• Latest
  • Trending
ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਡਾ. ਵਿਸ਼ਵਨਾਥ ਤਿਵਾੜੀ ਨੂੰ ਉਨ੍ਹਾਂ ਦੀ 37ਵੀਂ ਬਰਸੀ ਮੌਕੇ ਨਮ ਅੱਖਾਂ ਨਾਲ ਸ਼ਰਧਾਂਜਲੀ

ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਡਾ. ਵਿਸ਼ਵਨਾਥ ਤਿਵਾੜੀ ਨੂੰ ਉਨ੍ਹਾਂ ਦੀ 37ਵੀਂ ਬਰਸੀ ਮੌਕੇ ਨਮ ਅੱਖਾਂ ਨਾਲ ਸ਼ਰਧਾਂਜਲੀ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

4 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

4 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

5 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

5 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

6 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

6 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

7 hours ago
Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਡਾ. ਵਿਸ਼ਵਨਾਥ ਤਿਵਾੜੀ ਨੂੰ ਉਨ੍ਹਾਂ ਦੀ 37ਵੀਂ ਬਰਸੀ ਮੌਕੇ ਨਮ ਅੱਖਾਂ ਨਾਲ ਸ਼ਰਧਾਂਜਲੀ

April 3, 2021
in ਖਬਰਾਂ, ਪੰਜਾਬ
ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਡਾ. ਵਿਸ਼ਵਨਾਥ ਤਿਵਾੜੀ ਨੂੰ ਉਨ੍ਹਾਂ ਦੀ 37ਵੀਂ ਬਰਸੀ ਮੌਕੇ ਨਮ ਅੱਖਾਂ ਨਾਲ ਸ਼ਰਧਾਂਜਲੀ

‘ਸੰਤ ਭਿੰਡਰਾਂਵਾਲਿਆਂ ਨੇ ਆਖਿਆ ਸੀ ਕਿ ਡਾ. ਤਿਵਾੜੀ ਦਾ ਕਤਲ ਗ਼ਲਤ ਸੀ’

ਬਡਹੇੜੀ ਨੇ ਡਾ. ਤਿਵਾੜੀ ਦੇ ਸਾਜ਼ਿਸ਼ੀ ਕਤਲ ਦੀ ਜਾਂਚ ਮੰਗੀ

ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਡਾ. ਵਿਸ਼ਵਨਾਥ ਤਿਵਾੜੀ ਨੂੰ ਉਨ੍ਹਾਂ ਦੀ 37ਵੀਂ ਬਰਸੀ ਮੌਕੇ ਨਮ ਅੱਖਾਂ ਨਾਲ ਸ਼ਰਧਾਂਜਲੀ

ਚੰਡੀਗੜ੍ਹ 3 ਅਪ੍ਰੈਲ( ਵਿਸ਼ਵ ਵਾਰਤਾ )-ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਸਵਰਗੀ ਪ੍ਰੋਫ਼ੈਸਰ ਡਾ. ਵਿਸ਼ਵਨਾਥ ਤਿਵਾੜੀ ਦੀ 37ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਅੱਜ ਸ. ਬਡਹੇੜੀ ਨੇ ਆਪਣੇ ਉਸਤਾਦ ਪ੍ਰੋਫ਼ੈਸਰ ਡਾ. ਤਿਵਾੜੀ ਨੂੰ ਨਮ ਅੱਖਾਂ ਨਾਲ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੀਨੀਅਰ ਪ੍ਰੋਫ਼ੈਸਰ ਤੇ ਰਾਜ ਸਭਾ ਮੈਂਬਰ ਡਾ. ਵਿਸ਼ਵਨਾਥ ਤਿਵਾੜੀ ਨੂੰ ਕੁਝ ਸਿਰ–ਫਿਰੇ ਗੁੰਮਰਾਹ ਹੋਏ ਮੁੰਡਿਆਂ ਨੇ ਸ਼ਹੀਦ ਕਰ ਦਿੱਤਾ ਸੀ। ਸ. ਬਡਹੇੜੀ ਨੇ ਕਿਹਾ ਕਿ ਤਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਇਹੋ ਆਖਿਆ ਸੀ ਕਿ ਡਾ. ਤਿਵਾੜੀ ਦਾ ਕਤਲ ਗ਼ਲਤ ਸੀ।

ਸ. ਬਡਹੇੜੀ ਨੇ ਮੰਗ ਕੀਤੀ ਕਿ ਡਾ. ਤਿਵਾੜੀ ਦੇ ਸਾਜਿਸ਼ੀ ਕਤਲ ਦੀ ਮੁੜ ਤੋਂ ਜਾਂਚ ਹੋਣੀ ਚਾਹੀਦੀ ਹੈ ਕਤਲ ਨਾਲ਼ ਸੰਬੰਧਤ ਸਾਜਿਸ਼ ਘਾੜਿਆਂ ਅਤੇ ਕਾਤਲਾਂ ਦੇ ਚੇਹਰੇ ਨੰਗੇ ਕੀਤੇ ਜਾਣੇ ਚਾਹੀਦੇ ਹਨ। ਉਸ ਸਮੇਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲ਼ਿਆਂ ਦਾ ਜਨਤਾ ਅਤੇ ਸਿਆਸੀ ਪਾਰਟੀਆਂ ਨੂੰ ਪਤਾ ਲੱਗਣਾ ਚਾਹੀਦਾ ਹੈ।

ਸ. ਬਡਹੇੜੀ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਉਹ ਹਰਬੰਸ ਸਿੰਘ ਮਨਚੰਦਾ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਫਤਿਆਬਾਦ ਤਰਨ ਤਾਰਨ ਵਿਖੇ ਬੱਸ ਵਿੱਚੋਂ ਕੱਢ ਕੇ ਮਾਰੇ ਗਏ ਸੱਤ ਵਿਅਕਤੀਆਂ ਨੂੰ ਮਾਰਨ ਵਾਲ਼ਿਆਂ ਦੇ ਕੇਸਾਂ ਦੀ ਵੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਵੀ ਮੰਗ ਕਰਦੇ ਹਨ।

ਆਪਣੇ ਚੇਤਿਆਂ ਦੀ ਚੰਗੇਰ ਨੂੰ ਫਰੋਲਦਿਆਂ ਸ. ਬਡਹੇੜੀ ਨੇ ਦੱਸਿਆ ਕਿ – ਮੇਰੇ ਪ੍ਰੋਫੈਸਰ ਡਾ. ਵਿਸ਼ਵਾਨਾਥ ਤਿਵਾੜੀ ਨੂੰ 3 ਅਪ੍ਰੈਲ 1984 ਨੂੰ ਸਵੇਰੇ ਮੂੰਹ–ਹਨੇਰੇ ਹੀ ਬਿਨਾ ਕਿਸੇ ਕਸੂਰ ਗੋਲੀਆਂ ਨਾਲ ਸੈਕਟਰ 24 ਵਿਖੇ ਉਹਨਾਂ ਅਤੇ ਉਹਨਾਂ ਦੀ ਧਰਮ ਪਤਨੀ ਡਾਕਟਰ ਅੰਮ੍ਰਿਤਾ ਤਿਵਾੜੀ (ਜੋ ਪੀ.ਜੀ.ਆਈ. ਨਹਿਰੂ ਹਸਪਤਾਲ ਵਿੱਚ ਦੰਦਾਂ ਦੇ ਡਾਕਟਰ ਸਨ) ਸਰਕਾਰੀ ਰਿਹਾਇਸ਼ ਵਿਖੇ ਦਹਿਸ਼ਤਗਰਦ ਨੌਜਵਾਨਾਂ ਨੇ ਸਿਰਫ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ਼ ਸ਼ਹੀਦ ਕਰ ਦਿੱਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੇਰੇ ਸ਼ਹੀਦ ਪ੍ਰੋਫੈਸਰ ਨਾਲ ਬਹੁਤ ਪਿਆਰ ਵਾਲ਼ੇ ਸੰਬੰਧ ਸਨ ਉਹ ਮੇਰੇ ਪਿਤਾ ਸਵਰਗਵਾਸੀ ਪਿਤਾ ਜਥੇਦਾਰ ਅਜਾਇਬ ਸਿੰਘ ਬਡਹੇੜੀ ਨਾਲ਼ ਵੀ ਬਹੁਤ ਚੰਗੇ ਸੰਬੰਧ ਸਨ ਜੋ ਉਸ ਵਕਤ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਹਾਊਸ ਦੇ ਕੌਮੀ ਡੈਲੀਗੇਟ ਅਤੇ ਦਲ ਦੀ ਚੰਡੀਗੜ੍ਹ ਸੂਬਾਈ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਸਨ ਅਤੇ ਦਿਹਾਤੀ ਇਕਾਈ ਦੇ ਪ੍ਰਧਾਨ ਸਨ। ਸ. ਬਡਹੇੜੀ ਨੇ ਕਿਹਾ ਕਿ ਡਾ. ਵਿਸ਼ਵਨਾਥ ਤਿਵਾੜੀ ਦਾ ਹੋਣਹਾਰ ਸਪੁੱਤਰ ਮਨੀਸ਼ ਤਿਵਾੜੀ ਮੈਂਬਰ ਲੋਕ ਸਭਾ ਵੀ ਮੇਰਾ ਚੰਗਾ ਮਿੱਤਰ ਹੈ।

ਸ. ਬਡਹੇੜੀ ਨੇ ਜਜ਼ਬਾਤੀ ਰੌਂਅ ’ਚ ਇਹ ਵੀ ਦੱਸਿਆ ਕਿ – ਮੈਂ ਉਸ ਵਕਤ ਪੜ੍ਹਾਈ ਦੇ ਨਾਲ਼ ਨਾਲ਼ ਅਕਾਲੀ ਰਾਜਨੀਤੀ ਵਿੱਚ ਵੀ ਕਾਫ਼ੀ ਸਰਗਰਮੀ ਨਾਲ਼ ਹਿੱਸਾ ਲੈਂਦਾ ਸੀ ਅਤੇ ਯੂਥ ਅਕਾਲੀ ਦਲ ਮੋਹਾਲੀ ਸਰਕਲ ਦਾ ਸਭ ਤੋਂ ਛੋਟੀ ਉਮਰ ਦਾ ਬਾਨੀ ਮੈਂਬਰ ਸੀ ਅਤੇ ਸਰਕਲ ਮੋਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਸੀ ਮੇਰੀ ਉਮਰ ਉਸ ਵਕਤ ਕੇਵਲ 20 ਸਾਲ 10 ਮਹੀਨੇ ਸੀ।

ਮੈਂ 1 ਜਨਵਰੀ 1983 ਨੂੰ ਧਰਮ ਯੁੱਧ ਮੋਰਚੇ ਵਿੱਚ ਸੰਤ ਅਜੀਤ ਸਿੰਘ ਪਰਵਾਰ ਵਿਛੋੜਾ ਵਾਲ਼ਿਆਂ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਕੋਤਵਾਲੀ ਵਿਖੇ ਗਿਰਫਤਾਰੀ ਵੀ ਦਿੱਤੀ ਸੀ। ਸਾਨੂੰ ਗੁੰਮਟਾਲਾ ਜੇਲ ਅੰਮ੍ਰਿਤਸਰ ਰੱਖਿਆ ਗਿਆ ਸੀ ਅਤੇ 3 ਜਨਵਰੀ 1983 ਨੂੰ ਰਿਹਾ ਕਰ ਦਿੱਤਾ ਸੀ।

ਮੈਂ ਉਸ ਵਕਤ ਪੜ੍ਹਾਈ ਦੇ ਨਾਲ਼ ਨਾਲ਼ ਅਕਾਲੀ ਰਾਜਨੀਤੀ ਵਿੱਚ ਵੀ ਕਾਫ਼ੀ ਸਰਗਰਮੀ ਨਾਲ਼ ਹਿੱਸਾ ਲੈਂਦਾ ਸੀ ਅਤੇ ਯੂਥ ਅਕਾਲੀ ਦਲ ਮੋਹਾਲੀ ਸਰਕਲ ਦਾ ਸਭ ਤੋਂ ਛੋਟੀ ਉਮਰ ਦਾ ਫਾਊਂਡਰ ਮੈਂਬਰ ਸੀ ਅਤੇ ਸਰਕਲ ਮੋਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਸੀ ਮੇਰੀ ਉਮਰ ਉਸ ਵਕਤ ਕੇਵਲ 20 ਸਾਲ 10 ਮਹੀਨੇ ਸੀ ਮੇਰੀ ਨਿਯੁਕਤੀ ਸੰਤ ਹਰਚੰਦ ਸਿੰਘ ਲੌਂਗੋਵਾਲ ਜੋ ਉਸ ਵਕਤ ਸ਼ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸਨ ਨੇ ਕੀਤੀ ਸੀ ਦਲ ਦੇ ਸਕੱਤਰ ਗੁਰਚਰਨ ਸਿੰਘ ਮੌਜੋਂ ਮਸਤੀ ਵੱਲੋਂ 18 ਜੂਨ 1983 ਨੂੰ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਸੀ ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
2 weeks ago
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 