ਕਿਸਾਨ ਆਗੂਆਂ ਨੇ ਸਿੰਘੂ ਬਾਰਡਰ 'ਤੇ ਬੁਲਾਈ ਅਹਿਮ ਮੀਟਿੰਗ  ਕਰ ਸਕਦੇ ਹਨ ਕੋਈ ਵੱਡਾ ਐਲਾਨ
ਨਵੀਂ ਦਿੱਲੀ, 9ਨਵੰਬਰ(ਵਿਸ਼ਵ ਵਾਰਤਾ) ਕਿਸਾਨ ਆਗੂਆਂ ਨੇ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਮੀਟਿੰਗ ਬੁਲਾਈ ਹੈ, ਜਿਸ 'ਚ ਅੰਦੋਲਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।