ਕਿਸਾਨ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ
ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਪਰਿਵਾਰਕ ਮੈਂਬਰ ਹੋਏ ਦਿੱਲੀ ਰਵਾਨਾ
ਚੰਡੀਗੜ੍ਹ,8 ਦਸੰਬਰ(ਵਿਸ਼ਵ ਵਾਰਤਾ)- ਕਿਸਾਨ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਮੇਵਾ ਸਿੰਘ ਪਿੰਡ-ਖੱਟਿਆਂ, ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਜਿਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰ ਮ੍ਰਿਤਕ ਦੇਹ ਲੈਣ ਲਈ ਦਿੱਲੀ ਰਵਾਨਾ ਹੋ ਚੁੱਕੇ ਹਨ ਅਤੇ ਪੀੜਤ ਪਰਿਵਾਰ ਨੇ ਸਰਕਾਰ ਅੱਗੇ ਮਦਦ ਦੀ ਅਪੀਲ ਕੀਤੀ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























