• Latest
  • Trending
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ

3 years ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

9 minutes ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

32 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

2 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

3 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

3 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

4 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

4 hours ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, September 30, 2026
No Result
View All Result
32 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ

February 21, 2024
in ਕਿਸਾਨ ਅੰਦੋਲਨ 2.0, ਖਬਰਾਂ
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ  ਹਜ਼ਾਰਾਂ ਹੀ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਸ਼ੰਭੂ ਸਰਹੱਦ ‘ਤੇ ਖੜ੍ਹੇ ਹਨ। ਅੱਜ ਕਿਸਾਨਾਂ ਨੇ ਮਾਰਚ ਕਰਨ ਦਾ ਐਲਾਨ ਕੀਤਾ ਸੀ, ਜਿਸ ਕਾਰਨ ਸ਼ੰਭੂ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਕਿਉਂਕਿ ਹਰਿਆਣਾ ਸਰਕਾਰ ਅਤੇ ਕਿਸਾਨ ਇਸ ਵੇਲੇ ਆਹਮੋ-ਸਾਹਮਣੇ ਹਨ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਉਹਨਾਂ ਤੇ ਅੱਥੂਰ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।  ਇਸ ਸਾਰੇ ਘਟਨਾਕ੍ਰਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਚੌਕਸ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਹੱਦ ‘ਤੇ ਐਸਐਸਐਫ ਦੀਆਂ 5 ਤੋਂ ਵੱਧ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਸਰਹੱਦ ‘ਤੇ ਵੱਡੀ ਗਿਣਤੀ ‘ਚ ਐਂਬੂਲੈਂਸਾਂ ਤਾਇਨਾਤ ਹਨ। ਕਿਸਾਨਾਂ ਦੀ ਸਹੂਲਤ ਲਈ ਉਥੇ ਪਾਣੀ ਦੇ ਟੈਂਕਰਾਂ ਅਤੇ ਪਖਾਨਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਰਹੱਦ ਦੇ ਨੇੜੇ ਦੇ ਸਾਰੇ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਡਾਕਟਰਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ।

Tags: HARYANAkisanandolanPUNJABPunjab GovernmentShambhu Borderਕਿਸਾਨ ਅੰਦੋਲਨ 2.0
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Most Popular

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
6 days ago
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 