗੜ੍ਹ 22 ਫ਼ਰਵਰੀ ( ਵਿਸ਼ਵ ਵਾਰਤਾ )ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੰਤਰੀ ਨੇ ਕਿਸਾਨਾਂ ਦੇ ਇੱਕਜੁੱਟ ਇਕੱਠ ਨੂੰ ਭੀੜ ਕਹਿਕੇ ਅਪਮਾਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਦਾ ਸਰਕਾਰ ਦੀਆਂ ਨੀਤੀਆਂ ਪ੍ਰਤੀ ਰੋਹ ਹੈ, ਜੋ ਸੰਘਰਸ਼ ‘ਚ ਬਦਲ ਗਿਆ ਹੈ। ਅੱਜ ਦੁਨੀਆਂ ਭਰ ਲੋਕ ਦੇ ਇਸ ਸੰਘਰਸ਼ ਨੂੰ ਹਮਾਇਤ ਦੇ ਰਹੇ ਹਨ। ਪ੍ਰਦਰਸ਼ਨ ਕਰਨ ਵਾਲੇ ਲੋਕ “ਭੀੜ” ਨਹੀਂ, “ਅੰਨਦਾਤਾ” ਹਨ, ਇਹੀ ਲੋਕ ਸਰਕਾਰਾਂ ਚੁਣਦੇ ਹਨ।

ਸਰਕਾਰ ਲਈ ਇਹ ਅੰਦੋਲਨ ਸਿਰਦਰਦੀ ਬਣਿਆ ਹੋਇਆ ਹੈ। ਪਰ ਅੰਦੋਲਨ ਦੇ ਸਮਰਥਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਰਾਮਪੁਰ, ਉੱਤਰਖੰਡ ਦੇ ਫਰਹਤ ਅਲੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਗਾਜੀਪੁਰ ਧਰਨੇ ‘ਤੇ ਪਹੁੰਚ ਕੇ।ਸਮਰਥਨ ਕਰ ਰਹੇ ਸਨ। ਸੰਯੁਕਤ ਕਿਸਾਨ ਮੋਰਚਾ ਇਸਦੀ ਸਖ਼ਤ ਨਿਖੇਧੀ ਕਰਦਾ ਹੈ।

ਕਿਸਾਨ ਅੰਦੋਲਨ ਨੂੰ ਮਜ਼ਬੂਤ ​​ਕਰਨ ਲਈ ਦੇਸ਼ ਭਰ ਦੇ ਕਿਸਾਨ ਲਾਮਬੰਦ ਹੋ ਰਹੇ ਹਨ। ਅਖਿਲ ਭਾਰਤੀ ਕਿਸਾਨ ਮਜ਼ਦੂਰ ਸਭਾ, ਨਰਾਇਣ ਪੇਠ- ਤਿਲੰਗਾਨਾ ਵਿੱਚ 21 ਫਰਵਰੀ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਅਤੇ ਐਮਐਸਪੀ ਕਾਨੂੰਨ ਬਣਾਉਣ ਲਈ ਵੱਡੀ ਰੈਲੀ ਅਤੇ ਜਨ ਸਭਾ ਹੋਈ। ਕੱਲ੍ਹ ਪੰਜਾਬ ਦੇ ਬਰਨਾਲਾ ਵਿੱਚ ਇਤਿਹਾਸਕ ਕਿਸਾਨ-ਮਜ਼ਦੂਰ ਮਹਾਂ ਰੈਲੀ ਹੋਈ, ਜਿਸ ‘ਔਰਤਾਂ ਦੀ ਵੱਡੀ ਸ਼ਮੂਲੀਅਤ ਸੀ। ਅੱਜ ਹਰਿਆਣਾ ਦੇ ਖਰਖੌਦਾ ‘ਚ ਵੀ ਵੱਡੀ ਮਹਾਂ-ਪੰਚਾਇਤ ਕੀਤੀ ਗਈ।

ਤਮਿਲਨਾਡੂ ਪੁਲਿਸ ਦੁਆਰਾ 21 ਫਰਵਰੀ ਦੀ ਰਾਤ ਚੇਨਈ ਸੈਂਟਰਲ ਵਿੱਚ ਟ੍ਰੇਨ ਤੋਂ ਨਵੀਂ ਦਿੱਲੀ ਜਾ ਰਹੇ 4 ਕਿਸਾਨ ਕਾਰਕੁਨਾਂ ਨੂੰ ਵਾਪਿਸ ਉਤਾਰ ਦਿੱਤਾ ਗਿਆ। ਹਾਂਲਾਂਕਿ ਉਹਨਾਂ ਨੂੰ ਬਦਲਵਾਂ ਪ੍ਰਬੰਧ ਕਰਨਾ ਪਿਆ, ਪਰ ਦਿੱਲੀ ਆਉਣ ਵਾਲੇ ਕਿਸਾਨਾਂ ਅਤੇ ਸਮਰਥਕਾਂ ਨੂੰ ਪ੍ਰੇਸ਼ਾਨ ਕਰਨਾ ਨਿਖੇਧੀਯੋਗ ਹੈ।

ਅਮਰੀਕਾ ਦੀਆਂ 87 ਕਿਸਾਨ- ਜਥੇਬੰਦੀਆਂ ਨੇ ਭਾਰਤ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕੀਤੀ ਹੈ ਅਤੇ ਆਸਟਰੇਲੀਆ ਵਿਚ ਵੀ ਕੱਲ੍ਹ ਇਕ ਟਰੈਕਟਰ ਰੈਲੀ ਆਯੋਜਿਤ ਕੀਤੀ ਗਈ ਜਿਸ ਵਿਚ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਆਨਲਾਈਨ ਹਾਜ਼ਰੀ ਭਰੀ।

Tags: AgricultureNarinder tomarNationalNews
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

by Ranjit Singh
October 15, 2026
0

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ ਚੰਡੀਗੜ੍ਹ, 15 ਅਕਤੂਬਰ (ਵਿਸ਼ਵ...

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ, DSP ‘ਤੇ ਕਾਰਵਾਈ ਦੀ ਸਿਫਾਰਸ਼

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ, DSP ‘ਤੇ ਕਾਰਵਾਈ ਦੀ ਸਿਫਾਰਸ਼

by Ranjit Singh
October 15, 2026
0

Big Breaking: ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ: SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਸ਼ ਚੰਡੀਗੜ੍ਹ, 15 ਅਕਤੂਬਰ (ਵਿਸ਼ਵ...

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

by Ranjit Singh
October 15, 2026
0

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 11 ਇੰਸਪੈਕਟਰਾਂ...

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

by Ranjit Singh
October 15, 2026
0

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ ਲੁਧਿਆਣਾ, 15 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਪੁਲਿਸ ਹਿਰਾਸਤ ’ਚੋਂ ਦੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

by Ranjit Singh
October 15, 2026
0

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ ਚੰਡੀਗੜ੍ਹ, 15 ਅਕਤੂਬਰ (ਵਿਸ਼ਵ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 