• Latest
  • Trending
ਕਿਸਾਨ ਅੰਦੋਲਨ 2.0 ਦਾ ਅੱਜ 10ਵਾਂ ਦਿਨ

ਕਿਸਾਨ ਅੰਦੋਲਨ 2.0 ਦਾ ਅੱਜ 10ਵਾਂ ਦਿਨ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

31 minutes ago
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

1 hour ago
ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

1 hour ago
ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

2 hours ago
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

3 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

5 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

5 hours ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

6 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

6 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

7 hours ago
Hindi News
English News
Friday, June 19, 2026
No Result
View All Result
32 °c
Chandigarh
36 ° Sat
36 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ 2.0 ਦਾ ਅੱਜ 10ਵਾਂ ਦਿਨ

ਕਿਸਾਨਾਂ ਨੇ ਦਿੱਲੀ ਵੱਲ ਮਾਰਚ 2 ਦਿਨਾਂ ਲਈ ਕੀਤਾ ਮੁਲਤਵੀ- ਅਗਲੀ ਰਣਨੀਤੀ ਕਰਨਗੇ ਤਿਆਰ

February 22, 2024
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
ਕਿਸਾਨ ਅੰਦੋਲਨ 2.0 ਦਾ ਅੱਜ 10ਵਾਂ ਦਿਨ

ਕਿਸਾਨ ਅੰਦੋਲਨ 2.0 ਦਾ ਅੱਜ 10ਵਾਂ ਦਿਨ

ਕਿਸਾਨਾਂ ਨੇ ਦਿੱਲੀ ਵੱਲ ਮਾਰਚ 2 ਦਿਨਾਂ ਲਈ ਕੀਤਾ ਮੁਲਤਵੀ- ਅਗਲੀ ਰਣਨੀਤੀ ਕਰਨਗੇ ਤਿਆਰ

ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਤੇ ਪਾਬੰਦੀ ਵਧੀ

ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)- ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ।  ਫਿਲਹਾਲ ਕਿਸਾਨਾਂ ਨੇ ਦਿੱਲੀ ਜਾਣ ਦੀ ਆਪਣੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਕਿਸਾਨਾਂ ਨੇ ਇਹ ਫੈਸਲਾ ਬੀਤੇ ਦਿਨ ਹੋਏ ਘਟਨਾ ਕ੍ਰਮ ਤੋਂ ਬਾਅਦ ਲਿਆ ਹੈ। ਕਿਉਂਕਿ ਬੀਤੇ ਦਿਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਅਤੇ ਖਨੌਰੀ ਸਰਹੱਦ ‘ਤੇ ਤਣਾਅਪੂਰਨ ਸਥਿਤੀ ਰਹੀ। ਜ਼ਿਕਰਯੋਗ ਹੈ ਕਿ ਕੇਂਦਰ ਨਾਲ ਕਿਸਾਨ ਆਗੂਆਂ ਦੀ ਚੌਥੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂਆਂ ਨੇ ਕੱਲ੍ਹ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਪੁਲੀਸ ਨੇ ਲਗਾਤਾਰ ਕਿਸਾਨ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਕਾਰਨ ਕਿਸਾਨ ਹਰਿਆਣਾ ਵਿੱਚ ਦਾਖ਼ਲ ਨਹੀਂ ਹੋ ਸਕੇ। ਸ਼ਾਮ ਤੱਕ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸਥਿਤੀ ਤਣਾਅਪੂਰਨ ਰਹੀ। ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੇ ਧੂੰਏਂ ਕਾਰਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਵਿਗੜ ਗਈ। ਡੱਲੇਵਾਲ ਨੂੰ ਰਾਤ ਨੂੰ ਹੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਧਰ ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ. ਚੜੂਨੀ) ਨੇ ਅੱਜ ਦੁਪਹਿਰ 12 ਤੋਂ 2 ਵਜੇ ਤੱਕ ਸੜਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 23 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਜੀਂਦ, ਫਤਿਹਾਬਾਦ, ਸਿਰਸਾ ਸ਼ਾਮਲ ਹਨ।

Tags: BjpDelhikisanandolanShambhu Borderਕਿਸਾਨ ਅੰਦੋਲਨ 2.0
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
June 19, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

by Jaspreet Kaur
June 19, 2026
0

ਬੁਢਲਾਡਾ ਦੇ ਦਰੀਆਪੁਰ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਮਾਨਸਾ, 19 ਜੂਨ 2026 (ਵਿਸ਼ਵ ਵਾਰਤਾ)...

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

by Jaspreet Kaur
June 19, 2026
0

ਕੋਲਕਾਤਾ 'ਚ ਫਲਾਈਟ 'ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ ਕੋਲਕਾਤਾ, 19 ਜੂਨ 2026 (ਵਿਸ਼ਵ ਵਾਰਤਾ): ਦੇਸ਼ ਦੇ ਕਈ ਹਿੱਸਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ – ਬਰਸਟ

ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ – ਬਰਸਟ

by Jaspreet Kaur
1 week ago
0

ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ - ਬਰਸਟ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 