• Latest
  • Trending
ਕਿਸਾਨ ਅੰਦੋਲਨ 2.0- ਕਿਸਾਨਾਂ ਦਾ ਦਿੱਲੀ ਵੱਲ ਮਾਰਚ ਦੋ ਦਿਨਾਂ ਲਈ ਮੁਲਤਵੀ

2 years ago
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

1 minute ago
UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

50 minutes ago
ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

1 hour ago
ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
India Vs Sri Lanka : ਗਾਲੇ ਟੈਸਟ ਦਾ ਅੱਜ ਹੈ ਤੀਜਾ ਦਿਨ ; ਦੂਜੇ ਦਿਨ ਸਟੰਪ ਤੱਕ ਭਾਰਤ ਨੇ ਬਣਾਈਆਂ ਹਨ 460 ਦੌੜਾਂ 

 Weather Update : ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਇੰਡੋਨੇਸ਼ੀਆ ਦੇ ਪੂਰਬੀ ਨੂਸਾ ਤੇਂਗਾਰਾ ‘ਚ 7.7 ਤੀਬਰਤਾ ਵਾਲੇ ਭੂਚਾਲ ਤੋਂ ਬਾਅਦ 14 ਦਿਨਾਂ ਦੀ ਐਮਰਜੈਂਸੀ ਦਾ ਐਲਾਨ

ਸ਼ੂਗਰ ਦੀ ਰੋਕਥਾਮ ਨੂੰ ਰਾਸ਼ਟਰੀ ਤਰਜੀਹ ਬਣਾਉਣਾ ਚਾਹੀਦਾ ਹੈ : ਡਾ: ਜਿਤੇਂਦਰ ਸਿੰਘ

ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਦਾ ਅੱਜ ਹੋਵੇਗਾ ਆਗਾਜ਼ 

Hindi News
English News
Monday, August 17, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ 2.0- ਕਿਸਾਨਾਂ ਦਾ ਦਿੱਲੀ ਵੱਲ ਮਾਰਚ ਦੋ ਦਿਨਾਂ ਲਈ ਮੁਲਤਵੀ

February 21, 2024
in Politics, ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
ਕਿਸਾਨ ਅੰਦੋਲਨ 2.0- ਕਿਸਾਨਾਂ ਦਾ ਦਿੱਲੀ ਵੱਲ ਮਾਰਚ ਦੋ ਦਿਨਾਂ ਲਈ ਮੁਲਤਵੀ

ਕਿਸਾਨ ਅੰਦੋਲਨ 2.0- ਕਿਸਾਨਾਂ ਦਾ ਦਿੱਲੀ ਵੱਲ ਮਾਰਚ ਦੋ ਦਿਨਾਂ ਲਈ ਮੁਲਤਵੀ

ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ)-ਕਿਸਾਨਾਂ ਵੱਲੋਂ 13 ਫਰਵਰੀ ਤੋਂ ਦਿੱਲੀ ਵੱਲ ਕੂਚ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਸ਼ੰਭੂ ਬਾਰਡਰ ਤੇ ਲਗਾਤਾਰ 9 ਦਿਨ ਤੋਂ ਡਟੇ ਹੋਏ ਹਨ। ਇਸ ਦੇ ਚਲਦਿਆਂ ਅੱਜ ਜਦੋਂ ਸਵੇਰੇ 11 ਵਜੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵਧਣਾ ਚਾਹਿਆ ਤਾਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ , ਇਸ ਦੌਰਾਨ  ਸ਼ੰਭੂ ਤੇ ਖਨੌਰੀ ਸਰਹੱਦ ਤੇ ਸਥਿਤੀ ਕਾਫੀ ਤਨਾਅਪੂਰਨ ਹੋ ਗਈ। ਇਸ ਦੇ ਚਲਦਿਆਂ  ਪੰਜਾਬ ਦੇ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਦਿੱਲੀ ਜਾਣ ਦੀ ਆਪਣੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਅਸੀਂ ਅਗਲੇ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਖਨੌਰੀ ਸਰਹੱਦ ‘ਤੇ ਕਿਸਾਨ ਦੀ ਮੌਤ ਅਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਕਿਸਾਨਾਂ ਨੇ ਇਹ ਫੈਸਲਾ ਲਿਆ ਹੈ। ਗੌਰਤਲਬ ਹੈ ਕਿ ਇੱਥੇ ਖਨੌਰੀ ਸਰਹੱਦ ‘ਤੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਕਿਸਾਨ ਬਠਿੰਡਾ, ਦਾ ਵਸਨੀਕ ਸੀ। ਉਸ ਤੋਂ ਇਲਾਵਾ 12 ਹੋਰ ਕਿਸਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।  ਦਿੱਲੀ ਕੂਚ ਦੇ ਦੋ ਦਿਨਾਂ ਲਈ ਮੁਲਤਵੀ ਹੋਣ ਦੇ ਫੈਸਲੇ ਤੋਂ ਬਾਅਦ ਖਨੌਰੀ-ਦਾਤਾਸਿੰਘਵਾਲਾ ਸਰਹੱਦ ‘ਤੇ ਕਿਸਾਨਾਂ ਵੱਲੋਂ ਚਿੱਟਾ ਝੰਡਾ ਲਹਿਰਾਇਆ ਗਿਆ, ਜਿਸ ਦੇ ਜਵਾਬ ‘ਚ ਪ੍ਰਸ਼ਾਸਨ ਨੇ ਵੀ ਚਿੱਟਾ ਝੰਡਾ ਲਹਿਰਾਇਆ। ਫਿਲਹਾਲ ਦੋਵਾਂ ਪਾਸਿਆਂ ਤੋਂ ਸ਼ਾਂਤੀ ਬਣੀ ਹੋਈ ਹੈ।

Tags: BjpkisanandolanPUNJABShambhu Borderਕਿਸਾਨ ਅੰਦੋਲਨ 2.0
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

by Navjot
August 17, 2026
0

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ...

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

by Navjot
August 17, 2026
0

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ...

ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

by Navjot
August 17, 2026
0

ਫਿਲਮ 'Khalifa' ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ ਚੇਨਈ, 17 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ...

ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

by Navjot
August 17, 2026
0

ਐਕਸ਼ਨ ਐਂਟਰਟੇਨਰ ਫਿਲਮ 'Comrade Kalyan' ਅਕਤੂਬਰ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 17 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜਾਨਕੀਰਾਮ ਮਾਰੇਲਾ ਦੀ ਆਉਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

by Navjot
August 17, 2026
0

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ...

Most Popular

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ 1,044 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ

by Ankit
2 weeks ago
0

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 