• Latest
  • Trending
ਕਿਸਾਨ ਅੰਦੋਲਨ ਨੂੰ ਖੇਰੂੰ ਖੇਰੂੰ ਕਰਨ ਲਈ ਮੋਦੀ ਸਰਕਾਰ  ਵਰਤ ਰਹੀ ਹੈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ : ਦਿਨੇਸ਼ ਕੁਮਾਰ ਪੱਪੂ

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

8 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

11 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

12 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ ਨੂੰ ਖੇਰੂੰ ਖੇਰੂੰ ਕਰਨ ਲਈ ਮੋਦੀ ਸਰਕਾਰ  ਵਰਤ ਰਹੀ ਹੈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ : ਦਿਨੇਸ਼ ਕੁਮਾਰ ਪੱਪੂ

February 13, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਕਿਸਾਨ ਅੰਦੋਲਨ ਨੂੰ ਖੇਰੂੰ ਖੇਰੂੰ ਕਰਨ ਲਈ ਮੋਦੀ ਸਰਕਾਰ  ਵਰਤ ਰਹੀ ਹੈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ : ਦਿਨੇਸ਼ ਕੁਮਾਰ ਪੱਪੂ

ਕਿਸਾਨ ਅੰਦੋਲਨ ਨੂੰ ਖੇਰੂੰ ਖੇਰੂੰ ਕਰਨ ਲਈ ਮੋਦੀ ਸਰਕਾਰ  ਵਰਤ ਰਹੀ ਹੈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ : ਦਿਨੇਸ਼ ਕੁਮਾਰ ਪੱਪੂ
ਕਿਸਾਨ ਅੰਦੋਲਨ ਨੂੰ ਖੇਰੂੰ ਖੇਰੂੰ ਕਰਨ ਲਈ ਮੋਦੀ ਸਰਕਾਰ  ਵਰਤ ਰਹੀ ਹੈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ : ਦਿਨੇਸ਼ ਕੁਮਾਰ ਪੱਪੂ

ਹੁਸ਼ਿਆਰਪੁਰ 13 ਫਰਵਰੀ (ਵਿਸ਼ਵ ਵਾਰਤਾ) ਕਿਸਾਨੀ ਅੰਦੋਲਨ ਇਸ ਵਕਤ ਬਹੁਤ ਹੀ ਵਧੀਆ ਚੱਲ ਰਿਹਾ ਹੈ ਪਰ ਕੁਝ ਕੁ ਸ਼ਰਾਰਤੀ ਤਾਕਤਾਂ ਇਸ ਅੰਦੋਲਨ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਚ ਲੱਗੀਆਂ ਹੋਈਆਂ ਹਨ ਸਾਰਿਆਂ ਨੂੰ ਉਸ ਤੋਂ ਸੁਚੇਤ ਰਹਿਣ  ਦੀ ਲੋਡ਼ ਹੈ ਏਜੰਸੀਆਂ ਵੱਲੋਂ ਜਥੇਬੰਦੀਆਂ ਵਿੱਚ ਫੁੱਟ ਪਾਉਣ ਦਾ ਪੱਤਾ ਖੇਡਿਆ ਜਾ ਰਿਹਾ ਹੈ ਜਿਸ ਤੋਂ ਕਿ ਬਚ ਕੇ ਚੱਲਣ ਦੀ ਮੁੱਖ ਲੋਡ਼ ਹੈ  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਇੰਨਚਾਰਜ ਦਿਨੇਸ਼ ਕੁਮਾਰ ਪੱਪੂ ਨੇ  ਪੱਤਰਕਾਰਾਂ ਨਾਲ ਕੀਤਾ   ਉਨ੍ਹਾਂ ਕਿਹਾ ਕਿ ਜਿਹੜੇ ਸਾਡੀ ਸੋਚ ਵਿੱਚ ਮਾੜੇ ਮੋਟੇ ਮਨ ਮੁਟਾਵ ਹਨ ਉਹ ਸਾਡੀ ਆਪਸੀ ਤੇ ਘਰ ਦੀ ਗੱਲ ਹੈ ਉਸ ਨੂੰ ਜ਼ਾਬਤੇ ਵਿੱਚ ਰਹਿ ਕੇ ਰੱਖ ਕੇ ਹੱਲ ਕੀਤਾ ਜਾਵੇ ਹਰੇਕ ਗੱਲ ਨੂੰ  ਸੋਸ਼ਲ ਮੀਡੀਆ ਤੇ ਨਾ ਲਿਜਾਇਆ ਜਾਵੇ ਨਿੱਜੀ ਮਨ ਮਿਟਾਵ ਨੂੰ ਲਾਈਵ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ ਉਨ੍ਹਾਂ ਕਿਹਾ ਸਾਡੀ ਲੜਾਈ ਜ਼ੋਰਾਵਰਾਂ ਤੇ ਜਰਵਾਣਿਆਂ ਨਾਲ ਹੈ । ਉਹਨਾ ਕਿਹਾ ਕਿ ਲੋੜ ਤਾਂ  ਇਕੱਠੇ ਹੋ ਕੇ ਤਾਕਤ ਵਧਾ ਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਕੇ ਤਿੰਨ ਕਾਲੇ ਆਰਡੀਨੈਂਸ ਰੱਦ ਕਰਵਾਉਣ ਦੀ ਹੈ ਉਨ੍ਹਾਂ ਕਿਹਾ ਕਾਰਪੋਰੇਟ ਘਰਾਣਿਆਂ ਦੀ ਤਾਕਤ ਵੱਧਦੀ ਹੈ ਸਾਡੀ ਆਪਸੀ ਫੁੱਟ ਵੇਖ ਕੇ ਸਾਨੂੰ ਆਪਣਾ ਕੋਈ ਵੀ ਬੀਕ ਪੁਆਇੰਟ ਪ੍ਰੈੱਸ ਵਿੱਚ ਨਹੀਂ ਨਸ਼ਰ ਕਰਨਾ ਚਾਹੀਦਾ  । ਇਸ ਤਰ੍ਹਾਂ ਇਸ ਨਾਲ ਚੱਲ ਰਹੇ ਅੰਦੋਲਨ ਨੂੰ ਵੀ ਬਹੁਤ ਵੱਡੀ ਢਾਹ ਲੱਗਦੀ ਹੈ ਹਰੇਕ ਲੀਡਰ ਨੂੰ ਆਪਣੀ ਤਾਕਤ ਦੱਸਣ ਦੀ ਲੋੜ ਨਹੀਂ ਜਨਤਾ ਸਭ ਜਾਣਦੀ ਹੈ ਸਾਰਿਆਂ ਦੀ ਬਾਜ਼ ਅੱਖ ਅੰਦੋਲਨ  ਤੇ ਕੇਦਰਿਤ ਹੈ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

4 weeks ago
0

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ  ਚੇਨਈ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 