• Latest
  • Trending
ਕਿਸਾਨ ਅੰਦੋਲਨ 68ਵੇਂ ਦਿਨ : ਕਿਸਾਨਾਂ ਦੀ ਰਿਹਾਈ ਲਈ ਜਾਰੀ ਰੇਲ ਰੋਕੋ ਮੋਰਚਾ 5ਵੇਂ ਦਿਨ ਵਿੱਚ ਸ਼ਾਮਲ, ਹਜ਼ਾਰਾਂ ਔਰਤਾਂ ਨੇ ਕੀਤੀ ਸ਼ਮੂਲੀਅਤ

ਕਿਸਾਨ ਅੰਦੋਲਨ 68ਵੇਂ ਦਿਨ : ਕਿਸਾਨਾਂ ਦੀ ਰਿਹਾਈ ਲਈ ਜਾਰੀ ਰੇਲ ਰੋਕੋ ਮੋਰਚਾ 5ਵੇਂ ਦਿਨ ਵਿੱਚ ਸ਼ਾਮਲ, ਹਜ਼ਾਰਾਂ ਔਰਤਾਂ ਨੇ ਕੀਤੀ ਸ਼ਮੂਲੀਅਤ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

7 minutes ago
Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

14 minutes ago
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

23 minutes ago
Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

30 minutes ago
National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

46 minutes ago
Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

2 hours ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

11 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

14 hours ago
Hindi News
English News
Thursday, October 1, 2026
No Result
View All Result
24 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ 68ਵੇਂ ਦਿਨ : ਕਿਸਾਨਾਂ ਦੀ ਰਿਹਾਈ ਲਈ ਜਾਰੀ ਰੇਲ ਰੋਕੋ ਮੋਰਚਾ 5ਵੇਂ ਦਿਨ ਵਿੱਚ ਸ਼ਾਮਲ, ਹਜ਼ਾਰਾਂ ਔਰਤਾਂ ਨੇ ਕੀਤੀ ਸ਼ਮੂਲੀਅਤ

April 21, 2024
in ਪੰਜਾਬ

ਚੰਡੀਗੜ੍ਹ, 21 ਅਪ੍ਰੈਲ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਸਬੰਧੀ ਮੰਗਾਂ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਦੇਸ਼ ਭਰ ਦੇ ਕਿਸਾਨ ਮਜ਼ਦੂਰ ਸੰਘਰਸ਼ ਦੇ ਮੈਦਾਨ ਵਿੱਚ ਡਟੇ ਹੋਏ ਹਨ। ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਅਤੇ ਅੰਦੋਲਨ ਦੇ ਸੀਨੀਅਰ ਨੇਤਾ ਸਰਵਣ ਸਿੰਘ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਕਿ ਸ਼ੰਭੂ ਅਤੇ ਖਨੌਰੀ ਬਾਡਰਾਂ ਤੇ ਜਾਰੀ ਅੰਦੋਲਨ ਦੇ 68 ਦਿਨ ਪੂਰੇ ਹੋ ਚੁੱਕੇ ਹਨ ਅਤੇ ਇਹਨਾਂ ਦਿਨਾਂ ਵਿੱਚ ਪੂਰੇ ਦੇਸ਼ ਅਤੇ ਦੁਨੀਆ ਵਿਚ ਮੰਗਾਂ ਪ੍ਰਤੀ ਜਾਗਰੂਕਤਾ ਫੈਲ ਚੁੱਕੀ ਹੈ, ਜਿਸ ਕਾਰਨ ਸਭ ਵਰਗਾਂ ਵੱਲੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਹਮਦਰਦੀ ਅਤੇ ਹਮਾਇਤ ਕੀਤੀ ਜਾ ਰਹੀ ਹੈ। ਓਹਨਾ ਦੱਸਿਆ ਕਿ ਸਭ ਸੰਘਰਸ਼ਮਈ ਜਥੇਬੰਦੀਆਂ ਵੱਲੋਂ ਕਣਕ ਦੇ ਸੀਜ਼ਨ ਦੌਰਾਨ ਔਰਤਾਂ ਦੇ ਵਿਸ਼ਾਲ ਜਥੇ ਮੋਰਚੇ ਵਿਚ ਸ਼ਾਮਿਲ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਮਜ਼ਦੂਰ ਵਾਢੀ ਦਾ ਕੰਮ ਨਬੇੜ ਸਕਣ। ਓਹਨਾ ਜਾਣਕਾਰੀ ਦਿੱਤੀ ਕਿ ਹਰਿਆਣਾ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਕਿਸਾਨ ਆਗੂਆਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ਤੇ ਚੱਲ ਰਿਹਾ ਰੇਲ ਰੋਕੋ ਮੋਰਚਾ ਵੀ 5ਵੇਂ ਦਿਨ ਪੂਰੇ ਕਰ ਚੁੱਕਾ ਹੈ ਪਰ ਸਰਕਾਰ ਵੱਲੋਂ ਵਾਅਦਾ ਖਿਲਾਫੀ ਕਰਕੇ ਬੇਕਸੂਰ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ, ਜਿਸਦੇ ਚਲਦੇ ਕੱਲ੍ਹ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ( ਖਟਕੜ ) ਵਿਖੇ ਅਗਲਾ ਐਕਸ਼ਨ ਐਲਾਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਦੇ ਸਵਾਲਾਂ ਤੋਂ ਭੱਜਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ, ਇਸ ਨੇ ਸਾਬਿਤ ਕੀਤਾ ਹੈ ਕਿ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਵੋਟ ਪਾਉਣ ਤੋਂ ਪਹਿਲਾਂ ਵੋਟ ਲੈਣ ਆਏ ਨੁਮਾਇੰਦਿਆਂ ਦੇ ਆਪਣੇ ਮਸਲਿਆਂ ਪ੍ਰਤੀ ਵਿਚਾਰ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਤੋਂ ਭੱਜਣ ਵਾਲੇ ਲੀਡਰਾਂ ਨੂੰ ਗਲਤ ਮੰਨ ਰਹੇ ਹਨ। ਓਹਨਾ ਕਿਹਾ ਕਿ ਦੇਸ਼ ਦੇ ਕਿਸਾਨ ਮਜ਼ਦੂਰ ਵੱਲੋਂ ਜਿੰਨੀਂ ਦੇਰ ਸਾਰੀਆਂ ਫ਼ਸਲਾਂ ਦੀ ਖਰੀਦ ਦਾ ਐਮ ਐਸ ਪੀ ਗਰੰਟੀ ਕਨੂੰਨ, ਕਿਸਾਨ ਮਜ਼ਦੂਰ ਦੀ ਕਰਜ਼ਾ ਮੁਕਤੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ, ਭੂੰਮੀ ਅਧਿਗ੍ਰਹਿਣ ਨਿਜ਼ਮ ਨੂੰ 2013 ਦੇ ਸਰੂਪ ਵਿੱਚ ਲਾਗੂ ਕਰਨ, 2021 ਕਿਸਾਨ ਅੰਦੋਲਨ ਦੀਆਂ ਮੰਨੀਆ ਮੰਗਾਂ ਲਾਗੂ ਕਰਨ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ ਕਰਨ, ਆਦਿਵਾਸੀਆਂ ਦੇ ਹੱਕਾਂ ਦੇ ਕਾਰਪੋਰੇਟ ਘਰਾਣਿਆਂ ਹਵਾਲੇ ਬੰਦ ਕਰਕੇ ਸੰਵਿਧਾਨ ਦੀ 5ਵੀ ਸੂਚੀ ਲਾਗੂ ਕਰਨ ਸਮੇਤ 10 ਦੀਆਂ 10 ਮੰਗਾਂ ਦੇ ਠੋਸ ਹੱਲ ਨਹੀਂ ਕੀਤੇ ਜਾਂਦੇ ਓਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਇਸ ਮੌਕੇ ਹਾਜ਼ਰ ਆਗੂ ਸੁਰਜੀਤ ਸਿੰਘ ਫੂਲ, ਸ਼ਵਿੰਦਰ ਸਿੰਘ ਚੁਤਾਲਾ, ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਮੋਹੜੀ, ਦਿਲਬਾਗ ਸਿੰਘ ਹਰੀਗੜ੍ਹ, ਬਲਵੰਤ ਸਿੰਘ ਬਹਿਰਾਮ ਕੇ, ਜੰਗ ਸਿੰਘ ਭੰਟੇਰੀ, ਤੇਜਬੀਰ ਸਿੰਘ ਹਾਜਰ ਰਹੇ ।

Tags: FARMERSPROTESTPOLITICSWISHAVWARTA.INਕਿਸਾਨ ਅੰਦੋਲਨਤਿੰਨ ਖੇਤੀ ਕਾਨੂੰਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 1, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

by Ranjit Singh
October 1, 2026
0

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ - ਭਾਈ ਰਾਜੋਆਣਾ...

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

by Ranjit Singh
October 1, 2026
0

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ 'ਤੇ ਖੁੱਲ੍ਹਣਗੇ ਸਕੂਲ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ):...

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

by Ankit
October 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 01-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 1, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

Most Popular

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

by Navjot
4 weeks ago
0

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ    ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 