ਕਿਸਾਨ ਆਗੂਆਂ ਵੱਲੋਂ ਐਲਾਨ ਅੱਜ ਦਿੱਲੀ –ਨੋਇਡਾ ਦੇ ਵਿਚਕਾਰ ਚਿਲਾ ਬਾਰਡਰ ਰਹੇਗਾ ਪੂਰੀ ਤਰ੍ਹਾਂ ਬੰਦ
ਦਿੱਲੀ, 16ਦਸੰਬਰ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਅੱਜ ਦਿੱਲੀ-ਨੋਇਡਾ ਦੇ ਵਿਚਕਾਰ ਚਿਲਾ ਬਾਰਡਰ ਨੂੰ ਪੂਰੀ ਤਰ੍ਹਾਂ ਬੰਦ ਕਰਨਗੇ।