
ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ )-ਪੰਜਾਬ ਕਿਸਾਨ ਯੁਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਮੁਖਤਿਆਰ ਕੌਰ (100) ਅੱਜ ਸਵੇਰੇ ਪ੍ਰਲੋਕ ਸੁਧਾਰ ਗਏ ਹਨ।ਉਨ੍ਹਾਂ ਦਾ ਅੰਤਿਮ ਸਸਕਾਰ ਮਾਨਸਾ ਵਿਖੇ ਕੀਤਾ ਗਿਆ, ਜਿਸ ਵਿੱਚ ਵੱਡੀ ਪੱਧਰ ‘ਤੇ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ ਅਤੇ ਵਿਦਿਆਰਥੀਆਂ ਅਤੇ ਹੋਰ ਧਿਰਾਂ ਦੇ ਆਗੂਆਂ ਨੇ ਸਮੂਲੀਅਤ ਕੀਤੀ।ਉਨ੍ਹਾਂ ਨਮਿੱਤ ਪਾਠ ਦਾ ਭੋਗ 17 ਨਵੰਬਰ ਨੂੰ ਗਊਸ਼ਾਲਾ ਭਵਨ ਮਾਨਸਾ ਵਿਖੇ ਪਵੇਗਾ।
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ
Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...






















